ਜੰਮੂ-ਕਸ਼ਮੀਰ ‘ਚ ਸਿੱਖ ਪੰਚਾਂ ਅਤੇ ਸਰਪੰਚਾਂ ਨੇ ਦਿੱਤਾ ਅਸਤੀਫਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ ਕਸ਼ਮੀਰ  ਦੇ ਪੁਲਵਾਮਾ ਵਿੱਚ ਸਿੱਖ ਸਰਪੰਚਾਂ ਤੇ ਪੰਚਾਂ ਵੱਲੋਂ ਅਸਤੀਫਾ ਦਿੱਤੇ ਜਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ ਕਸ਼ਮੀਰ  ਦੇ ਪੁਲਵਾਮਾ ਵਿੱਚ ਸਿੱਖ ਸਰਪੰਚਾਂ ਤੇ ਪੰਚਾਂ ਵੱਲੋਂ ਅਸਤੀਫਾ ਦਿੱਤੇ ਜਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜਮੂ ਕਸ਼ਮੀਰ ਵਿੱਚ ਰਹਿ ਰਹੇ ਸਿੱਖਾਂ ਵਿੱਚੋਂ ਕਰੀਬ 30 ਸਿੱਖਾਂ ਨੇ ਪੰਚਾਂ ਅਤੇ ਸਰਪੰਚਾਂ ਨੇ ਅਸਤੀਫਾ ਦੇ ਦਿੱਤਾ ਹੈ।

Sikh

ਦੱਸਿਆ ਜਾ ਰਿਹਾ ਹੈ ਕਿ ਕੁਝ ਬੰਦੂਕਧਾਰੀਆਂ ਵੱਲੋਂ ਇਕ ਸਿੱਖ ਨੌਜਵਾਨਾ ਦਾ ਬਹੁਤ ਹੀ ਬੇਹਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਜਿਸ ਕਾਰਨ ਕਸ਼ਮੀਰ ਵਿੱਚ ਰਹਿ ਰਹੇ ਸਿੱਖਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਤੇ ਸਿੱਖਾ ਵੱਲੋਂ ਕੀਤੇ ਜਾ ਰਹੇ ਵਿਰੋਧ ਦੇ ਚੱਲਦੇ ਹੀ ਇਹ ਕਦਮ ਚੁੱਕਿਆ ਗਿਆ ਹੈ।

Leave a Reply

Your email address will not be published. Required fields are marked *