ਪੰਜਾਬੀ ਗਾਇਕ ਬੱਬੂ ਮਾਨ ਨੇ ਆਪਣੀ ਪਿੰਡ ਪਾਈ ਵੋਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬੀ ਗਾਇਕ ਬੱਬੂ ਮਾਨ ਨੇ ਆਪਣੇ ਪਿੰਡ ਖੰਟ ਵਿੱਚ ਵੋਟ ਪਾਈ। ਇਸ ਦੌਰਾਨ ਉਹਨਾਂ ਨੇ ਆਪਣੇ ਦੋਸਤਾਂ ਦੇ ਨਾਲ ਤਸਵੀਰਾਂ ਵੀ ਖਿਚਵਾਈਆ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬੀ ਗਾਇਕ ਬੱਬੂ ਮਾਨ ਨੇ ਆਪਣੇ ਪਿੰਡ ਖੰਟ ਵਿੱਚ ਵੋਟ ਪਾਈ। ਇਸ ਦੌਰਾਨ ਉਹਨਾਂ ਨੇ ਆਪਣੇ ਦੋਸਤਾਂ ਦੇ ਨਾਲ ਤਸਵੀਰਾਂ ਵੀ ਖਿਚਵਾਈਆ।

harjit harman

babbu maan

ਇਸ ਤੋਂ ਇਲਾਵਾ ਪੰਜਾਬੀ ਗਾਇਕ ਹਰਜੀਤ ਹਰਮਨ ਨੇ ਵੀ ਆਪਣੇ ਪਿੰਡ ਦੋਦਾ ਵਿਖੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਹਨਾਂ ਨੇ ਪੋਲਿੰਗ ਬੁਥ ਨੰ 92 ਤੇ ਆਪਣੀ ਵੋਟ ਪਾਈ।

Leave a Reply

Your email address will not be published. Required fields are marked *