ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਚੰਡੀਗੜ੍ਹ, 9 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ…

Kultar Singh Sandhwan

ਚੰਡੀਗੜ੍ਹ, 9 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ 16 ਦੀ ਦੂਜੀ ਵਿਵਸਥਾ ਤਹਿਤ, ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ। ਇਹ ਸੈਸ਼ਨ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਵੀਰਵਾਰ, 22 ਅਕਤੂਬਰ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਸ ਸੈਸ਼ਨ ਸਬੰਧੀ ਤਾਰੀਖ਼-ਵਾਰ ਅਸਥਾਈ ਪ੍ਰੋਗਰਾਮ ਹੇਠਾਂ ਦਿੱਤਾ ਗਿਆ ਹੈ।

Leave a Reply

Your email address will not be published. Required fields are marked *