ਜਦੋਂ ਵੀ ਕਿਸਾਨਾਂ ਨੂੰ ਕੋਈ ਸਮੱਸਿਆ ਹੋਈ ਤਾਂ ਸਭ ਤੋਂ ਅੱਗੇ ਸ਼੍ਰੋਮਣੀ ਅਕਾਲੀ ਦਲ ਨੇ ਮੋਰਚੇ ਲਾਏ: ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਜਿਥੇ ਵਿਰੋਧੀਆਂ ਉੱਤੇ ਨਿਸਾਨੇ ਸਾਧੇ ਉਥੇ ਹੀ ਕਿਸਾਨਾਂ ਦੇ ਸੰਘਰਸ਼…

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਜਿਥੇ ਵਿਰੋਧੀਆਂ ਉੱਤੇ ਨਿਸਾਨੇ ਸਾਧੇ ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੇ ਹੱਕ ਵਿਚ ਵੀ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦੱਲ ਨੇ ਕਿਸਾਨਾਂ ਦੇ ਹੱਕ ਵਿਚ ਸਭ ਤੋਂ ਅੱਗੇ ਮੋਰਚੇ ਲਾਏ ਹਨ। 

ਪੜੋ ਹੋਰ ਖਬਰਾਂ: ਸਿਆਸਤ ਨਾਲ ਜੁੜੀ ਵੱਡੀ ਖਬਰ, ਵਿਸ਼ੇਸ਼ ਇਜਲਾਸ ਤੋਂ ਬਾਅਦ ਪਰਗਟ ਸਿੰਘ ਦੇ ਘਰ ਸਿੱਧੂ ਖੇਮੇ ਦੀ ਬੈਠਕ

ਸੁਣੋ ਕਿਸਾਨਾਂ ਦੇ ਹੱਕ ਵਿਚ ਹੋਰ ਕੀ ਬੋਲੇ ਸੁਖਬੀਰ ਸਿੰਘ ਬਾਦਲ

 

Leave a Reply

Your email address will not be published. Required fields are marked *