ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ 2022 ਦੇ ਲਈ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਰੂਰਲ ਤੋਂ ਜਸਪਾਲ ਸਿੰਘ ਬਿੱਟੂ ਚੱਡਾ, ਬਲਾਚੌਰ ਤੋਂ ਸੁਨੀਤਾ ਚੌਧਰੀ ਤੇ ਸ਼ਾਹਕੋਟ ਤੋਂ ਬਚਿੱਤਰ ਸਿੰਘ ਕੋਹਾੜ ਨੂੰ ਉਮੀਦਵਾਰ ਬਣਾਇਆ ਹੈ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਸੀਨੀਅਰ ਨੇਤਾ ਦਲਜੀਸ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ ਹੈ।
2022 ਚੋਣਾਂ ਨੂੰ ਲੈ ਕੇ ਅਕਾਲੀ ਦਲ ਪੱਬਾਂ ਭਾਰ, ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ 2022 ਦੇ ਲਈ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ…

