ਨਵੀਂ ਦਿੱਲੀ (ਇੰਟ.)- ਫ੍ਰੈਂਚ ਓਪਨ 2021 ਬੇਹੱਦ ਹੀ ਰੋਮਾਂਚਕ ਦੌਰ ਵਿਚ ਪਹੁੰਚ ਗਿਆ ਹੈ। ਫ੍ਰੈਂਚ ਓਪਨ (French Open) ਦੇ ਸੈਮੀਫਾਈਨਲ (Semifinals) ਮੁਕਾਬਲੇ ਵਿਚ ਦੁਨੀਆ ਦੇ ਨੰਬਰ ਇਕ ਖਿਡਾਰੀ ਨੋਵਾਕ ਜੋਕੋਵਿਚ (Novak Djokovic) ਅਤੇ ਲਾਲ ਬਜਰੀ ਦੇ ਬਾਦਸ਼ਾਹ ਰਾਫੇਲ ਨਡਾਲ (Rafael Nadal) ਵਿਚਾਲੇ ਟੱਕਰ ਦੇਖਣ ਨੂੰ ਮਿਲੇਗੀ। ਵਿਸ਼ਵ ਦੇ ਨੰਬਰ ਇੱਕ ਖਿਡਾਰੀ ਨੋਵਾਕ ਜੋਕੋਵਿਚ ਨੇ ਚਾਰ ਸੈੱਟਾਂ ਵਿੱਚ ਜਿੱਤ ਦਰਜ ਕਰ ਕੇ ਫਰੈਂਚ ਓਪਨ ਟੈਨਿਸ ਟੂਰਨਾਮੈਂਟ (French Open Tennis Tournament) ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ, ਜਿੱਥੇ ਉਸ ਦਾ ਸਾਹਮਣਾ 13 ਵਾਰ ਦੇ ਚੈਂਪੀਅਨ ਰਾਫੇਲ ਨਡਾਲ ਨਾਲ ਹੋਵੇਗਾ। ਨਹੀਂ ਰਹੇ ਏਸ਼ੀਆਈ ਖੇਡਾਂ 'ਚ ਸੋਨ ਤਗਮਾ ਜਿੱਤਣ ਵਾਲੇ ਮੁੱਕੇਬਾਜ਼ ਡਿੰਗਕੋ ਸਿੰਘ ਜੋਕੋਵਿਚ ਨੇ ਬੁੱਧਵਾਰ ਰਾਤ ਨੂੰ ਕੁਆਰਟਰ ਫਾਈਨਲ ਵਿੱਚ ਨੌਵੇਂ ਨੰਬਰ ਦੇ ਖਿਡਾਰੀ ਮੈਟੀਓ ਬਰੈਟਿਨੀ ਨੂੰ 6-3 6-2 6-7 (5) 7-5 ਨਾਲ ਹਰਾਇਆ। ਜੋਕੋਵਿਚ ਨੇ ਕਿਹਾ, 'ਇਹ ਬਹੁਤ ਹੀ ਮੁਸ਼ਕਲ ਮੈਚ ਸੀ। ਮੈਂ ਸਾਰਾ ਸਮਾਂ ਤਣਾਅ ਮਹਿਸੂਸ ਕਰ ਰਿਹਾ ਸੀ।' ਹੁਣ ਉਸ ਨੂੰ ਆਪਣੇ ਵਿਰੋਧੀ ਨਡਾਲ ਦਾ ਸਾਹਮਣਾ ਕਰਨਾ ਹੈ, ਜਿਸ ਦਾ ਕਲੇਅ ਕੋਰਟ ਦੇ ਇਸ ਟੂਰਨਾਮੈਂਟ ਵਿੱਚ 105-2 ਦਾ ਰਿਕਾਰਡ ਹੈ। ...
ਨਵੀਂ ਦਿੱਲੀ - ਭਾਰਤ ਦੇ ਸਾਬਕਾ ਮੁੱਕੇਬਾਜ਼ (Dingko Singh) ਡਿੰਗਕੋ ਸਿੰਘ ਦਾ 42 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਦੇ ਮੁਤਾਬਿਕ ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦਿਹਾਂਤ 'ਤੇ ਕੇਂਦਰੀ ਮੰਤਰੀ ਕਿਰੇਨ ਰਿਜਿਜੂ ਤੇ ਪ੍ਰਸਿੱਧ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। Former India boxer Dingko Singh passes away; Kiren Rijiju, Vijender Singh pay tributeRead @ANI Story | https://t.co/wZvC9nxlc6 pic.twitter.com/t6iTe6dVm0 — ANI Digital (@ani_digital) June 10, 2021 ਦੱਸ ਦੇਈਏ ਕਿ (Dingko Singh) ਡਿੰਗਕੋ ਸਿੰਘ ਨੇ 1998 ਵਿਚ ਬੈਂਕਾਕ ਏਸ਼ੀਆਈ ਖੇਡਾਂ ਵਿਚ ਸੋਨ ਤਗਮਾ ਜਿੱਤਿਆ ਸੀ। ਉਹ ਭਾਰਤ ਦੇ ਬਿਹਤਰੀਨ ਮੁੱਕੇਬਾਜ਼ਾਂ ਵਿਚੋਂ ਇਕ ਸਨ। ਇਹ ਵੀ ਪੜੋ: ਪੰਜਾਬ ਵਿਚ ਲਗਾਤਾਰ ਡਿੱਗ ਰਿਹਾ ਕੋਰੋਨਾ ਗ੍ਰਾਫ਼, ਜਾਣੋ ਅੱਜ ਦੇ ਤਾਜਾ ਆਂਕੜੇ ਖੇਡ ਮੰਤਰੀ ਕਿਰਨ ਰਿਜਿਜੂ ਨੇ ...
ਲੰਡਨ (ਇੰਟ.)- ਯੂ.ਈ.ਐੱਫ.ਏ. ਯੂਰਪੀਅਨ ਫੁੱਟਬਾਲ ਚੈਂਪੀਅਨਸ਼ਿਪ (European Football Championship) ਅਤੇ ਯੂ.ਈ.ਐਫ.ਏ. ਯੂਰਪੀਅਨ ਚੈਂਪੀਅਨਸ਼ਿਪ ਅਤੇ ਯੂਰੋ ਕੱਪ 2020 ਟੂਰਨਾਮੈਂਟ (Tournament) 11 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਪਹਿਲਾ ਮੈਚ ਤੁਰਕੀ (Turkey)ਅਤੇ ਇਟਲੀ (Italy)ਵਿਚਾਲੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ 12 ਜੂਨ ਨੂੰ ਰਾਤ 12-30 ਵਜੇ ਤੋਂ ਸ਼ੁਰੂ ਹੋਵੇਗਾ। ਇਸ ਵਾਰ ਮੇਨ ਟੂਰਨਾਮੈਂਟ ਯਾਨੀ ਫਾਈਨਲਸ (Main Tournament) ਵਿਚ 24 ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਸਾਰੀਆਂ ਟੀਮਾਂ ਨੂੰ 4-4 ਦੇ 6 ਗਰੁੱਪ ਵਿਚ ਵੰਡਿਆ ਗਿਆ ਹੈ। 11 ਜੁਲਾਈ ਨੂੰ ਫਾਈਨਲ (Final) ਖੇਡਿਆ ਜਾਵੇਗਾ। ਕੋਰੋਨਾ ਤੋਂ ਹਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਸਸਕਾਰ ਕਰਨ ਵਾਲੇ ਯੋਧਿਆਂ ਨੂੰ DC ਵੱਲੋਂ ਵਿਸ਼ੇਸ਼ ਸਨਮਾਨ ਇਸ ਵਾਰ ਇਹ ਟੂਰਨਾਮੈਂਟ 11 ਦੇਸ਼ਾਂ ਦੇ 11 ਸ਼ਹਿਰਾਂ ਵਿਚ ਖੇਡਿਆ ਜਾਵੇਗਾ। ਇਨ੍ਹਾਂ ਵਿਚ ਅਜਰਬੈਜਾਨ (Azerbaijan) ਦੇ ਬਾਕੂ, ਡੈਨਮਾਰਕ ਦੇ ਕੋਪਨਹੇਗਨ (Copenhagen, Denmark), ਇੰਗਲੈਂਡ ਦੇ ਲੰਡਨ, ਜਰਮਨੀ ਦੇ ਮਿਊਨਿਖ, ਹੰਗਰੀ ਦੇ ਬੁਡਾਪੇਸਟ, ਇਟਲੀ ...
ਨਵੀਂ ਦਿੱਲੀ: ਭਾਰਤੀ ਕ੍ਰਿਕਟਰ ਹਰਭਜਨ ਸਿੰਘ ਵਲੋਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਗਈ ਸੀ, ਜਿਸ ਦਾ ਵਿਰੋਧ ਹੋਣ ਮਗਰੋਂ ਉਨ੍ਹਾਂ ਨੇ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕਾਹਲੀ ਵਿੱਚ ਹੋ ਗਿਆ ਸੀ। ਉਸ ਨੇ ਸੋਸ਼ਲ ਮੀਡੀਆ ਪੋਸਟ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੀ ਲਈ ਹੈ। ਹਰਭਜਨ ਨੇ ਕਿਹਾ ਕਿ ਉਸ ਨੇ ਤਾਂ ਸਿਰਫ ਘੱਲੂਘਾਰੇ ਦੀ 37ਵੀਂ ਵਰ੍ਹੇਗੰਢ ਮੌਕੇ ਇੱਕ ਵਟਸਐਪ ਫਾਰਵਰਡ ਸ਼ੇਅਰ ਕਰਕੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਸੀ। ਪੀ.ਐੱਮ. ਮੋਦੀ ਨੂੰ ਮੁੱਖ ਮੰਤਰੀ ਕੇਜਰੀਵਾਲ ਨੇ ਲਿਖੀ ਚਿੱਠੀ, ਕੀਤੀ ਇਹ ਮੰਗ ਹਰਭਜਨ ਨੇ ਮੁਆਫ਼ੀ ਮੰਗਦਿਆਂ ਕਿਹਾ ‘ਮੈਂ ਕਾਹਲੀ ਵਿੱਚ ਪੋਸਟ ਕਰ ਦਿੱਤੀ ਤੇ ਕੰਟੈਂਟ ਉਤੇ ਧਿਆਨ ਨਹੀਂ ਦਿੱਤਾ ਕਿ ਇਹ ਕਿਸ ਗੱਲ ਦੀ ਤਰਜਮਾਨੀ ਕਰਦਾ ਹੈ। ਇਹ ਮੇਰੀ ਗ਼ਲਤੀ ਸੀ ਤੇ ਮੈਂ ਮੰਨਦਾ ਹਾਂ। ਕਿਸੇ ਵੀ ਪੱਧਰ ’ਤੇ ਮੈਂ ਪੋਸਟ ਨਾਲ ਜੁੜੇ ਵਿਚਾਰਾਂ ਦੀ ਹਮਾਇਤ ਨਹੀਂ ਕਰਦਾ। ਮੈਂ ਸਿੱਖ ਹਾਂ ਤੇ ਭਾਰਤ ਲਈ ਲੜਾਂਗਾ, ਭਾਰਤ ਦੇ ਵਿਰੁੱਧ ਨਹੀਂ।’ਹਰਭਜਨ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਹ ਮੁਆਫ਼ੀ ਮੰਗਦਾ ਹੈ। My heartfelt apology to my people.....
ਪਟਿਆਲਾ (ਇੰਟ.)- ਅੰਤਰਰਾਸ਼ਟਰੀ ਕ੍ਰਿਕਟ (International cricket) ਕੋਚ ਕਮਲਜੀਤ ਸਿੰਘ ਦੀ ਹਾਦਸੇ 'ਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਉਹ ਆਪਣੀ ਪਤਨੀ ਨਾਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਮੱਥਾ ਟੇਕਣ ਜਾ ਰਹੇ ਸਨ। ਇਹ ਵੀ ਪੜੋ: ਰਾਮ ਰਹੀਮ ਦੇ ਜੇਲ੍ਹ ਤੋਂ ਬਾਹਰ ਨਿਕਲਦੇ ਹੀ ਮੁਲਾਕਾਤ ਲਈ ਹਨੀਪ੍ਰੀਤ ਪਹੁੰਚੀ ਗੁਰੂਗ੍ਰਾਮ ਆਈਜੇਪੀਐਲ ਟੀ-20 'ਚ ਪੰਜਾਬ ਟਾਈਗਰਜ਼ ਦੇ ਕੋਚ ਰਹੇ ਸਟੇਟ ਐਵਾਰਡੀ (State Award) ਕਮਲਜੀਤ ਸਿੰਘ ਦੀ ਪਟਿਆਲਾ ਵਿਖੇ ਹੋਏ ਇਕ ਦਰਦਨਾਕ ਸੜਕ ਹਾਦਸੇ (Road Accident) 'ਚ ਮੌਤ ਹੋ ਗਈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਤੜਕਸਾਰ ਸਕੂਟਰ 'ਤੇ ਸਵਾਰ ਹੋ ਕੇ ਅਪਣੀ ਧਰਮਪਤਨੀ ਨਾਲ ਘਰ ਤੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਖੇ ਨਤਸਮਤਕ ਹੋਣ ਲਈ ਜਾ ਰਹੇ ਸਨ ਤੇ ਪਟਿਆਲਾ ਦੀ ਪੁਲਿਸ ਲਾਈਨ ਨਜ਼ਦੀਕ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਦਰੜ ਦਿੱਤਾ। ਕੋਚ ਕਮਲਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ ਉਨ੍ਹਾਂ ਦੀ ਧਰਮਪਤਨੀ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਦੇ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ ਹੈ। ਇਹ ਵੀ ਪੜੋ: Health minister ਦਾ ਘਿਰਾਓ ਕਰਨ ਪਹੁੰਚੇ ਅਕਾਲੀਆਂ ’ਤੇ ਪੁਲਿਸ ਨੇ ਵਰ੍ਹਾਏ ਡੰਡੇ,ਦੇਖੋ ਲਾਈਵ ਤਸਵੀਰਾਂ ਜ਼ਿਕਰਯੋਗ ਹੈ ਕਿ ਕੋਚ ਕਮਲਜੀਤ ਸਿੰਘ ਨੇ ਮਲਟੀਪਰਪਜ਼ ਸਕੂਲ ਦੇ ਖੇਡ ਮੈਦਾਨ 'ਚ ਕੋਚਿੰਗ...
ਨਵੀਂ ਦਿੱਲੀ: ਟੋਕਿਓ ਓਲੰਪਿਕ ਖੇਡਾਂ ਵਿਚ ਫ੍ਰੀਸਟਾਈਲ ਵਿਚ ਤਗਮਾ ਜਿੱਤਣ ਦੀ ਭਾਰਤ ਦੀਆਂ ਉਮੀਦਾਂ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਇਸ ਵਾਰ ਭਾਰਤੀ ਪਹਿਲਵਾਨ (Sumit Malik) ਸੁਮਿਤ ਮਲਿਕ ਨੂੰ ਬੁਲਗਾਰੀਆ ’ਚ ਕੁਆਲੀਫਾਇਰ ਦੌਰਾਨ (dope test) ਡੋਪ ਟੈਸਟ ’ਚ ਫੇਲ੍ਹ ਹੋ ਗਿਆ ਹੈ। ਡੋਪ ਟੈਸਟ ’ਚ ਫੇਲ੍ਹ ਹੋਣ ਕਰਕੇ ਆਰਜ਼ੀ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਲਗਾਤਾਰ ਦੂਸਰਾ ਓਲੰਪਿਕ ਹੈ ਜਦੋਂ ਖੇਡਾਂ ਸ਼ੁਰੂ ਹੋਣ ਤੋਂ ਕੁਝ ਦਿਨ ਪਹਿਲਾਂ (dope test) ਡੋਪ ਟੈਸਟ ਫੇਲ੍ਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵੀ ਪੜ੍ਹੋ- ਇਨ੍ਹਾਂ ਸੂਬਿਆਂ ਵਿਚ ਜਲਦ ਬਾਰਿਸ਼ ਹੋਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ ਦਾ ਹਾਲ ਸੁਮਿਤ ਮਲਿਕ ਡੋਪ ਟੈਸਟ ਫੇਲ੍ਹ ਹੋਣ ਕਾਰਨ ਟੋਕਿਓ ਓਲੰਪਿਕ ਵਿਚ ਹਿੱਸਾ ਨਹੀਂ ਲੈਣਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 2016 ਰੀਓ ਓਲੰਪਿਕ ਤੋਂ ਕੁਝ ਹਫ਼ਤੇ ਪਹਿਲਾਂ ਨਰਸਿੰਘ ਪੰਚਮ ਯਾਦਵ ਵੀ ਡੋਪ ਟੈਸਟ ’ਚੋਂ ਫੇਲ੍ਹ ਹੋ ਗਿਆ ਸੀ। ਰਾਸ਼ਟਰਮੰਡਲ ਖੇਡਾਂ (2018) ਦੇ ਸੋਨ ਤਗਮਾ ਜੇਤੂ ਮਲਿਕ ਨੇ 125 ਕਿਲੋ ਵਰਗ ’ਚ ਟੋਕੀਓ ਓਲੰਪਿਕ ਲਈ ਕੁਆਲੀਫਾਈ ਕੀਤਾ ਸੀ ਪਰ ਡੋਪ ਟੈਸਟ ’ਚੋਂ ਫੇਲ੍ਹ ਹੋਣ ਤੋਂ ਬਾਅਦ 23 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਓਲੰਪਿਕ ’ਚ ਹ...
ਚੰਡੀਗੜ੍ਹ: ਮਹਾਨ ਐਥਲੀਟ ‘ਫ਼ਲਾਇੰਗ ਸਿੱਖ’ (Milkha Singh)ਮਿਲਖਾ ਸਿੰਘ ਨੂੰ ਲੈ ਕੇ ਰਾਹਤ ਭਰੀ ਖ਼ਬਰ ਮਿਲੀ ਹੈ। ਇਸ ਦੇ ਚਲਦੇ ਕਿਹਾ ਜਾ ਰਿਹਾ ਹੈ ਕਿ ਹੁਣ ਮਿਲਖਾ ਸਿੰਘ ਦੀ ਹਾਲਤ ਲਗਾਤਾਰ ਸਥਿਰ ਹੈ। ਇਸ ਬਾਰੇ ਜਾਣਕਾਰੀ ਹਸਪਤਾਲ ਵੱਲੋਂ ਜਾਰੀ ਕੀਤੀ ਗਈ ਹੈ। (Milkha Singh)ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਹੁਰਾਂ ਦੀ ਹਾਲਤ ਵੀ ਸਥਿਰ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਸਨਿੱਚਰਵਾਰ ਸ਼ਾਮੀਂ (Milkha Singh)ਮਿਲਖਾ ਸਿੰਘ ਬਾਰੇ ਸੋਸ਼ਲ ਮੀਡੀਆ ਉੱਤੇ ਅਫ਼ਵਾਹਾਂ ਦਾ ਦੌਰ ਚੱਲ ਗਿਆ ਸੀ। ਪੀਜੀਆਈ ਦੇ ਡਾਇਰੈਕਟਰ ਡਾ: ਜਗਤ ਰਾਮ ਨੇ ਬੁਲੇਟਿਨ ਵਿਚ ਕਿਹਾ ਹੈ ਕਿ (Milkha Singh)ਮਿਲਖਾ ਸਿੰਘ ਬਿਹਤਰ ਮਹਿਸੂਸ ਕਰ ਰਿਹਾ ਹੈ ਅਤੇ ਉਸ ਦਾ ਆਕਸੀਜਨ ਦਾ ਪੱਧਰ ਹੁਣ ਠੀਕ ਹੈ। ਦੱਸ ਦੇਈਏ ਕਿ ਸ਼ਨੀਵਾਰ ਸਵੇਰੇ ਉਨ੍ਹਾਂ ਦੀ ਮੌਤ ਦੀਆਂ ਅਫਵਾਹਾਂ ਫੈਲੀਆਂ ਸਨ, ਪਰ ਪੀਜੀਆਈ ਤੋਂ ਉਸੇ ਸਮੇਂ ਇਕ ਬੁਲੇਟਿਨ ਜਾਰੀ ਕਰਕੇ ਦੱਸਿਆ ਗਿਆ ਕਿ ਉਹ ਪੂਰੀ ਤਰ੍ਹਾਂ ਠੀਕ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਉਹ ਹਾਲੇ ਵੀ ਆਕਸੀਜਨ ’ਤੇ ਹਨ। ਇਹ ਵੀ ਪੜ੍ਹੋ: ਘੱਲੂਘਾਰਾ ਦਿਵਸ ਮੌਕੇ ਸ੍ਰੀ ਹ...
ਨਵੀਂ ਦਿੱਲੀ (ਇੰਟ.)- ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰੀ ਪੀ.ਵੀ. ਸਿੰਧੂ (P. V. Sindhu ) ਨੇ ਕਿਹਾ ਕਿ ਉਹ ਟੋਕੀਓ ਓਲੰਪਿਕ ਵਿਚ ਆਪਣੀ ਵਿਰੋਧੀ ਨੂੰ ਪ੍ਰੇਸ਼ਾਨੀ ਵਿਚ ਪਾਉਣ ਲਈ ਨਵੇਂ ਹੁਨਰ ਅਤੇ ਤਕਨੀਕ 'ਤੇ ਕੰ ਕਰ ਰਹੀ ਹੈ। ਰਿਓ ਓਲੰਪਿਕ (Rio Olympics) ਦੀ ਸਿਲਵਰ ਮੈਡਲ ਜੇਤੂ ਅਤੇ ਵਿਸ਼ਵ ਚੈਂਪੀਅਨ ਸਿੰਧੂ (World Champion Sindhu) ਦਾ ਮੰਨਣਾ ਹੈ ਕਿ ਕੋਰੋਨਾ ਵਾਇਰਸ (Corona Virus) ਮਹਾਮਾਰੀ ਕਾਰਣ ਮਿਲੇ ਆਰਾਮ ਨਾਲ ਉਨ੍ਹਾਂ ਨੂੰ ਆਪਣੀ ਖੇਡ ਦੀਆਂ ਕਮਜ਼ੋਰੀਆਂ ਨੂੰ ਦੂਰ ਕਰਨ ਅਤੇ ਉਸ ਵਿਚ ਕੁਝ ਨਵਾਂ ਜੋੜਣ ਦਾ ਮੌਕਾ ਮਿਲਿਆ। ਉਨ੍ਹਾਂ ਦੀ ਸਖ਼ਤ ਵਿਰੋਧੀ ਅਤੇ ਮੌਜੂਦਾ ਚੈਂਪੀਅਨ ਕੈਰੋਲੀਨਾ ਮਾਰਿਨ ਗੋਡੇ ਦੀ ਸੱਟ ਕਾਰਣ ਓਲੰਪਿਕ ਵਿਚ ਆਪਣੇ ਖਿਤਾਬ ਦਾ ਬਚਾਅ ਨਹੀਂ ਕਰ ਸਕੇਗੀ, ਪਰ ਸਿੰਧੂ ਜਾਣਦੀ ਹੈ ਕਿ ਮੁਕਾਬਲੇਬਾਜ਼ੀ ਉਦੋਂ ਹੀ ਸਖ਼ਤ ਹੋਵੇਗੀ। ਇਹ ਵ...
ਮੁੰਬਈ (ਇੰਟ.)-18 ਜੂਨ ਤੋਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ (Test Championship Final) ਅਤੇ 4 ਅਗਸਤ ਤੋਂ ਇੰਗਲੈਂਡ (England) ਦੇ ਖਿਲਾਫ 5 ਮੈਚਾਂ ਦੀ ਟੈਸਟ ਸੀਰੀਜ਼ ਖੇਡਣ ਲਈ ਵਿਰਾਟ ਕੋਹਲੀ ਦੀ ਟੀਮ ਇੰਡੀਆ ਇੰਗਲੈਂਡ ਦੌਰੇ 'ਤੇ ਮੁੰਬਈ ਤੋਂ ਰਵਾਨਾ ਹੋ ਚੁੱਕੀ ਹੈ ਪਰ ਇੰਗਲੈਂਡ ਜਾਂਦੇ ਸਮੇਂ ਕਪਤਾਨ ਵਿਰਾਟ ਕੋਹਲੀ (Virat Kohli) ਦੇ ਨਾਲ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਵੀ ਰਵਾਨਾ ਹੋਈ। ਵਿਰਾਟ ਅਤੇ ਅਨੁਸ਼ਕਾ ਦੀ ਇੰਗਲੈਂਡ ਜਾਂਦੇ ਹੋਏ ਇਕੱਠਿਆਂ ਦੀ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਯੂ.ਕੇ. ਦੀ ਸਰਕਾਰ ਨੇ ਬੀ.ਸੀ.ਸੀ.ਆਈ. ਨੂੰ ਇੰਗਲੈਂਡ ਦੌਰੇ 'ਤੇ ਭਾਰਤੀ ਕ੍ਰਿਕਟਰਸ ਦੇ ਨਾਲ ਉਨ੍ਹਾਂ ਦੀਆਂ ਪਤਨੀਆਂ ਨੂੰ ਨਾਲ ਲਿਆਉਣ ਦੀ ਇਜਾਜ਼ਤ ਦਿੱਤੀ ਸੀ ਅਤੇ ਇਸ ਲਈ ਵਿਰਾਟ ਦੇ ਨਾਲ ਅਨੁਸ਼ਕਾ ਵੀ ਇੰਗਲੈਂਡ ਜਾ ਰਹੀ ਹੈ ਜਿਸ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਜੋੜੇ ਨਾਲ ਉਨ੍ਹਾਂ ਦੀ ਧੀ ਵਾਮਿਕਾ ਵੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਭਾਰਤੀ ਟੀਮ ਪ੍ਰਾਈਵੇਟ ਚਾਰਟਿਡ ਪਲੇਨ ਰਾਹੀਂ ਇੰਗਲੈਂਡ ਰਵਾਨਾ ਹੋਈ। ਸਾਰੇ ਖਿਡਾਰੀ ਪਹਿਲਾਂ ਲੰਡਨ ਪਹੁੰਚਣਗੇ। ਇਹ ਵੀ ਪੜ੍ਹੋ- ਮਨੁੱਖੀ ਸਰੀਰ ਦੀ ਰਚਨਾ ਤੋਂ ਪ੍ਰੇਰਿਤ ਹੋ ਕੇ ਬਣਾਇਆ ਗਿਆ ਚੰਡੀਗੜ੍ਹ, ਜਾਣੋਂ ਖੂਬਸੂਰਤੀ ਬਾਰੇ 10 ਦਿਨ ਤੱਕ ਰਹਿਣਗੇ ਕੁਆਰੰਟਾਈਨ- ਟੀਮ ਇੰਡੀਆ (Team India) ਦਾ ਪੁਰਸ਼ ਵਰਗ ਲੰਡਨ ਤੋਂ ਸਾਊਥੈਂਪਟਨ ਬਸ ਰਾਹੀਂ 3 ਘੰਟੇ ਦੇ ਸਫਰ ਤੋਂ ਬਾਅਦ ਪਹੁੰਚਣਗੇ ਅਤੇ ਉਥੇ ਟੀਮ ਪੂਰੇ 10 ਦਿਨਾਂ ਤੱਕ ਕੁਆਰੰਟੀਨ ਰਹੇਗੀ। ਆਈ.ਸੀ.ਸੀ. ਤੋਂ ਮਿਲੀ ਜਾਣਕਾਰੀ ਮੁਤਾਬਕ ਪਹਿਲਾਂ ਦੇ 3 ਦਿਨ ...
ਨਵੀਂ ਦਿੱਲੀ - ਪਹਿਲਵਾਨ ਸਾਗਰ ਧਨਖੜ ਕਤਲੇਆਮ (Sagar Rana murder case) ਵਿਚ ਹੁਣ ਇਕ ਨਵਾਂ ਮੋੜ ਦੇਖਣ ਨੂੰ ਮਿਲ ਰਿਹਾ ਹੈ। ਅੱਜ ਦਿੱਲੀ ਪੁਲਿਸ (Delhi Police) ਦੀ ਅਪਰਾਧ ਸ਼ਾਖਾ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਉੱਤਰਾਖੰਡ ਦੇ ਹਰਿਦੁਆਰ ਲੈ ਕੇ ਪਹੁੰਚੀ ਹੈ। ਦੱਸ ਦੇਈਏ ਕਿ ਛਤਰਸਾਲ ਸਟੇਡੀਅਮ ਵਿਚ 23 ਸਾਲਾ ਸਾਗਰ ਰਾਣਾ ਦੀ ਹੱਤਿਆ ਦੇ ਮਾਮਲੇ ਵਿਚ ਉਹ ਕਥਿਤ ਤੌਰ 'ਤੇ ਲੁਕਿਆ ਹੋਇਆ ਸੀ। Delhi Police Crime branch takes wrestler Sushil Kumar to Haridwar, Uttarakhand where he was allegedly hidden, in connection with the murder of 23-year-old Sagar Rana at Chhatrasal Stadium. Police will also try to recover his mobile phone from there: Senior Delhi Police official — ANI (@ANI) May 31, 2021 ਦੱਸਿਆ ਜਾ ਰਿਹਾ ਹੈ ਕਿ ਪੁਲਿਸ ਸੁਸ਼ੀਲ ਕੁਮਾਰ ਨੂੰ ਇਕ ਆਸ਼ਰਮ ਲੈ ਕੇ ਜਾਏਗੀ। ਪੁਲਿਸ ਉਥੋਂ ਉਸਦਾ ਮੋਬਾਈਲ ਫੋਨ ਬਰਾਮਦ ਕਰਨ ਦੀ ਕੋਸ਼ਿਸ਼ ਵੀ ਕਰੇਗੀ ...
ਨਵੀਂ ਦਿੱਲੀ: ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ (Mary Kom) ਨੂੰ ਕਜ਼ਾਕਿਸਤਾਨ ਦੀ ਨਾਜ਼ੀਮ ਕਿਜ਼ਾਬੇ ਨੇ ਏਸ਼ਿਆਈ ਮੁੱਕੇਬਾਜ਼ੀ ਚੈਂਪੀਅਨਸ਼ਿਪ (Asian Boxing Championship) ਦੇ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਦੱਸ ਦੇਈਏ ਕਿ ਮੈਰੀਕਾਮ ਨੂੰ 51 ਕਿਲੋ ਵਰਗ ਦੇ ਫਾਈਨਲ ਵਿੱਚ ਨਾਜ਼ੀਮ ਕਿਜੀਬੇ ਦੇ ਖਿਲਾਫ 2-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਵਾਰ ਹਾਰ ਹੋਣ ਕਰਕੇ ਫਾਈਨਲ ਮੈਚ ਵਿੱਚ (Mary Kom) ਮੈਰੀਕਾਮ ਨੂੰ ਚਾਂਦੀ ਦੇ ਤਗਮੇ ਨਾਲ ਸੰਤੁਸ਼ਟ ਹੋਣਾ ਪਿਆ। Six-time world champion boxer Mary Kom (51 kg) settles for a silver medal after losing 2-3 against two-time World Champion Nazym Kyzaibay of Kazakhstan in the final of the Asian Boxing Championships in Dubai(file pic) pic.twitter.com/AgEgf7DJZs — ANI (@ANI) May 30, 2021 ਦੱਸਣਯੋਗ ਹੈ ਕਿ ਟੂਰਨਾਮੈਂਟ ਵਿਚ ਇਹ ਉਸਦਾ ਸੱਤਵਾਂ ਤਗਮਾ ਹੈ। ਮਨੀਪੁਰ ਦੇ ਇਸ ਖਿਡਾਰੀ ਨੂੰ 5000 ਡਾਲਰ (ਲਗਭਗ 3.6 ਲੱਖ ਰੁਪਏ) ਇਨਾਮ ਵਜੋਂ ਦਿੱਤੇ ਅਤੇ ਕਿਜਾਬੇ ਨੂੰ 10,000 ਡਾਲਰ (ਲਗਭਗ 7.2 ਲੱਖ ਰੁਪਏ) ਮਿਲੇ।ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਦੁਬਈ ਵਿਚ ਜਾਰੀ 2021 ਏਐਸਬੀਸੀ ਏਸ਼ੀਅਨ ...
ਨਵੀਂ ਦਿੱਲੀ: ਦੋ ਵਾਰ ਦੇ ਓਲੰਪੀਅਨ ਅਤੇ ਪਹਿਲਵਾਨ (Sushil Kumar) ਸੁਸ਼ੀਲ ਕੁਮਾਰ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਦਿੱਲੀ ਪੁਲਿਸ ਵੱਲੋਂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਰੋਹਿਣੀ ਕੋਰਟ ਵਿਚ ਪੇਸ਼ ਕੀਤਾ ਗਿਆ। ਇਸ ਦੇ ਚਲਦੇ 23 ਸਾਲਾ ਸਾਗਰ ਦੀ ਹੱਤਿਆ ਦੇ ਮਾਮਲੇ 'ਚ ਦਿੱਲੀ ਅਦਾਲਤ ਨੇ ਪਹਿਲਵਾਨ ਸੁਸ਼ੀਲ ਕੁਮਾਰ ਦੇ ਪੁਲਿਸ ਰਿਮਾਂਡ 'ਚ ਵਾਧਾ ਕੀਤਾ ਹੈ। ਸੁਸ਼ੀਲ ਕੁਮਾਰ ਦੇ ਪੁਲਿਸ ਰਿਮਾਂਡ ਵਿੱਚ 4 ਦਿਨਾਂ ਦਾ ਵਾਧਾ ਕੀਤਾ ਗਿਆ ਹੈ। Delhi Court extends wrestler Sushil Kumar's police remand for 4 days in the murder of 23-year-old Sagar Rana at Chhatrasal Stadium. pic.twitter.com/bsnuyjEpZq — ANI (@ANI) May 29, 2021 ਇਸ ਤੋਂ ਪਹਿਲਾਂ, ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਬਿੰਦਰ ਉਰਫ ਵਿਜੇਂਦਰ ਸਿੰਘ ਨੂੰ 23 ਸਾਲ ਦੇ ਸਾਗਰ ਰਾਣਾ ਕਤਲ ਮਾਮਲੇ ਵਿੱਚ ਦਿੱਲੀ ਦੇ ਟਿਕਰੀ ਸਰਹੱਦ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਬਿੰਦਰ, ਜੋ ਇਸ ਮਾਮਲੇ ਵਿੱਚ ਗ੍ਰਿਫਤਾਰ ਹੋਣ ਵਾਲਾ ਨੌਵਾਂ ਮੁਲਜ਼ਮ ਹੈ, ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਇਹ ਕਬੂਲ ਕੀਤਾ ਹੈ ਕਿ ਉਹ ਨਾ ਸਿਰਫ ਅਪਰਾਧ ਵਾਲੀ ਥਾਂ 'ਤੇ ਮੌਜੂਦ ਸੀ, ਸਗੋਂ ਸੁਸ਼ੀਲ ਕੁਮਾਰ ਦੇ ਇਸ਼ਾਰੇ 'ਤੇ ਰਾਣਾ ਸਮੇਤ ਕੁਝ ਪਹਿ...
ਨਵੀਂ ਦਿੱਲੀ (ਇੰਟ.)- ਦੋ ਵਾਰ ਦੇ ਓਲੰਪੀਅਨ ਅਤੇ ਪਹਿਲਵਾਨ ਸੁਸ਼ੀਲ ਕੁਮਾਰ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਦਿੱਲੀ ਪੁਲਸ ਵਲੋਂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਥੋੜ੍ਹੀ ਹੀ ਦੇਰ ਵਿਚ ਰੋਹਿਣੀ ਕੋਰਟ ਵਿਚ ਪੇਸ਼ ਕੀਤਾ ਜਾਵੇਗਾ, ਜਿੱਥੇ ਉਸ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਜਾ ਸਕਦੀ ਹੈ। ਸੁਸ਼ੀਲ ਕੁਮਾਰ ਪਹਿਲਾਂ ਵੀ ਪੁਲਸ ਰਿਮਾਂਡ 'ਤੇ ਹੈ, ਜਦੋਂ ਕਿ ਉਸ ਦੀ ਰਿਮਾਂਡ ਦੀ ਮਿਆਦ ਖਤਮ ਹੋਣ ਵਾਲੀ ਹੈ ਅਤੇ ਹੋਰ ਪੁੱਛਗਿੱਛ ਲਈ ਦਿੱਲੀ ਪੁਲਿਸ ਵਲੋਂ ਉਸ ਦੇ ਹੋਰ ਰਿਮਾਂਡ ਦੀ ਅਦਾਲਤ ਕੋਲੋਂ ਮੰਗ ਕਰ ਸਕਦੀ ਹੈ। ਇਹ ਵੀ ਪੜ੍ਹੋ- ਸੋਨੂੰ ਸੂਦ ਦੇ ਦੁੱਧ ਵਾਲੇ ਨੇ ਕਿਹਾ ਮੈਂ ਪ੍ਰੈਸ਼ਰ ਨਹੀਂ ਝੱਲ ਸਕਦਾ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਬਿੰਦਰ ਉਰਫ ਵਿਜੇਂਦਰ ਸਿੰਘ ਨੂੰ 23 ਸਾਲ ਦੇ ਸਾਗਰ ਰਾਣਾ ਕਤਲ ਮਾਮਲੇ ਵਿੱਚ ਦਿੱਲੀ ਦੇ ਟਿਕਰੀ ਸਰਹੱਦ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਬਿੰਦਰ, ਜੋ ਇਸ ਮਾਮਲੇ ਵਿੱਚ ਗ੍ਰਿਫਤਾਰ ਹੋਣ ਵਾਲਾ ਨੌਵਾਂ ਮੁਲਜ਼ਮ ਹੈ, ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਇਹ ਕਬੂਲ ਕੀਤਾ ਹੈ ਕਿ ਉਹ ਨਾ ਸਿਰਫ ਅਪਰਾਧ ਵਾਲੀ ਥਾਂ 'ਤੇ ਮੌਜੂਦ ਸੀ, ਸਗੋਂ ਸੁਸ਼ੀਲ ਕੁਮਾਰ ਦੇ ਇਸ਼ਾਰੇ 'ਤੇ ਰਾਣਾ ਸਮੇਤ ਕੁਝ ਪਹਿਲਵਾਨਾਂ ਨੂੰ ਵੀ ਕੁੱਟਿਆ ਸੀ। ਫਿਲਹਾਲ ਉਸ ਨੂੰ ਰੋਹਿਨੀ ਕੋਰਟ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਜਿਥੇ ਪੁਲਿਸ ਨੂੰ ਇਸ ਘਟਨਾ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਉਸ ਦੀ ਹਿਰਾਸਤ ਦੀ ਮੰਗ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ-ਮਲੇਸ਼ੀਆ ਵਿਚ ਲੱਗਾ ਪੂਰਨ ਲਾਕਡਾਊਨ, ਰੋਜ਼ਾਨਾ ਆ ਰਹੇ ਸਨ ਇੰਨੇ ਮਾਮਲੇ Wrestler Sushil Kumar to be presented in Rohini court shortly in the 23-year-old Sagar Rana's murder case at Chhatrasal Stadium. pic.twitter.com/maj16gSl93 — ANI (@ANI) May 29, 2021 ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਸ਼ੀਲ ਕੁਮਾਰ ਨੂੰ ਦਿੱਲੀ ਦੀ ਰੋਹਿਨੀ ਅਦਾਲਤ ਨੇ 6 ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਸੀ। ਸੁਸ਼ੀਲ ਦੇ ਸਾਥੀ ਅਜੇ ਨੂੰ ਵੀ ਅਦਾਲਤ ਨੇ 6 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ। ਪਹਿਲਵਾਨ ਸੁਸ਼ੀਲ ਕੁਮਾਰ 'ਤੇ ਇਲਜ਼ਾਮ ਹੈ ਕਿ ਸੁਸ਼ੀਲ ਕੁਮਾਰ ਅਤੇ ਉਸ ਦੇ ਕੁਝ ਹੋਰ ਪਹਿਲਵਾਨਾਂ ਨੇ 4 ਮਈ ਦੀ ਰਾਤ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਕੰਪਲੈਕਸ ਵਿਖੇ ਕਥਿਤ ਤੌਰ 'ਤੇ ਪਹਿਲਵਾਨ ਸਾਗਰ ਰਾਣਾ ਨੂੰ ਕੁੱਟਿਆ ਸੀ, ਜਿਸ ਵਿਚ ਮਗਰੋਂ ਉਸ ਦੀ ਮੌਤ ਹੋ ਗਈ ਸੀ। ਇਸ ਦੌਰਾਨ ਸਾਗਰ ਦੇ ਦੋਸਤ ਸੋਨੂੰ ਅਤੇ ਅਮਿਤ ਕੁਮਾਰ ਜ਼ਖ਼ਮੀ ਹੋ ਗਏ ਸਨ।...
ਨਵੀਂ ਦਿੱਲੀ (ਇੰਟ.)- ਛੱਤਰਸਾਲ ਸਟੇਡੀਅਮ ਵਿਚ ਚਾਰ ਮਈ ਦੀ ਰਾਤ ਨੂੰ ਹੋਏ ਸਾਗਰ ਧਨਕੜ ਕਤਲਕਾਂਡ ਵਿਚ ਦਿੱਲੀ ਪੁਲਸ ਨੂੰ ਇਕ ਹੋਰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ ਕਤਲਕਾਂਡ ਤੋਂ ਬਾਅਦ ਤੋਂ ਫਰਾਰ ਇਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਾਗਰ ਕਤਲਕਾਂਡ ਨਾਲ ਜੁੜੇ 8 ਮੁਲਜ਼ਮ ਪੁਲਸ ਨੇ ਹੁਣ ਤੱਕ ਗ੍ਰਿਫਤਾਰ ਕਰ ਲਏ ਹਨ। ਇਨ੍ਹਾਂ ਵਿਚ ਪਹਿਲਵਾਨ ਸੁਸ਼ੀਲ ਕੁਮਾਰ ਵੀ ਸ਼ਾਮਲ ਹਨ। ਇਹ ਵੀ ਪੜ੍ਹੋ- ਅਮਰੀਕੀ ਸੰਸਥਾ ਪੰਜਾਬ ਨੂੰ ਦੇਣਾ ਚਾਹੁੰਦੀ ਹੈ ਵੈਕਸੀਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ : ਬੀਬੀ ਜਗੀਰ ਕੌਰਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਰੋਹਿਤ ਕਰੋਰ ਨਾਂ ਦੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਪੁਲਸ ਮੁਲਜ਼ਮ ਕੋਲੋਂ ਪੁੱਛਗਿਛ ਕਰ ਰਹੀ ਹੈ। ਇਸ ਤੋਂ ਪਹਿਲਾਂ ਓਲੰਪੀਅਨ ਸੁਸ਼ੀਲ ਕੁਮਾਰ ਦੇ ਕਰੀਬੀ ਅਤੇ ਕਾਲਾ ਅਸੌਦਾ-ਨੀਰਜ ਬਵਾਨੀਆ ਗੈਂਗ ਦੇ ਚਾਰ ਬਦਮਾਸ਼ਾਂ ਨੂੰ ਰੋਹਿਣੀ ਜ਼ਿਲਾ ਦੇ ਸਪੈਸ਼ਲ ਸਟਾਫ ਨੇ ਗ੍ਰਿਫਤਾਰ ਕੀਤਾ ਸੀ।ਫੜੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਖੇੜੀ ਜਸੌਰ, ਝੱਜਰ, ਹਰਿਆਣਾ ਵਾਸੀ ਭੁਪਿੰਦਰ ਉਰਫ ਭੂਪੀ (38), ਪਿੰਡ ਅਸੌਦਾ, ਝੱਜਰ ਵਾਸੀ ਮੋਹਿਤ ਉਰਫ ਭੋਲੀ (22), ਗੁਲਾਬ ਉਰਫ ਪਹਿਲਵਾਨ (24) ਅਤੇ ਪਿੰਡ ਖਰਾਵਰ, ਰੋਹਤਕ ਵਾਸੀ ਮਨਜੀਤ ਉਰਫ ਚੁੰਨੀਲਾਲ (29) ਵਜੋਂ ਹੋਈ ਸੀ। ਇਹ ਵੀ ਪੜ੍ਹੋ- ਪੰਜਾਬ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ ਕਾਰਣ 148 ਲੋਕਾਂ ਦੀ ਹੋਈ ਮੌਤਸਾਗਰ ਦੇ ਕਤਲ ਤੋਂ ਬਾਅਦ ਸਾਰੇ ਚਾਰੋ ਮੁਲਜ਼ਮ ਫਰਾਰ ਸਨ। ਅਦਾਲਤ ਨੇ ਇਨ੍ਹਾਂ ਸਾਰਿਆਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੋਇਆ ਸੀ।ਵਾਰਦਾਤ ਵਾਲੇ ਦਿਨ ਘਟਨਾ ਵਾਲੀ ਥਾਂ ਤੋਂ ਫੜਿਆ ਗਿਆ ਪ੍ਰਿੰਸ ਦਲਾਲ ਇਨ੍ਹਾਂ ਦਾ ਹੀ ਸਾਥੀ ਸੀ। ਗ੍ਰਿਫਤਾਰੀ ਤੋਂ ਬਾਅਦ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਸਾਰੇ ਸੁਸ਼ੀਲ ਦੇ ਕਹਿਣ 'ਤੇ ਉਸ ਦਿਨ ਛੱਤਰਸਾਲ ਸਟੇਡੀਅਮ ਪਹੁੰਚ ਸਨ। ਪੁਲਸ ਮੁਤਾਬਕ ਭੁਪਿੰਦਰ ਦੇ ਖਿਲਾਫ 9. ਮੋਹਿਤ ਦੇ ਖਿਲਾਫ 5, ਗੁਲਾਬ ਦੇ ਖਿਲਾਫ ਦੋ ਅਤੇ ਮਨਜੀਤ ਦੇ ਖਿਲਾਫ ਚਾਰ ਅਪਰਾਧਕ ਮਾਮਲੇ ਦਰਜ ਹਨ। ਪੁਲਸ ਫੜੇ ਗਏ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰ ਕੇ ਮਾਮਲੇ ਦੀ ਛਾਨਬੀਨ ਕਰ ਰਹੀਹੈ।
ਨਵੀਂ ਦਿੱਲੀ (ਇੰਟ.)- ਦੋ ਵਾਰ ਦੇ ਓਲੰਪਿਕ ਮੈਡਲਿਸਟ ਸੁਸ਼ੀਲ ਕੁਮਾਰ ਦਾ 26 ਮਈ ਨੂੰ 38ਵਾਂ ਜਨਮਦਿਨ ਸੀ। ਸੁਸ਼ੀਲ ਜੂਨੀਅਰ ਪਹਿਲਵਾਨ ਦੇ ਕਤਲ ਦੇ ਇਲਜ਼ਾਮ ਹੇਠ ਕ੍ਰਾਈਮ ਬ੍ਰਾਂਚ ਦੀ ਹਿਰਾਸਤ ਵਿਚ ਹੈ। ਅਜਿਹੇ ਵਿਚ ਜਿੱਥੇ ਪਹਿਲਾਂ ਉਹ ਜਨਮਦਿਨ ਪਰਿਵਾਰ ਦੇ ਨਾਲ ਮਨਾਉਂਦਾ ਸੀ। ਸੁਸ਼ੀਲ ਦੀਆਂ ਪ੍ਰਾਪਤੀਆਂ2008 ਬੀਜਿੰਗ ਓਲੰਪਿਕ ਵਿਚ ਸੁਸ਼ੀਲ ਨੇ ਕਾਂਸੀ ਤਮਗਾ ਜਿੱਤਿਆ ਸੀ।2012 ਲੰਡਨ ਓਲੰਪਿਕ ਵਿਚ ਸੁਸ਼ੀਲ ਨੇ ਆਪਣੇ ਤਮਗੇ ਦਾ ਰੰਗ ਬਦਲਦੇ ਹੋਏ ਸਿਲਵਰ ਜਿੱਤਿਆ। 2010 ਮਾਸਕੋ ਵਰਲਡ ਚੈਂਪੀਅਨਸ਼ਿਪ ਵਿਚ ਸੁਸ਼ੀਲ ਨੇ ਗੋਲਡ ਮੈਡਲ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਸੀ।2010 ਦਿੱਲੀ, 2014 ਗਲਾਸਗੋ ਅਤੇ 2018 ਗੋਲਡ ਕੋਸਟ ਕਾਮਨਵੈਲਥ ਗੇਮਸ ਵਿਚ ਗੋਲਡ ਮੈਡਲ ਜਿੱਤਣ ਦੀ ਹੈਟ੍ਰਿਕ ਲਗਾਈ।2006 ਦੋਹਾ ਏਸ਼ੀਅਨ ਗੇਮਸ ਵਿਚ ਸੁਸ਼ੀਲ ਕਾਂਸੀ ਤਮਗਾ ਹੀ ਜਿੱਤ ਸਕਿਆ ਸੀ।ਕੁਲ 6 ਗੋਲਡ ਅਤੇ ਇਕ ਕਾਂਸੀ ਤਮਗਾ ਸੁਸ਼ੀਲ ਨੇ ਕਾਮਨਵੈਲਥ ਗੇਮਸ ਵਿਚ ਆਪਣੇ ਨਾਂ ਕੀਤੇ। ਇਸ ਤੋਂ ਇਲਾਵਾ ਸੁਸ਼ੀਲ ਕੁਮਾਰ ਨੂੰ 2005 ਚ ਅਰਜੁਨਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸ ਤੋਂ ਬਾਅਦ ਸੁਸ਼ੀਲ ਕੁਮਾਰ ਨੂੰ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ ਅਤੇ 2011 ਚ ਸੁਸ਼ੀਲ ਕੁਮਾਰ ਨੂੰ ਪੱਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸੁਸ਼ੀਲ ਕੁਮਾਰ ਨੂੰ ਵੱਖ ਵੱਖ ਪਲੇਟਫਾਰਮ ਤੇ ਐਵਾਰਡ ਅਤੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਹ ਵੀ ਪੜ੍ਹੋ- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਵੀ ਬਣੀ SIT ਨੇ ਜਾਂਚ ਵਿਚ ਲਿਆਂਦੀ ਤੇਜ਼ੀ2016 ਤੋਂ ਬਾਅਦ ਗੈਂਗਸਟਰ ਨਾਲ ਕਥਿਤ ਦੋਸਤੀ ਵਧੀਦੱਸਿਆ ਜਾ ਰਿਹਾ ਹੈ ਕਿ 2016 ਓਲੰਪਿਕ ਤੋਂ ਬਾਅਦ ਤੋਂ ਹੀ ਸੁਸ਼ੀਲ ਦੀ ਗੈਂਗਸਟਰਸ ਨਾਲ ਦੋਸਤੀ ਵੱਧ ਗਈ ਸੀ। ਉਨ੍ਹਾਂ ਨੇ ਪ੍ਰੋਫੈਸ਼ਨਲ ਟ੍ਰੇਨਿੰਗ ਘੱਟ ਅਤੇ ਵਸੂਲੀ ਦੇ ਕੰਮਾਂ ਵਿਚ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਸੀ। ਦੋਸ਼ ਹੈ ਕਿ ਸੁਸ਼ੀਲ ਵਿਵਾਦਤ ਥਾਵਾਂ ਨੂੰ ਖਰੀਦਦੇ ਸਨ। ਛੱਤਰਸਾਲ ਸਟੇਡੀਅਮ ਵਿਚ ਪੂਰੀ ਦਬੰਗਈ ਸੀ। ਸੁਸ਼ੀਲ ਦਾ ਨਾਂ ਉੱਤਰ ਪ੍ਰਦੇਸ਼ ਦੇ ਨਾਮੀ ਬਦਮਾਸ਼ ਸੁੰਦਰ ਭਾਟੀ ਦੇ ਨਾਲ ਵੀ ਜੁੜਿਆ ਸੀ। ਕੀ ਕਹਿਣਾ ਹੈ ਕੋਚ ਕ੍ਰਿਪਾ ਸ਼ੰਕਰ ਦਾਬਾਲੀਵੁੱਡ ਫਿਲਮ ਦੰਗਲ ਵਿੱਚ ਅਭਿਨੇਤਾ ਆਮਿਰ ਖ਼ਾਨ ਨੂੰ ਕ੍ਰਿਪਾ ਸ਼ੰਕਰ ਕੋਚ ਨੇ ਕੁਸ਼ਤੀ ਦੀ ਸਿਖਲਾਈ ਦਿੱਤੀ ਸੀ। ਸੁਸ਼ੀਲ ਕੁਮਾਰ ਦੇ ਸ਼ੁਰੂਆਤੀ ਦਿਨਾਂ ਬਾਰੇ ਉਨ੍ਹਾਂ ਨੇ ਦੱਸਿਆ ਕਿ ਮੈਂ ਸੁਸ਼ੀਲ ਕੁਮਾਰ ਨੂੰ ਉਦੋਂ ਤੋਂ ਜਾਣਦਾ ਹਾਂ ਜਦੋਂ ਉਹ 12 ਸਾਲ ਦਾ ਸੀ। ਘੋਲ ਕਰਨ ਵਿੱਚ ਚੁਸਤ ਅਤੇ ਆਪਣੇ ਕੋਚ ਨੂੰ ਬਿਲਕੁਲ ਰੱਬ ਮੰਨਣ ਵਾਲੇ ਸੁਸ਼ੀਲ ਕੁਮਾਰ ਬਾਹਰੀ ਦਿੱਲੀ ਦੇ ਬਾਪਰੋਲਾ ਪਿੰਡ ਤੋਂ ਹਰ ਰੋਜ਼ ਛਤਰਸਾਲ ਸਟੇਡੀਅਮ ਕੁਸ਼ਤੀ ਸਿੱਖਣ ਆਉਂਦਾ ਸੀ। ਉਸ ਦੇ ਪਿਤਾ ਡੀਟੀਸੀ ਵਿੱਚ ਕੰਡਕਟਰ ਸਨ ਅਤੇ ਪਿੰਡ ਵਿੱਚ ਖੇਤੀ ਵੀ ਕਰਦੇ ਸਨ।" ਇਹ ਵੀ ਪੜ੍ਹੋ- ਕਾਲਾ ਦਿਵਸ ਮੌਕੇ ਰਾਕੇਸ਼ ਟਿਕੈਤ ਦੀਆਂ ਇਸ ਅੰਦਾਜ਼ ਵਿਚ ਤਸਵੀਰਾਂ ਹੋਈਆਂ ਵਾਇਰਲ ਇਹ ਵੀ ਪੜ੍ਹੋ- ਮਿਲਖਾ ਸਿੰਘ ਤੋਂ ਬਾਅਦ ਉਨ੍ਹਾਂ ਦੀ ਪਤਨੀ ਦੀ ਵੀ ਰਿਪੋਰਟ ਪਾਜ਼ੇਟਿਵ, ਹਸਪਤਾਲ ਵਿਚ ਦਾਖਲਰੋਹਤਕ ਦੇ ਇੱਕ ਸੀਨੀਅਰ ਭਲਵਾਨ ਨੇ ਆਪਣਾ ਨਾਂ ਨਾ ਦੱਸਣ ਦੀ ਸ਼ਰਤ 'ਤੇ ਦੱਸਿਆ ਕਿ ਸੁਸ਼ੀਲ ਨੂੰ ਇੱਕ ਰੁਤਬੇ ਵਾਲਾ ਲਾਈਫ਼ਸਟਾਈਲ ਪਸੰਦ ਹੈ। ਸੁਸ਼ੀਲ ਕੁਮਾਰ ਜਦੋਂ ਵੀ ਛਤਰਸਾਲ ਸਟੇਡੀਅਮ ਤੋਂ ਬਾਹਰ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜਾਂਦਾ ਤਾਂ ਉਸ ਨਾਲ 15-20 ਭਲਵਾਨ ਗੱਡੀਆਂ ਵਿੱਚ ਨਾਲ ਹੁੰਦੇ ਜਿਨ੍ਹਾਂ ਕੋਲ ਲਾਇਸੈਂਸੀ ਹਥਿਆਰ ਵੀ ਹੁੰਦੇ। ਸੁਸ਼ੀਲ ਕੁਮਾਰ ਕੋਲ ਇੱਕ ਤੋਂ ਇੱਕ ਮਹਿੰਗੀ ਗੱਡੀ ਹੈ। ਅਜਿਹਾ ਵੀ ਦੱਸਿਆ ਜਾਂਦਾ ਹੈ ਕਿ ਸੁਸ਼ੀਲ ਕੁਮਾਰ ਦੀ ਛਤਰਛਾਇਆ ਥੱਲੇ ਦਿੱਲੀ, ਐੱਨਸੀਆਰ ਦੇ ਕਈ ਟੋਲ ਪਲਾਜ਼ੇ ਵੀ ਸੰਭਾਲੇ ਜਾਂਦੇ ਰਹੇ ਹਨ।...
ਚੰਡੀਗੜ੍ਹ (ਇੰਟ.)- ਖੇਡ ਜਗਤ ਦੀ ਪ੍ਰਸਿੱਧ ਹਸਤੀ ਮਿਲਖਾ ਸਿੰਘ (Milkha Singh)ਨੂੰ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮਿਲਖਾ ਸਿੰਘ ਦੀ ਕੁਝ ਦਿਨ ਪਹਿਲਾਂ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਹ ਹੋਮ ਕੁਆਰਨਟਾਈਨ ਵਿਚ ਸਨ। ਪਰ ਉਨ੍ਹਾਂ ਦਾ ਆਕਸੀਜਨ ਲੈਵਲ ਹੇਠਾਂ ਡਿੱਗਣ ਕਾਰਨ ਅੱਜ ਉਨ੍ਹਾਂ ਨੂੰ ਮੋਹਾਲੀ ਵਿਖੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ, ਜਿਥੇ ਉਨ੍ਹਾਂ ਦੀ ਸਥਿਤੀ ਸਥਿਰ ਬਣੀ ਹੋਈ ਹੈ। ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲੇ ਵਿਚ ਸਾਹਮਣੇ ਆਏ ਬਲੈਕ ਫੰਗਸ ਦੇ 9 ਮਾਮਲੇਇਸ ਤੋਂ ਪਹਿਲਾਂ ਮਿਲਖਾ ਦੀ ਪੀ.ਜੀ.ਆਈ. ਐੱਮ.ਈ.ਆਰ. ਦੇ ਡਾਕਟਰਾਂ ਵਲੋਂ ਜਾਂਚ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਜ਼ਰੂਰੀ ਦਵਾਈਆਂ ਦਿੱਤੀਆਂ ਗਈਆਂ ਸਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਸੀ ਕਿ ਉਨ੍ਹਾਂ ਦਾ ਰਸੋਈਆ ਜੋ ਕਿ ਪਰਿਵਾਰ ਦੇ ਨਾਲ 50 ਸਾਲ ਤੋਂ ਹੈ। ਉਸ ਨੂੰ ਕੁਝ ਦਿਨ ਪਹਿਲਾਂ ਹੀ ਤੇਜ਼ ਬੁਖਾਰ ਹੋਇਆ ਸੀ। ਉਹ ਮਿਲਖਾ ਸਿੰਘ ਦੇ ਪਰਿਵਾਰ ਨਾਲ ਹੀ ਰਹਿੰਦਾ ਸੀ ਪਰ ਕਦੇ-ਕਦੇ ਉਹ ਆਪਣੇ ਪਿੰਡ ਜਾਂਦਾ ਸੀ। ਉਸ ਨੂੰ ਬੁਖਾਰ ਸੀ ਅਤੇ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਜਾਂਚ ਹੋਣ ਤੋਂ ਕੁਝ ਦਿਨ ਪਹਿਲਾਂ ਮਿਲਖਾ ਸਿੰਘ ਨੇ ਕਮਜ਼ੋਰੀ ਅਤੇ ਸਰੀਰ ਦਰਦ ਦੀ ਸ਼ਿਕਾਇਤ ਕੀਤੀ ਸੀ ਅਤੇ ਜ਼ਿੰਦਗੀ ਵਿਚ ਪਹਿਲੀ ਵਾਰ ਇੰਝ ਹੋਇਆ ਹੈ। ਇਹ ਵੀ ਪੜ੍ਹੋ- ਕੋਰੋਨਾ ਇਨਫੈਕਟਿਡਾਂ ਦੀ ਮਦਦ ਲਈ ਅੱਗੇ ਆਏ ਸਹਿਵਾਗ, ਸੋਸ਼ਲ ਮੀਡੀਆ 'ਤੇ ਕੀਤੀ ਅਪੀਲ Former athlete Milkha Singh, who had tested COVID19 positive on May 20, admitted to Fortis Hospital Mohali as a precautionary measure, confirms his son(File pic) pic.twitter.com/uX7mcjRSCF — ANI (@ANI) May 24, 2021 ਦੱਸਣਯੋਗ ਹੈ ਕਿ ਬੀਤੇ ਦਿਨੀਂ 91 ਸਾਲਾ ਮਿਲਖਾ ਸਿੰਘ ਨੇ ਲੋਕਾਂ ਨੂੰ ਲੋਕਡਾਉਨ (Lockdown) ਵਿਚ ਘਰ ਵਿਚ ਰਹਿਣ ਦੀ ਅਪੀਲ ਕੀਤੀ ਸੀ ਤਾਂ ਜੋ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਮਿਲਖਾ ਸਿੰਘ 'ਤੇ ਬਾਇਓਪਿਕ 2013 ਵਿੱਚ ਬਾਲੀਵੁੱਡ ਦੀ ਹਿੰਦੀ ਫਿਲਮ 'ਭਾਗ ਮਿਲਖਾ ਭਾਗ' ਬਣਾਈ ਗਈ ਸੀ। ਇਸ ਦਾ ਨਿਰਦੇਸ਼ਨ ਰਾਕੇਸ਼ ਓਮਪ੍ਰਕਾਸ਼ ਮਹਿਰਾ ਨੇ ਕੀਤਾ ਸੀ, ਜਦੋਂ ਕਿ ਲੇਖਕ ਪ੍ਰਸੂਨ ਜੋਸ਼ੀ ਨੇ ਕੀਤੀ ਸੀ। ਫਰਹਾਨ ਅਖਤਰ ਮਿਲਖਾ ਸਿੰਘ ਦੇ ਕਿਰਦਾਰ ਵਿੱਚ ਨਜ਼ਰ ਆਏ ਸਨ ਅਤੇ ਅਪ੍ਰੈਲ 2014 ਵਿੱਚ 61ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਤੇ, ਫਿਲਮ ਨੇ ਸਰਬੋਤਮ ਮਨੋਰੰਜਨ ਫਿਲਮ ਦਾ ਪੁਰਸਕਾਰ ਜਿੱਤਿਆ। ਇਸ ਤੋਂ ਇਲਾਵਾ ਸਰਬੋਤਮ ਕੋਰਿਓਗ੍ਰਾਫੀ ਦਾ ਪੁਰਸਕਾਰ ਵੀ ਆਪਣੇ ਨਾਂ ਕੀਤਾ।...
ਨਵੀਂ ਦਿੱਲੀ: ਛਤਰਸਾਲ ਸਟੇਡੀਅਮ 'ਚ 23 ਸਾਲਾ ਪਹਿਲਵਾਨ ਸਾਗਰ ਧਨਖੜ ਦੀ ਹੱਤਿਆ ਦੇ ਮਾਮਲੇ ਵਿਚ ਓਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ (Wrestler Sushil Kumar) ਨੂੰ ਗ੍ਰਿਫਤਾਰ ਲਿਆ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਦੀ ਰੋਹਿਨੀ ਅਦਾਲਤ ਨੇ 6 ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ। ਸੁਸ਼ੀਲ ਦੇ ਸਾਥੀ ਅਜੇ ਨੂੰ ਵੀ ਅਦਾਲਤ ਨੇ 6 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਦੇ ਚਲਦੇ ਹੁਣ (Delhi Police) ਦਿੱਲੀ ਪੁਲਿਸ ਕ੍ਰਾਈਮ ਬਰਾਂਚ ਛਤਰਸਾਲ ਸਟੇਡੀਅਮ ਵਿਖੇ 23 ਸਾਲ ਪੁਰਾਣੇ ਸਾਗਰ ਰਾਣਾ ਕਤਲ ਕੇਸ ਦੀ ਜਾਂਚ ਕਰੇਗੀ। Delhi Police Crime Branch to investigate the case of the killing of 23-year-old Sagar Rana at Chhatrasal Stadium — ANI (@ANI) May 24, 2021 ਇਸ ਤੋਂ ਪਹਿਲਾਂ ਦਿੱਲੀ ਪੁਲਿਸ (Delhi Police)ਨੇ ਦੱਸਿਆ ਸੀ ਕਿ ਇੰਸਪੈਕਟਰ ਸ਼ਿਵਕੁਮਾਰ, ਇੰਸਪੈਕਟਰ ਕਰਮਬੀਰ ਅਤੇ ਏਸੀਪੀ ਅਤਰ ਸਿੰਘ ਦੀ ਅਗਵਾਈ ਵਾਲੀ (Special Cell)ਵਿਸ਼ੇਸ਼ ਸੈੱਲ ਨੇ ਸੁਸ਼ੀਲ ਕੁਮਾਰ ਅਤੇ ਅਜੈ ਨੂੰ ਦਿੱਲੀ ਦੇ ਮੁੰਡਕਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਦੀ ਰੋਹਿਨੀ ਅਦਾਲਤ ਨੇ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਗੌਰਤਲਬ ਹੈ ਕਿ ਦਿੱਲੀ ਪੁਲਿਸ ਨੇ ਫਰਾਰ ਸੁਸ਼ੀਲ ਕੁਮਾਰ ਨਾਲ ਸਬੰਧਤ ਜਾਣਕਾਰੀ ਦੇਣ ਲਈ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਸੁਸ਼ੀਲ ਨਾਲ ਫਰਾਰ ਚੱਲ ਰਹੇ ਅਜੈ 'ਤੇ ਵੀ ਪੁਲਿਸ ਨੇ 50 ਹਜ...
ਨਵੀਂ ਦਿੱਲੀ (ਇੰਟ.)- ਦੇਸ਼ ਦੇ ਮਹਾਨਤਮ ਓਲੰਪੀਅਨ ਵਿਚੋਂ ਇਕ ਸੁਸ਼ੀਲ ਕੁਮਾਰ ਨੂੰ ਕਤਲ ਦੇ ਮਾਮਲੇ ਵਿਚ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਦਿੱਲੀ ਪੁਲਸ ਨੇ ਜੂਨੀਅਰ ਨੈਸ਼ਨਲ ਚੈਂਪੀਅਨ ਸਾਗਰ ਧਨਖੜ ਦੇ ਕਤਲ ਦੇ ਦੋਸ਼ੀ ਸੁਸ਼ੀਲ ਨੂੰ ਕੋਰਟ ਵਿਚ ਪੇਸ਼ ਕੀਤਾ ਅਤੇ 12 ਦਿਨ ਦੀ ਰਿਮਾਂਡ ਦੀ ਮੰਗ ਕੀਤੀ, ਪਰ ਦਿੱਲੀ ਕੋਰਟ ਨੇ 6 ਦਿਨਾਂ ਦੀ ਰਿਮਾਂਡ 'ਤੇ ਭੇਜਣ ਦਾ ਫੈਸਲਾ ਕੀਤਾ। ਇਹ ਵੀ ਪੜ੍ਹੋ- ਮੋਦੀ ਸਰਕਾਰ ਵਿਰੁੱਧ ਗਰਜੇ ਕਿਸਾਨ ਆਗੂ ਰਾਕੇਸ਼ ਟਿਕੈਤ, ਆਖੀ ਇਹ ਗੱਲ ਇਸ ਤੋਂ ਪਹਿਲਾਂ ਦਿੱਲੀ ਪੁਲਿਸ (Delhi Police)ਨੇ ਦੱਸਿਆ ਸੀ ਕਿ ਇੰਸਪੈਕਟਰ ਸ਼ਿਵਕੁਮਾਰ, ਇੰਸਪੈਕਟਰ ਕਰਮਬੀਰ ਅਤੇ ਏਸੀਪੀ ਅਤਰ ਸਿੰਘ ਦੀ ਅਗਵਾਈ ਵਾਲੀ (Special Cell)ਵਿਸ਼ੇਸ਼ ਸੈੱਲ ਨੇ ਸੁਸ਼ੀਲ ਕੁਮਾਰ ਅਤੇ ਅਜੈ ਨੂੰ ਦਿੱਲੀ ਦੇ ਮੁੰਡਕਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਦੀ ਰੋਹਿਨੀ ਅਦਾਲਤ ਨੇ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਹ ਵੀ ਪੜ੍ਹੋ- ਤੀਜੀ ਲਹਿਰ ਦਾ ਬੱਚਿਆਂ ਵਿਚ ਵਧੇਰੇ ਖਤਰਾ, ਇਹ ਵੈਕਸੀਨ ਸਾਬਿਤ ਹੋਵੇਗੀ ਗੇਮ ਚੇਂਜਰ : ਸਵਾਮੀਨਾਥਨਦਿੱਲੀ ਪੁਲਿਸ ਨੇ ਫਰਾਰ ਸੁਸ਼ੀਲ ਕੁਮਾਰ ਨਾਲ ਸਬੰਧਤ ਜਾਣਕਾਰੀ ਦੇਣ ਲਈ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਸੁਸ਼ੀਲ ਨਾਲ ਫਰਾਰ ਚੱਲ ਰਹੇ ਅਜੈ 'ਤੇ ਵੀ ਪੁਲਿਸ ਨੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ। ਪੁਲਿਸ ਨੇ ਦੋਵਾਂ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ। ਇਹ ਵੀ ਪੜ੍ਹੋ- ਮੁੰਬਈ ਇੰਡੀਅਨ ਦੇ ਇਸ ਖਿਡਾਰੀ ਨੇ ਰੋਹਿਤ ਸ਼ਰਮਾ ਬਾਰੇ ਕੀਤਾ ਵੱਡਾ ਖੁਲਾਸਾ ਇਹ ਹੈ ਮਾਮਲਾਇਲਜ਼ਾਮ ਹੈ ਕਿ ਸੁਸ਼ੀਲ ਕੁਮਾਰ ਅਤੇ ਕੁਝ ਹੋਰ ਪਹਿਲਵਾਨਾਂ ਨੇ 4 ਮਈ ਦੀ ਰਾਤ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਕੰਪਲੈਕਸ ਵਿਖੇ ਕਥਿਤ ਤੌਰ 'ਤੇ ਪਹਿਲਵਾਨ ਸਾਗਰ ਰਾਣਾ ਨੂੰ ਕੁੱਟਿਆ ਸੀ, ਜਿਸ ਵਿਚ ਮਗਰੋਂ ਉਸ ਦੀ ਮੌਤ ਹੋ ਗਈ। ਇਸ ਦੌਰਾਨ ਸਾਗਰ ਦੇ ਦੋਸਤ ਸੋਨੂੰ ਅਤੇ ਅਮਿਤ ਕੁਮਾਰ ਜ਼ਖ਼ਮੀ ਹੋ ਗਏ।ਦਿੱਲੀ ਪੁਲਿਸ ਦੀ ਜਾਂਚ ਵਿੱਚ ਇਹ ਵੀ ,ਸਾਹਮਣੇ ਆਈ ਹੈ ਕਿ ਗੈਂਗਸਟਰਾਂ ਦੇ ਗਰੁੱਪ ਗੁੰਡਾਗਰਦੀ ਲਈ ਛਤਰਸਾਲ ਸਟੇਡੀਅਮ ਵਿੱਚ ਆਉਂਦੇ ਸੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦੀਆਂ ਕਈ ਟੀਮਾਂ ਨੇ ਐਤਵਾਰ ਨੂੰ ਸੋਨੀਪਤ, ਪਾਣੀਪਤ, ਝੱਜਰ ਅਤੇ ਗੁਰੂਗ੍ਰਾਮ ਸਮੇਤ ਕਈ ਥਾਂਵਾਂ 'ਤੇ ਛਾਪੇਮਾਰੀ ਕੀਤੀ, ਪਰ ਸੁਸ਼ੀਲ ਬਾਰੇ ਕੋਈ ਸੁਰਾਗ ਨਹੀਂ ਮਿਲਿਆ।...
ਨਵੀਂ ਦਿੱਲੀ (ਇੰਟ.)-ਦੇਸ਼ ਦੀ ਰਾਜਧਾਨੀ ਦਿੱਲੀ ਦੇ ਛੱਤਰਸਾਲ ਸਟੇਡੀਅਮ ਵਿਚ ਸਾਗਰ ਧਨਖੜ ਕਤਲ ਮਾਮਲੇ ਵਿਚਪੁਲਸ ਹੱਥ ਵੱਡੀ ਲੀਡ ਲੱਗੀ ਹੈ। ਪੁਲਸਵਲੋਂ ਸਾਗਰ ਧਨਖੜ ਕਤਲ ਮਾਮਲੇ ਵਿਚ ਓਲੰਪਿਅਨ ਸੁਸ਼ੀਲ ਕੁਮਾਰ ਨੂੰ ਫੜਣ ਲਈ ਪੁਲਸ ਵਲੋਂ ਭਾਲ ਕੀਤੀ ਜਾਰਹੀ ਹੈ।ਦੂਜੇ ਪਾਸੇ ਤੋਂ ਸਾਗਰ ਧਨਖੜ ਦੇ ਪਰਿਵਾਰਕਮੈਂਬਰਾਂ ਵਲੋਂ ਪੁਲਸ 'ਤੇ ਕਾਰਵਾਈਨਾ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ, ਜਿਸ ਕਾਰਣ ਸੁਸ਼ੀਲ ਦੀ ਭਾਲ ਵਿਚ ਪੁਲਿਸ'ਤੇ ਦਬਾਅ ਵੱਧਦਾ ਜਾ ਰਿਹਾ ਹੈ। ਇਹ ਵੀ ਪੜ੍ਹੋ- Wrestler Murder Case : ਪਰਿਵਾਰ ਨੇ ਮੰਗੀ ਪਹਿਲਵਾਨ ਸੁਸ਼ੀਲ ਦੀ ਫਾਂਸੀ ਇਹ ਵੀ ਪੜ੍ਹੋ- ਮਿਲਖਾ ਸਿੰਘ ਨੂੰ ਹੋਇਆ ਕੋਰੋਨਾ, ਘਰ ਵਿਚ ਹੀ ਹੋਏ ਕੁਆਰੰਟੀਨ ਹੁਣ ਪੁਲਸਨੂੰ ਪਹਿਲਵਾਨ ਸੁਸ਼ੀਲ ਦੀ ਲੋਕੇਸ਼ਨ ਦਾ ਇਕ ਸਬੂਤ ਮਿਲਿਆ ਹੈ, ਜਿਸ ਤੋਂ ਪਤਾ ਲੱਗਾ ਹੈ ਕਿ ਸੁਸ਼ੀਲ ਮੇਰਠ ਟੋਲ 'ਤੇ ਲੱਗੇ ਸੀ.ਸੀ.ਟੀ.ਵੀ.ਕੈਮਰੇ ਵਿਚ ਕੈਦ ਹੋਇਆ ਹੈ। ਇਸ ਵਿਚ ਉਹ ਇਕ ਕਾਰ ਵਿਚ ਇਕ ਹੋਰ ਵਿਅਕਤੀ ਦੇ ਨਾਲ ਬੈਠਾ ਹੋਇਆ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਫੁਟੇਜ ਉਸਦੌਰਾਨ ਦੀ ਹੈ ਜਦੋਂ ਘਟਨਾ ਤੋਂ ਬਾਅਦ ਉਹ ਉੱਤਰਾਖੰਡ ਵੱਲ ਜਾ ਰਿਹਾ ਸੀ। ਤਕਨੀਕੀ ਸਰਵੀਲਾਂਸ ਵਿਚ ਵੀ ਉਸ ਦੇ ਉਤਰਾਖੰਡ ਵੱਲ ਜਾਣ ਦੀ ਗੱਲਸਾਹਮਣੇ ਆਈ ਸੀ। ਤਕਨੀਕੀਜਾਂਚ ਰਾਹੀਂ ਪੁਲਸ ਮੁਲਜ਼ਮ ਸੁਸ਼ੀਲ ਪਹਿਲਵਾਨ ਸਣੇ ਹੋਰ ਮੁਲਜ਼ਮਾਂ ਨੂੰ ਫੜਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਵੀ ਪੜ੍ਹੋ- ਚੰਡੀਗੜ੍ਹ ਦੀ ਮਾਰਕਿਟ ਵਿਚ ਲੱਗੀ ਭਿਆਨਕ ਅੱਗ, 6 ਦੁਕਾਨਾਂ ਚੜ੍ਹੀਆਂ ਅੱਗ ਦੀ ਭੇਟ ਜਿਸ ਦੇ ਤਹਿਤ ਪੁਲਸ ਨੂੰ ਮੇਰਠ ਟੋਲ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਸੁਸ਼ੀਲ ਦਾ ਫੁਟੇਜਮਿਲਿਆ। ...
ਸੋਨੀਪਤ (ਇੰਟ.)- ਦੇਸ਼ ਦੀ ਰਾਜਧਾਨੀ ਦਿੱਲੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਗਰ ਧਨਖੜ ਦੇ ਕਤਲ ਮਾਮਲੇ ਵਿਚ ਅਜੇਤੱਕ ਕਿਸੇ ਤਰ੍ਹਾਂ ਦੀ ਕੋਈ ਪ੍ਰੋਗ੍ਰੈਸ ਨਹੀਂ ਹੋਈ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਗ੍ਰਿਫਤਾਰੀ ਹੀ ਹੋਈ ਹੈ।ਮ੍ਰਿਤਕ ਪਹਿਲਵਾਨ ਸਾਗਰ ਧਨਖੜ ਦਾ ਪਰਿਵਾਰ ਵਿਚ ਖਾਸੀ ਨਾਰਾਜ਼ਗੀ ਵੇਖੀ ਜਾ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਾਗਰ ਦੇ ਕਤਲਾਂ ਨੂੰ ਬਖਸ਼ਿਆਨਹੀਂ ਜਾਣਾ ਚਾਹੀਦਾ ਹੈ ਅਤੇ ਸੁਸ਼ੀਲ ਕੁਮਾਰ ਨੂੰ ਵੀ ਫਾਂਸੀ ਦਿੱਤੀ ਜਾਵੇ। ਇਹ ਵੀ ਪੜ੍ਹੋ- ਮਿਲਖਾ ਸਿੰਘ ਨੂੰ ਹੋਇਆ ਕੋਰੋਨਾ, ਘਰ ਵਿਚ ਹੀ ਹੋਏ ਕੁਆਰੰਟੀਨ ਇਹ ਵੀ ਪੜ੍ਹੋ- ਸਾਗਰ ਧਨਖੜ ਕਤਲ ਮਾਮਲੇ 'ਚ ਪੁਲਸ ਨੂੰ ਮਿਲਿਆ ਪਹਿਲਵਾਨ ਸੁਸ਼ੀਲ ਦਾ ਸੁਰਾਗ ਇਥੇ ਹੀ ਦੱਸਣਯੋਗ ਹੈ ਕਿ ਰੋਹਿਨੀ ਕੋਰਟਨੇ ਪਹਿਲਵਾਨ ਸੁਸ਼ੀਲ ਕੁਮਾਰ ਦੀ ਅਗਾਉਂ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਹੈ।ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸਾਗਰ ਧਨਖੜ ਦੇ ਕਤਲ ਨੂੰ ਹੁਣ ਤੱਕ 17 ਦਿਨ ਹੋ ਚੁੱਕੇ ਹਨ।ਇਸ ਦੇ ਬਾਵਜੂਦ ਅਜੇ ਤੱਕ ਅਪਰਾਧੀ ਖੁਲ੍ਹੇਆਮ ਘੁੰਮ ਰਹੇ ਹਨ। ਪਰਿਵਾਰਕਮੈਂਬਰਾਂ ਨੇ ਕਿਹਾ ਕਿ ਜਦੋਂ ਤੱਕ ਸੁਸ਼ੀਲ ਕੁਮਾਰ ਦੀ ਗ੍ਰਿਫਤਾਰੀ ਨਹੀਂ ਕੀਤੀ ਜਾਂਦੀ ਅਤੇ ਉਸ ਨੂੰ ਫਾਹੇ ਨਹੀਂ ਚਾੜ੍ਹਿਆ ਜਾਂਦਾ ਉਦੋਂ ਤੱਕ ਉਹ ਸੰਤੁਸ਼ਟ ਨਹੀਂ ਹੋਣਗੇ।ਇਸ ਦੇਨਾਲ ਹੀ ਪੀੜਤ ਪਰਿਵਾਰਕ ਮੈਂਬਰਾਂ ਨੇ ਕਿਸੇ ਵੀ ਤਰ੍ਹਾਂ ਦੇ ਫਲੈਟ ਦੇ ਵਿਵਾਦ ਤੋਂ ਇਨਕਾਰ ਕੀਤਾ ਹੈ। ਵਾਰਦਾਤ ਪਿੱਛੋਂ ਪੁਲਿਸ ਪਹਿਲਵਾਨ ਸੁਸ਼ੀਲ ਕੁਮਾਰ ਵਿਰੁੱਧ ਕਾਰਵਾਈ ਕਰ ਰਹੀ ਹੈ। ਪਹਿਲਵਾਨ ਸੁਸ਼ੀਲ ਕੁਮਾਰ 'ਤੇ 23 ਸਾਲਾ ਸਾਗਰ ਰਾਣਾ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ 'ਚ ਕਤਲ ਕਰਨ ਦੇ ਦੋਸ਼ ਲੱਗੇ ਹਨ। ਸੁਸ਼ੀਲ ਕੁਮਾਰ ਦੇ ਕੇਸ ਦੀ ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ ਵਿੱਚ ਕਿਹਾਕਿ ਇਹ ਘਟਨਾ 5 ਮਈ ਨੂੰ ਵਾਪਰੀ ਸੀ। ਦੋ ਮੁੰਡਿਆਂ ਨੇ ਫਾਈਰਿੰਗ ਕੀਤੀ। ਪੁਲਿਸ ਨੇ ਸੁਸ਼ੀਲ ਦੀ ਗ੍ਰਿਫ਼ਤਾਰੀ ਲਈ ਉਸ 'ਤੇ ਇਨਾਮ ਵੀ ਰੱਖਿਆ ਹੈ ਤੇ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ।ਦਿੱਲੀ ਪੁਲਿਸ ਪਹਿਲਵਾਨ ਸਾਗਰ ਦੇ ਕਤਲ ਕੇਸ ਵਿੱਚ ਓਲੰਪੀਅਨ ਸੁਸ਼ੀਲ ਕੁਮਾਰ ਅਤੇ ਉਸਦੇ ਪੀਏ ਅਜੈ 'ਤੇ ਇਨਾਮ ਦਾ ਐਲਾਨ ਕੀਤਾ ਹੈ। ਦਿੱਲੀ ਪੁਲਿਸ ਸੋਮਵਾਰ ਨੂੰ ਅਜੇ 'ਤੇ 50 ਹਜ਼ਾਰ ਜਦੋਂ ਕਿ ਸੁਸ਼ੀਲ ਕੁਮਾਰ 'ਤੇ ਇੱਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਇਸ ਦੇ ਦੂਜੇ ਪਾਸੇ ਸੁਸ਼ੀਲ ਪਹਿਲਵਾਨ ਦੀ ਕਈ ਗੈਂਗਸਟਰਾਂ ਨਾਲ ਮਿਲੀਭੁਗਤ ਸਾਹਮਣੇ ਆ ਗਈ ਹੈ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर