ਕਾਂਗਰਸ ਕਲੇਸ਼ ਵਿਚਾਲੇ ਸਿੱਧੂ ਦਾ ਵੱਡਾ ਬਿਆਨ

ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਵਿਚਾਲੇ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈ ਹੱਕ ਅਤੇ ਸੱਚ…

ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਵਿਚਾਲੇ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈ ਹੱਕ ਅਤੇ ਸੱਚ ਦੀ ਲੜਾਈ ਲੜਦਾ ਰਹਾਂਗਾ।ਇਸ ਦੌਰਾਨ ਉਨ੍ਹਾਂ ਨੇ DGP ਅਤੇ AG ਦੀ ਨਿਯੁਕਤੀ ‘ਤੇ ਵੀ ਸਵਾਲ ਚੁੱਕੇ ਹਨ ਉਨ੍ਹਾਂ ਨੇ ਕਿਹਾ ਕਿ ਦਾਗੀ ਅਫਸਰਾਂ ਨੂੰ ਦੁਬਾਰਾ ਲਿਆਂਦਾਂ ਗਿਆ ਹੈ। ਸੁਣੋ ਹੋਰ ਕੀ ਕਿਹਾ ਸਿੱਧੂ ਨੇ 

 

Leave a Reply

Your email address will not be published. Required fields are marked *