ਚੰਡੀਗੜ੍ਹ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸਿੱਖ ਨੌਜਵਾਨਾਂ ਨੂੰ ਕੱਟੜਪੰਥ ਤੇ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ “ਡਾਲਰ ਦੇ ਸੁਪਨਿਆਂ” ਦੇ ਲਾਲਚ ਵਿੱਚ ਨਾ ਆਉਣ ਲਈ ਕਿਹਾ ਹੈ।
Also Read: OMG! ਪ੍ਰੇਮਿਕਾ ਦੇ ਘਰ ‘Enjoy’ ਕਰਨ ਗਿਆ ਨੌਜਵਾਨ, ਅਚਾਨਕ ਹੋ ਗਈ ਮੌਤ
#WATCH | Haryana Sikh Gurudwara Management Committee chief Baljit Singh Daduwal releases statement exhorting Sikh youth to shun radicalism, and violence and not get lured by “dollar dreams” of secessionist organisations
(Source: Self-made video) pic.twitter.com/SWolW1qTHa
— ANI (@ANI) August 3, 2022
ਬਲਜੀਤ ਸਿੰਘ ਦਾਦੂਵਾਲ ਦਾ ਇਹ ਬਿਆਨ ਉਦੋਂ ਆਇਆ ਹੈ, ਜਦੋਂ ਪੁਲਿਸ ਦਾਅਵੇ ਕਰ ਰਹੀ ਹੈ ਕਿ ਪੰਜਾਬ ਦੇ ਕੁਝ ਨੌਜਵਾਨ ਪੈਸੇ ਦੇ ਲਾਲਚ ਵਿੱਚ ਖਾਲਿਸਤਾਨ ਦੇ ਪੋਸਟਰ ਲਾ ਰਹੇ ਹਨ। ਪੁਲਿਸ ਨੇ ਕੁਝ ਨੌਜਵਾਨਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸਿੱਖ ਨੌਜਵਾਨਾਂ ਨੂੰ ਕੱਟੜਪੰਥ ਤੇ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵੱਖਵਾਦੀ ਸੰਗਠਨਾਂ ਦੇ “ਡਾਲਰ ਦੇ ਸੁਪਨਿਆਂ” ਦੇ ਲਾਲਚ ਵਿੱਚ ਨਾ ਆਉਣ ਲਈ ਕਿਹਾ ਹੈ।
Also Read: CWG ‘ਚ ਜਿੱਤ ਮਗਰੋਂ ਵਿਕਾਸ ਠਾਕੁਰ ਨੇ ਇੰਝ ਦਿੱਤੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ (Video)

