ਕੇਂਦਰ ਸਰਕਾਰ ਨੇ CM ਕੈਪਟਨ ਦੀ ਇਸ ਮੰਗ ਨੂੰ ਮੰਨਿਆ, ਸਿੱਖ ਸੰਗਤਾਂ ਨੂੰ ਹੋਵੇਗਾ ਫਾਇਦਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੇਂਦਰ ਸਰਕਾਰ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਮੰਗ ਨੂੰ ਮੰਨ ਲਈ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੇਂਦਰ ਸਰਕਾਰ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਮੰਗ ਨੂੰ ਮੰਨ ਲਈ ਹੈ। ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਪ੍ਰਕਾਸ਼ ਪੁਰਬ ਦੌਰਾਨ ਸੁਲਤਾਨਪੁਰ ਲੋਧੀ ਲਈ ਵਿਸ਼ੇਸ਼ ਐਕਸਪ੍ਰੈਸ ਚਲਾਉਣ ਦਾ ਫੈਸਲਾ ਲਿਆ ਹੈ।

CM Captain

ਸੀਐੱਮ ਕੈਪਟਨ ਦੀ ਇਸ ਮੰਗ ਨੂੰ ਕੇਂਦਰ ਸਰਕਾਰ ਵੱਲੋਂ ਸਵੀਕਾਰ ਕਰ ਲਈ ਗਈ ਹੈ ਜਿਸ ਤੋਂ ਬਾਅਦ 4 ਅਕੂਬਰ ਤੋਂ ਨਵੀਂ ਲੋਹੀਆਂ ਖਾਸ ਤੱਕ ਵਿਸ਼ੇਸ਼ ਟਰੇਨ ਚੱਲੇਗੀ।

 

Leave a Reply

Your email address will not be published. Required fields are marked *