ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਮਾਰਚ ਕੀਤਾ ਜਾ ਰਿਹਾ ਹੈ। ਅਕਾਲੀ ਦਲ ਰਕਾਬਗੰਜ ਗੁਰਦੁਆਰੇ ਰੋਸ ਮਾਰਚ ਕਰਦੇ ਹੋਏ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਤੱਕ ਰੋਸ ਮਾਰਚ ਕਰਣਗੇ।
https://www.facebook.com/LivingIndiaNewschannel/videos/2246720658919840/
ਇਸ ਰੋਸ ਮਾਰਚ ਦੀ ਅਗੁਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਰ ਰਹੇ ਹਨ। ਇਸ ਰੋਸ ਮਾਰਚ ਵਿੱਚ ਕਈ ਵੱਡੇ ਨੇਤਾ ਸ਼ਾਮਿਲ ਹਨ। ਨਾਲ ਹੀ ਇਸ ਰੋਸ ਮਾਰਚ ਦੇ ਦੌਰਾਨ ਪੁਲਿਸ ਦੁਆਰਾ ਲਾਠੀਚਾਰਜ ਵੀ ਕੀਤਾ ਜਾ ਰਿਹਾ ਹੈ।
