ਪੰਚਾਇਤੀ ਚੋਣਾਂ ’ਚ ਬੈਲਟ ਪੇਪਰਾਂ ਨੂੰ ਅੱਗ ਲਗਾਉਣ ਦੇ ਮਾਮਲੇ ਚ SHO ਕੀਤਾ ਗਿਆ ਮੁਅੱਤਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਚਾਇਤੀ ਚੋਣਾਂ ਦੌਰਾਨ ਕਾਫੀ ਝੜਪਾ ਸਾਹਮਣੇ ਆਇਆ ਸੀ। ਇਸ ਦੌਰਾਨ ਸ਼ਰਾਰਤੀ ਅਨਸਰਾਂ ਨੇ ਕਾਫੀ ਹੰਗਾਮਾ ਕੀਤਾ। ਪੰਚਾਇਤੀ ਚੌਣਾਂ ਦੌਰਾਨ ਫਿਰੋਜਪੁਰ ਵਿਖੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਚਾਇਤੀ ਚੋਣਾਂ ਦੌਰਾਨ ਕਾਫੀ ਝੜਪਾ ਸਾਹਮਣੇ ਆਇਆ ਸੀ। ਇਸ ਦੌਰਾਨ ਸ਼ਰਾਰਤੀ ਅਨਸਰਾਂ ਨੇ ਕਾਫੀ ਹੰਗਾਮਾ ਕੀਤਾ। ਪੰਚਾਇਤੀ ਚੌਣਾਂ ਦੌਰਾਨ ਫਿਰੋਜਪੁਰ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਬੈਲੇਟ ਬਾਕਸ ਨੂੰ ਅੱਗ ਲਗਾ ਦਿੱਤੀ ਸੀ।

SHO

ਜਿਸ ਕਾਰਨ ਮੌਕੇ ਤੇ ਮੌਜੂਦ ਪੁਲਿਸ ਵੀ ਇਸ ਮਾਮਲੇ ਨੂੰ ਰੋਕਣ ਵਿੱਚ ਨਾਕਾਮ ਸਾਬਿਤ ਹੋਈ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵੱਡਾ ਫੈਸਲਾ ਕੀਤਾ ਗਿਆ ਹੈ। ਦੱਸ ਦਈਏ ਕਿ ਫਿਰੋਜਪੁਰ ਰੇਜ਼ ਦੇ ਐੱਮਐੱਸ ਛੀਨਾ ਨੇ ਥਾਣਾ ਮਮਦੋਟ ਦੇ SHO ਨੂੰ ਮੁਅਤੱਲ ਕਰ ਦਿੱਤਾ ਗਿਆ ਹੈ। ਸੁਰੱਖਾ ਦੇ ਪ੍ਰਬੰਧਾਂ ਦੀ ਲਾਪਰਵਾਹੀ ਦੇ ਚੱਲਦੇ ਹੀ ਇਹ ਫੈਸਲਾ ਲਿਆ ਗਿਆ ਹੈ।

Leave a Reply

Your email address will not be published. Required fields are marked *