ਭਾਰਤ ਸਰਕਾਰ ਨੇ SFJ ਨਾਲ ਜੁੜੇ ਐਪਸ ਤੇ ਵੈੱਬਸਾਈਟਾਂ ਕੀਤੀਆਂ ਬਲਾਕ

ਨਵੀਂ ਦਿੱਲੀ- ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੇ ਤਹਿਤ ਗੈਰ-ਕਾਨੂੰਨੀ ਐਲਾਨ ਕੀਤੇ ਗਏ ਸੰਗਠਨ ਸਿੱਖਸ ਫਾਰ ਜਸਟਿਸ (SFJ) ਨਾਲ ਨੇੜਲੇ ਸਬੰਧ…

ਨਵੀਂ ਦਿੱਲੀ- ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੇ ਤਹਿਤ ਗੈਰ-ਕਾਨੂੰਨੀ ਐਲਾਨ ਕੀਤੇ ਗਏ ਸੰਗਠਨ ਸਿੱਖਸ ਫਾਰ ਜਸਟਿਸ (SFJ) ਨਾਲ ਨੇੜਲੇ ਸਬੰਧ ਰੱਖਣ ਵਾਲੇ ਵਿਦੇਸ਼ੀ ਅਧਾਰਤ “ਪੰਜਾਬ ਪਾਲੀਟਿਕਸ ਟੀਵੀ” ਦੇ ਐਪਸ, ਵੈੱਬਸਾਈਟ ਅਤੇ ਸੋਸ਼ਲ ਮੀਡੀਆ ਖਾਤਿਆਂ ਨੂੰ ਬਲਾਕ ਕਰਨ ਦੇ ਹੁਕਮ ਦਿੱਤੇ ਹਨ। 

Also Read: ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ ‘ਚ ਚੱਲੀਆਂ ਸ਼ਰੇਆਮ ਗੋਲੀਆਂ, ਪੁਲਿਸ ਕਰ ਰਹੀ ਜਾਂਚ

ਮੰਤਰਾਲਾ ਨੇ 18 ਫਰਵਰੀ ਨੂੰ ਆਈਟੀ ਨਿਯਮਾਂ ਦੇ ਤਹਿਤ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕਰ ਕੇ ਪੰਜਾਬ ਦੇ ਡਿਜੀਟਲ ਮੀਡੀਆ ਸਰੋਤਾਂ ਨੂੰ ਬਲਾਕ ਕੀਤਾ। ਇਸ ਦੌਰਾਨ ਇਹ ਕਿਹਾ ਗਿਆ ਹੈ ਕਿ ਚੈਨਲ ਚੱਲ ਰਹੀਆਂ ਰਾਜ ਵਿਧਾਨ ਸਭਾ ਚੋਣਾਂ ਦੌਰਾਨ ਜਨਤਕ ਵਿਵਸਥਾ ਨੂੰ ਭੰਗ ਕਰਨ ਲਈ ਆਨਲਾਈਨ ਮੀਡੀਆ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

Also Read: ਰਾਜ ਕੁੰਦਰਾ ਪੋਰਨੋਗ੍ਰਾਫੀ ਕੇਸ: ਮਾਡਲਾਂ ਤੋਂ ਜ਼ਬਰਦਸਤੀ ਅਸ਼ਲੀਲ ਫਿਲਮ ਸ਼ੂਟ ਕਰਾਉਣ ਦੇ ਦੋਸ਼ ‘ਚ 4 ਗ੍ਰਿਫਤਾਰ

Leave a Reply

Your email address will not be published. Required fields are marked *