ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਠਾਨਕੋਟ ਰੇਲਵੇ ਸਟੇਸ਼ਨ ਤੋਂ 6 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਗੁਪਤ ਸੁਚਨਾ ਮਿਲੀ ਸੀ ਕਿ ਟਰੇਨ ਵਿੱਚ ਕੁੱਝ ਸ਼ੱਕੀ ਵਿਅਕਤੀਆਂ ਦੇਣ ਹੋਣ ਦੀ ਜਾਣਕਾਰੀ ਮਿਲੀ ਸੀ।
ਪ੍ਰਾਪਤ ਸੂਚਨਾ ਤੋਂ ਬਾਅਦ ਦੋ ਟਰੇਨ ਨੂੰ ਕਰੀਬ ਇਕ ਘੰਟੇ ਤੱਕ ਰੋਕਿਆ ਗਿਆ ਸੀ। ਦੂਜੇ ਪਾਸੇ ਗ੍ਰਿਫਤਾਰ ਕੀਤੇ ਗਏ ਆਰੋਪਿਆਂ ਵਿੱਚੋਂ ਦੋ ਦੀ ਪਛਾਣ ਹੋ ਚੁੱਕੀ ਹੈ। ਦੋਵੇ ਵਿਅਕਤੀ ਜੰਮੂ ਦੇ ਪੂਲਵਾਮਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਨੇ ਸੁਰੱਖਿਆ ਦੇ ਪ੍ਰਬੰਧ ਹੋਰ ਵੀ ਜਿਆਦਾ ਸਖਤ ਕਰ ਦਿੱਤੇ ਹੈ ਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।






