ਅੰਮ੍ਰਿਤਸਰ ‘ਚ ਅਣਪਛਾਤੇ ਵਿਅਕਤੀਆਂ ਨੇ ਦੁਕਾਨਦਾਰ ‘ਤੇ ਚਲਾਇਆ ਗੋਲਿਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਦੁਕਾਨਦਾਰ ਨੂੰ ਗੋਲੀ ਮਾਰਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਦੁਕਾਨਦਾਰ ਨੂੰ ਗੋਲੀ ਮਾਰਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ 100 ਫੁੱਟੀ ਸੜ੍ਹਕ ਤੇ ਦੁਕਾਨਦਾਰ ਤੇ ਗੋਲਿਆਂ ਦੇ ਨਾਲ ਹਮਲਾ ਕੀਤਾ ਗਿਆ

firing

ਜਿਸ ਕਾਰਨ ਦੁਕਾਨਦਾਰ ਗੰਭੀਰ ਜਖਮੀ ਹੋ ਗਿਆ। ਫਿਲਹਾਲ ਇਸ ਪਿੱਛੇ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *