ਦਿੱਲੀ ਵਿੱਚ ਫੈਲ ਰਹੇ ਪ੍ਰਦੂਸ਼ਣ ਦਾ ਜ਼ਿੰਮੇਵਾਰ ਦਿੱਲੀ ਆਪ ਹੀ- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੇ ਪਰਾਲੀ ਸਾੜਣ ਦੇ ਮਾਮਲੇ ਤੇ ਨਿਸ਼ਾਨਾ ਸਾਧਿਆ ਉਹਨਾਂ ਨੇ ਕਿਹਾ ਕਿ ਪੰਜਾਬ ਦਿੱਲੀ ਵਿੱਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੇ ਪਰਾਲੀ ਸਾੜਣ ਦੇ ਮਾਮਲੇ ਤੇ ਨਿਸ਼ਾਨਾ ਸਾਧਿਆ ਉਹਨਾਂ ਨੇ ਕਿਹਾ ਕਿ ਪੰਜਾਬ ਦਿੱਲੀ ਵਿੱਚ ਫੈਲ ਰਹੇ ਪ੍ਰਦੁਸ਼ਣ ਦਾ ਕਾਰਨ ਹੈ। ਪਰ ਇਸ ਗੱਲ ਤੇ ਪੰਜਾਬ ਪ੍ਰਦੂਸ਼ਣ ਬੋਰਡ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Smog

ਸੂਤਰਾਂ ਤੋਂ ਪਤਾ ਚਲਿਆ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਐਸਐਸ ਮਾਰਵਾਹ ਨੇ ਕਿਹਾ ਹੈ ਕਿ ਦਿੱਲੀ ਵਿੱਚ ਫੈਲ ਰਿਹਾ ਪ੍ਰਦੂਸ਼ਣ ਦਾ ਜਿੰਮੇਵਾਰ ਖੁਦ ਦਿੱਲੀ ਹੈ। ਆਪਣੀ ਗੱਲ ਨੂੰ ਜਾਰੀ ਰੱਖਦੇ ਹੋਏ ਉਹਨਾਂ ਨੇ ਕਿਹਾ ਕਿ ਇਸ ਮਾਮਲੇ ਤੇ ਹੋਈ ਵੀ ਬਲੇਮ ਖੇਡ ਨਾ ਖੇਲੀ ਜਾਵੇ।

Smog

ਸੂਤਰਾਂ ਤੋਂ ਇਹ ਵੀ ਪਤਾ ਚਲਿਆ ਹੈ ਕਿ ਚੇਅਰਮੈਨ ਨੇ ਪੰਜਾਬ ਤੇ ਲੱਗ ਰਹੇ ਆਰੋਪਾਂ ਤੇ ਚੁਣੋਤੀ ਦਿੰਦੇ ਹੋਏ ਕਿਹਾ ਕਿ ਦਿੱਲੀ ਸਾਬਤ ਕਰੇ ਕਿ ਉੱਥੇ ਜਿਹਨਾਂ ਵੀ ਪ੍ਰਦੂਸ਼ਣ ਫੈਲ ਰਿਹਾ ਹੈ ਉਹ ਪੰਜਾਬ ਵਿੱਚ ਪਰਾਲੀ ਸਾੜਣ ਦੇ ਕਾਰਨ ਹੀ ਫੈਲ ਰਿਹਾ ਹੈ। ਦਿੱਲੀ ਵਿੱਚ ਜੋ ਸਮੌਗ ਦੀ ਚਾਦਰ ਅਕਤੂਬਰ ਮਹੀਨੇ ਵਿੱਚ ਵੀ ਫੈਲ ਜਾਂਦੀ ਹੈ।

Leave a Reply

Your email address will not be published. Required fields are marked *