ਹੇਮਕੁੰਡ ਸਾਹਿਬ ਵਿਖੇ ਸਿੱਖ ਸ਼ਰਧਾਲੂਆਂ ਦੀ ਆਮਦ ਸ਼ੁਰੂ, ਫਲਾਵਰ ਵੈਲੀ ਪੂਰੇ ਜੋਬਨ ’ਤੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਹੇਮਕੁੰਡ ਸਾਹਿਬ ਵਿਖੇ ਸਿੱਖ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਹੈ | ਪਹਿਲੀ ਜੂਨ ਤੋਂ ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਲਈ ਖੁੱਲ੍ਹ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਹੇਮਕੁੰਡ ਸਾਹਿਬ ਵਿਖੇ ਸਿੱਖ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਹੈ | ਪਹਿਲੀ ਜੂਨ ਤੋਂ ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਲਈ ਖੁੱਲ੍ਹ ਚੁੱਕੇ ਹਨ ਅਤੇ ਸ਼ਰਧਾਲੂ ਇਸ ਅਸਥਾਨ ਦੇ ਦਰਸ਼ਨ ਕਰ ਸਕਦੇ ਹਨ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕਰਦੇ ਹਨ |

 ਭਾਰਤੀ ਫ਼ੌਜ ਹਰ ਸਾਲ ਹੇਮਕੁੰਡ ਸਾਹਿਬ ਲਈ ਬਰਫ ਨੂੰ ਹਟਾ ਕੇ ਰਸਤਾ ਬਣਾਉਂਦੀ ਹੈ ਤਾਂ ਜੋ ਸ਼ਰਧਾਲੂ ਇੱਥੋਂ ਦੇ ਦਰਸ਼ਨ ਕਰ ਸਕਣ | ਹੇਮਕੁੰਡ ਸਾਹਿਬ ਦੇ ਰਸਤੇ ਵਿੱਚ ਆਉਂਦੀ ਫਲਾਵਰ ਵੈਲੀ ਵੀ ਇਸ ਸਮੇਂ ਆਪਣੇ ਪੂਰੇ ਜੋਬਨ ‘ਤੇ ਹੈ |

Watch Video

Leave a Reply

Your email address will not be published. Required fields are marked *