ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭਾਰਤ ਦੀ ਕਾਰਵਾਈ ਤੋਂ ਬਾਅਦ ਸਰਹੱਦੀ ਇਲਾਕਿਆਂ ਵਿੱਚ ਤਣਾਅ ਕਾਫੀ ਵਧ ਗਿਆ ਹੈ।
ਜਿਸ ਕਾਰਨ ਸਰਕਾਰੀ ਮੁਲਾਜ਼ਮਾ ਨੂੰ ਛੁੱਟੀ ਤੇ ਨਾ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਇਸ ਹਮਲੇ ਤੋਂ ਬਾਅਦ ਲੋਕਾਂ ਵਿੱਚ ਤਣਾਅ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
ਨਲ ਹੀ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਿਕਰਯੋਗ ਗੱਲ ਹੈ ਕਿ ਭਾਰਤੀ ਹਵਾਈ ਫੌਜ ਨੇ ਤੜਕੇ 3.30 ਵਜੇ ਪਾਕਿਸਤਾਨ ਦੇ ਠਿਕਾਣਿਆ ਤੇ 10 ਬੰਬ ਸੁੱਟੇ ਜਿਸ ਕਾਰਨ 300 ਦੇ ਕਰੀਬ ਅੱਤਵਾਦੀ ਢੇਰ ਹੋ ਗਏ ਹੈ।


