ਜਲੰਧਰ ’ਚ ਨਕਾਬਪੋਸ਼ ਵਿਅਕਤੀ ਨੇ ਨੌਜਵਾਨ ਤੇ ਚਲਾਈਆ ਤਾਬੜਤੋੜ ਗੋਲੀਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਬਦਮਾਸ਼ਾਂ ਦੇ ਹੌਸਲੇ ਬਹੁਤ ਹੀ ਬੁਲੰਦ ਹੁੰਦੇ ਜਾ ਰਹੇ ਹਨ। ਜਿਸ ਕਾਰਨ ਪੰਜਾਬ ਵਿੱਚ ਬਦਮਾਸ਼ ਆਪਣੇ ਖਤਰਨਾਕ ਵਾਰਦਾਤਾਂ ਨੂੰ ਅੰਜਾਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਬਦਮਾਸ਼ਾਂ ਦੇ ਹੌਸਲੇ ਬਹੁਤ ਹੀ ਬੁਲੰਦ ਹੁੰਦੇ ਜਾ ਰਹੇ ਹਨ। ਜਿਸ ਕਾਰਨ ਪੰਜਾਬ ਵਿੱਚ ਬਦਮਾਸ਼ ਆਪਣੇ ਖਤਰਨਾਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਬਦਮਾਸ਼ਾਂ ਨੇ ਦੁਕਾਨਦਾਰ ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਇਸ ਹਮਲੇ ਦੇ ਕਾਰਨ ਮੌਕੇ ਤੇ ਹੀ ਦੁਕਾਨਦਾਰ ਦੀ ਮੌਤ ਹੋ ਗਈ।

Firing

ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਦੀ ਸਾਰੀ ਘਟਨਾ  CCTV ਵਿੱਚ ਕੈਦ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ CCTV ਫੁਟੇਜ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Youth

ਦੱਸਣਯੋਗ ਗੱਲ ਹੈ ਕਿ ਇਸ ਤਰ੍ਹਾਂ ਦਾ ਕੋਈ ਪਹਿਲਾ ਮਾਮਲਾ ਨਹੀਂ ਹੈ ਜਿੱਥੇ ਬਦਮਾਸਾਂ ਨੇ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੋਵੇ ਇਸ ਤਰ੍ਹਾਂ ਦੇ ਕਈ ਮਾਮਲਾ ਸਾਹਮਣੇ ਆਏ ਹਨ ਜਿੱਥੇ ਬਦਮਾਸ਼ਾਂ ਨੇ ਇਸ ਤਰ੍ਹਾਂ ਦੀਆਂ ਖਤਰਨਾਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੋਵੇ। ਪੁਲਿਸ ਨੂੰ ਇਹਨਾਂ ਬਦਮਾਸ਼ਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਲੋੜ ਹੈ।

Leave a Reply

Your email address will not be published. Required fields are marked *