ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਕਿਸ ਦੇ ਹੱਥ ? ਅੱਜ ਹੋਵੇਗਾ ਫੈਸਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਅੱਜ ਕੀਤੀ ਜਾਵੇਗੀ। ਦਸ ਦਈਏ ਸੁਖਬੀਰ ਬਾਦਲ ਦੇ ਪ੍ਰਧਾਨ ਬਣਨ ਦੇ ਆਸਾਰ ਹਨ। ਦੂਜੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਅੱਜ ਕੀਤੀ ਜਾਵੇਗੀ। ਦਸ ਦਈਏ ਸੁਖਬੀਰ ਬਾਦਲ ਦੇ ਪ੍ਰਧਾਨ ਬਣਨ ਦੇ ਆਸਾਰ ਹਨ। ਦੂਜੇ ਪਾਸੇ ਚੋਣ ਨੂੰ ਲੈਕੇ ਪਾਰਟੀਆਂ ਵੱਲੋਂ ਤਿਆਰੀਆਂ ਮੁਕੰਮਲ ਹਨ।

SAD

ਤੇਜ਼ਾ ਸਿੰਘ ਸਮੁੰਦਰੀ ਹਾਲ ਚ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਇਜਲਾਸ ਹੋਵੇਗਾ। ਇਸ ਦੌਰਾਨ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਅੰਮ੍ਰਿਤਸਰ ਡੇਰੇ ਲਾਏ ਹੋਏ ਹਨ।

 

Leave a Reply

Your email address will not be published. Required fields are marked *