ਪਿੰਡ ਮੂਸਾ ਵਿੱਚ ਸਿੱਧੂ ਮੂਸੇਵਾਲਾ ਨੇ ਪਾਈ ਵੋਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬੀ ਗਾਇਕ ਸਿਧੂ ਮੂਸੇਵਾਲਾ ਨੇ ਮਾਨਸਾ ਦੇ ਪਿੰਡ ਮੂਸਾ ਵਿੱਖੇ ਵੋਟ ਪਾਈ। ਦੱਸ ਦਈਏ ਕਿ ਮੂਸੇਵਾਲਾ ਦੀ ਮਾਤਾ ਚਰਨ ਕੌਰ ਜੀ ਪੰਚਾਇਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬੀ ਗਾਇਕ ਸਿਧੂ ਮੂਸੇਵਾਲਾ ਨੇ ਮਾਨਸਾ ਦੇ ਪਿੰਡ ਮੂਸਾ ਵਿੱਖੇ ਵੋਟ ਪਾਈ। ਦੱਸ ਦਈਏ ਕਿ ਮੂਸੇਵਾਲਾ ਦੀ ਮਾਤਾ ਚਰਨ ਕੌਰ ਜੀ ਪੰਚਾਇਤੀ ਚੋਣਾਂ ਵਿੱਚ ਸਰਪੰਚ ਲਈ ਖੜੇ ਹੋਏ ਹਨ।

https://www.facebook.com/LivingIndiaNewschannel/videos/527900877715535/

sidhu moose wala

sidhu moose wala

ਸਿੱਧੂ ਮੂਸੇਵਾਲਾ ਦੀ ਮਾਤਾ ਜੀ ਕਾਂਗਰਸੀ ਉਮੀਦਵਾਰ ਹਨ। ਦੱਸ ਦਈਏ ਕਿ  ਕਾਫੀ ਦਿਨਾਂ ਤੋਂ ਸੂਸੇਵਾਲਾ ਆਪਣੇ ਪਿੰਡ ਵਿੱਚ ਚੋਣ ਪ੍ਰਚਾਰ ਕਰ ਰਿਹਾ ਸੀ।

Leave a Reply

Your email address will not be published. Required fields are marked *