ਜੇਲ੍ਹ ’ਚ ਕਤਲ ਹੋਣਾ ਸਰਕਾਰ ਦਾ ਫੇਲ੍ਹੀਅਰ- ਸੋਮ ਪ੍ਰਕਾਸ਼

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਦੀ ਜੇਲ੍ਹ ‘ਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ ‘ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। https://www.facebook.com/LivingIndiaNewschannel/videos/322839171949047/…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਦੀ ਜੇਲ੍ਹ ‘ਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ ‘ਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

https://www.facebook.com/LivingIndiaNewschannel/videos/322839171949047/

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਜੇਲ੍ਹ ਚ ਕਤਲ ਹੋਣਾ ਸਰਕਾਰ ਦਾ ਫੇਲ੍ਹ ਹੋ ਜਾਣ ਦੱਸਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਤੇ ਵੀ ਸਵਾਲ ਚੁੱਕੇ ਹਨ।

 

Leave a Reply

Your email address will not be published. Required fields are marked *