ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਨਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਸਿੱਖ ਸੋਨੇ ਦੇ ਵਪਾਰੀ ਦੇ ਨਾਲ ਬੇਰਹਿਮੀ ਦੇ ਨਾਲ ਕੁੱਟਮਾਰ ਕੀਤੀ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ ਕੁਝ ਵਿਅਕਤੀਆਂ ਵੱਲੋਂ ਸੋਨੇ ਦੇ ਵਪਾਰੀ ਸਿੱਖ ਵਿਅਕਤੀ ਦੇ ਨਾਲ ਕੁੱਟਮਾਰ ਕੀਤੀ।
ਇਸ ਦੌਰਾਨ ਸਿੱਖ ਵਪਾਰੀ ਦੀ ਪੱਗ ਵੀ ਲੱਥੀ ਗਈ।
https://www.facebook.com/mssirsa/videos/415925942445055/
ਦਸ ਦਈਏ ਕਿ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ DSGMC ਪ੍ਰਧਾਨ ਨੇ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਤੁਰੰਤ ਕਾਰਵਾਈ ਕੀਤੀ ਜਾਵੇ।

