ਕਮੇਟੀ ਨੇ ਉਮੀਦਵਾਰ ਦੀ ਚੋਣ ਦੇ ਸਾਰੇ ਹੱਕ ਸੁਖਬੀਰ ਬਾਦਲ ਨੂੰ ਦਿੱਤੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਕੇ ਕੋਰ ਕਮੇਟੀ ਦੀ ਮੀਟਿੰਗ ਹੋਈ। ਬੈਠਕ ‘ਚ ਕਮੇਟੀ ਨੇ ਦੇ ਮੈਂਬਰਾਂ ਨੇ ਉਮੀਦਵਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਕੇ ਕੋਰ ਕਮੇਟੀ ਦੀ ਮੀਟਿੰਗ ਹੋਈ। ਬੈਠਕ ‘ਚ ਕਮੇਟੀ ਨੇ ਦੇ ਮੈਂਬਰਾਂ ਨੇ ਉਮੀਦਵਾਰ ਦੀ ਚੋਣ ਕਰਨ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਹਨ।

sukhbir badal

ਇਸ ਮਗਰੋਂ ਉਮੀਦਵਾਰਾਂ ਨੂੰ ਲੈ ਕੇ ਇਕ ਬੈਠਕ ਹੋਰ ਹੋਵੇਗੀ। ਜਿਸ ਚ ਉਮੀਦਵਾਰਾਂ ਦੇ ਨਾਵਾ ਤੇ ਮੁਹਰ ਲੱਗੇਗੀ। ਇਹਨਾਂ ਉਮੀਦਵਾਰਾਂ ਦੇ ਨਾਂਅ ਤੇ ਮੁਹਰ ਸੁਖਬੀਰ ਸਿੰਘ ਬਾਦਲ ਹੀ ਲਗਾਉਣਗੇ।

 

Leave a Reply

Your email address will not be published. Required fields are marked *