ਸੁਖਦੇਵ ਢੀਂਡਸਾ ਦੇ ਅਸਤੀਫ਼ੇ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਪਲਟਵਾਰ, ਇਹ ਹੋਣਗੇ ਰਾਜਸਭਾ ਗਰੁੱਪ ਦੇ ਨਵੇਂ ਪ੍ਰਧਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸੁਖਦੇਵ ਢੀਂਡਸਾ ਨੇ ਗਰੁੱਪ ਲੀਡਰ ਵੱਜੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੇ ਸ਼੍ਰੋਮਣੀ ਅਕਾਲੀ ਦਲ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸੁਖਦੇਵ ਢੀਂਡਸਾ ਨੇ ਗਰੁੱਪ ਲੀਡਰ ਵੱਜੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਪਲਟਵਾਰ ਕੀਤਾ ਹੈ। ਦਸ ਦਈਏ ਕਿ ਅਕਾਲੀ ਦਲ ਨੇ ਕਿਹਾ ਕਿ 12 ਜੂਨ  ਨੂੰ ਪਾਰਟੀ ਰਾਜਸਭਾ ਗਰੁੱਪ ਲੀਡਰ ਬਦਲਣ ਲਈ ਪੱਤਰ ਭੇਜਿਆ ਸੀ।

Shiromani Akali Dal

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਰਾਜਸਭਾ ਗਰੁੱਪ ਲੀਡਰ ਦੀ ਨਿਯੁਕਤੀ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਕਾਲੀ ਦਲ ਨੇ ਬਲਵਿੰਦਰ ਸਿੰਘ ਭੂਦੜ ਨੂੰ ਨਵਾਂ ਰਾਜਸਭਾ ਗਰੁੱਪ ਦਾ ਪ੍ਰਧਾਨ ਬਣਾਇਆ ਗਿਆ ਹੈ।

 

Leave a Reply

Your email address will not be published. Required fields are marked *