ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ, 20 ਫਰਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ…

ਪੰਜਾਬ ਐਸ.ਸੀ.ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਅਤੇ ਨੋਡਲ ਅਫ਼ਸਰ ਜਨਗਣਨਾ ਪੰਜਾਬ ਤਲਬ

ਚੰਡੀਗੜ੍ਹ, 20 ਫਰਵਰੀ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਸੁਣਨ ਲਈ 23 ਫਰਵਰੀ 2026 (ਸੋਮਵਾਰ) ਨੂੰ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਜਾਵੇਗੀ।

ਦੱਸਿਆ ਗਿਆ ਕਿ ਮੀਟਿੰਗ ਵਿੱਚ ਸੂਬੇ ਦੀਆਂ ਹਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਦੋ-ਦੋ ਨੁਮਾਇੰਦੇ ਹਿੱਸਾ ਲੈਣਗੇ। ਹਰ ਜਥੇਬੰਦੀ ਵੱਲੋਂ ਆਪਣੇ ਨੁਮਾਇੰਦਿਆਂ ਸਬੰਧੀ ਅਧਿਕਾਰਤ ਪੱਤਰ, ਪਹਿਚਾਣ ਪੱਤਰ ਜਾਂ ਹੋਰ ਸੰਬੰਧਤ ਦਸਤਾਵੇਜ਼ ਪੰਜਾਬ ਭਵਨ ਦੇ ਦਾਖ਼ਲਾ ਗੇਟ ’ਤੇ ਜਮ੍ਹਾ ਕਰਵਾਉਣੇ ਲਾਜ਼ਮੀ ਹੋਣਗੇ।

ਹੋਰ ਜਾਣੋ:

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਮਨਸੂਈ ਬੌਧਿਕਤਾ ਅਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਖ਼ਬਰਾਂ ਲਈ LIVING INDIA NEWS 24/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *