ਨਵੀਂ ਦਿੱਲੀ- ਭਾਰਤ ਦਾ ਦੱਖਣੀ ਅਫ਼ਰੀਕਾ (South Africa) ਦੌਰਾ ਕੁਝ ਹੀ ਦਿਨਾਂ 'ਚ ਸ਼ੁਰੂ ਹੋਵੇਗਾ। ਇਸ ਦੌਰਾਨ ਭਾਰਤੀ ਟੀਮ (Indian Team) ਟੈਸਟ ਤੇ ਵਨ-ਡੇ ਸੀਰੀਜ਼ ਖੇਡੇਗੀ ਜਦਕਿ ਟੀ-20 ਕੌਮਾਂਤਰੀ ਸੀਰੀਜ਼ ਬਾਅਦ 'ਚ ਹੋਵੇਗੀ। ਹੁਣ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸੂਤਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਦੇ ਮੁਤਾਬਕ ਦੱਖਣੀ ਅਫ਼ਰੀਕਾ ਦੌਰੇ ਤੋਂ ਪਹਿਲਾਂ ਵਿਰਾਟ ਕੋਹਲੀ (Virat Kohli) ਨੂੰ ਵਨ-ਡੇ ਕਪਤਾਨੀ ਤੋਂ ਹਟਾਇਆ ਜਾ ਸਕਦਾ ਹੈ ਤੇ ਰੋਹਿਤ ਸ਼ਰਮਾ (Rohit Sharma) ਨੂੰ ਇਹ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। Also Read: ...ਜਦੋਂ ਸਾਈਕਲ 'ਤੇ ਲਾੜੀ ਨੂੰ ਲੈ ਕੇ ਨਿਕਲੇ MP ਦੇ DSP, ਤਸਵੀਰਾਂ ਵਾਇਰਲ ਰੋਹ...
ਮੁੰਬਈ : ਭਾਰਤ (India) ਨੇ ਮੁੰਬਈ ਟੈਸਟ (Mumbai Test) ਵਿਚ ਨਿਊਜ਼ੀਲੈਂਡ (New Zealand) ਨੂੰ 372 ਦੌੜਾਂ ਤੋਂ ਹਰਾ ਕੇ ਮੈਚ ਅਤੇ ਸੀਰੀਜ਼ (Series) 'ਤੇ ਕਬਜ਼ਾ ਕਰ ਲਿਆ ਹੈ, ਦੌੜਾਂ ਦੇ ਹਿਸਾਬ ਨਾਲ ਭਾਰਤ ਦੀ ਟੈਸਟ ਕ੍ਰਿਕਟ (Test Cricket) ਵਿਚ ਸਭ ਤੋਂ ਵੱਡੀ ਜਿੱਤ (Winner) ਹੈ। ਟੀਮ ਇੰਡੀਆ (Team India) ਨੇ ਨਿਊਜ਼ੀਲੈਂਡ (Newzealand) ਨੂੰ ਮੈਚ ਜਿੱਤਣ ਲਈ 540 ਦੌੜਾਂ ਦਾ ਟਾਰਗੈਟ (Target) ਦਿੱਤਾ ਸੀ, ਪਰ ਨਿਊਜ਼ੀਲੈਂਡ (Newzealand) ਦੀ ਟੀਮ ਦੂਜੀ ਪਾਰੀ ਵਿਚ ਸਿਰਫ 167 ਦੌੜਾਂ 'ਤੇ ਆਲਆਊਟ (Allout) ਹੋ ਗਈ। ਮੁੰਬਈ ਟੈਸਟ (Mumbai Test) ਦੇ ਚੌਥੇ ਦਿਨ ਟੀਮ ਇੰ...
ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ (India and New Zealand) ਵਿਚਾਲੇ ਦੂਜਾ ਅਤੇ ਫੈਸਲਾਕੁੰਨ ਟੈਸਟ (Decisive test) ਮੈਚ ਮੁੰਬਈ ਵਿਚ ਖੇਡਿਆ ਜਾ ਰਿਹਾ ਹੈ। ਪਹਿਲਾ ਮੁਕਾਬਲਾ ਡਰਾਅ (The first contest draw) 'ਤੇ ਛੁੱਟਣ ਤੋਂ ਬਾਅਦ ਵਿਰਾਟ ਬ੍ਰਿਗੇਡ ਇਸ ਟੈਸਟ (Virat Brigade this test) ਨੂੰ ਜਿੱਤ ਕੇ ਸੀਰੀਜ਼ 'ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਉਤਰੀ ਹੈ। ਟੀਮ ਇੰਡੀਆ (Team India) ਨੇ ਨਿਊਜ਼ੀਲੈਂਡ (New Zealand) ਨੂੰ 540 ਦੌੜ...
ਨਵੀਂ ਦਿੱਲੀ: ਆਈ.ਪੀ.ਐੱਲ. 2022 (IPL 2022) ਲਈ ਰਿਟੈਂਸ਼ਨ ਲਿਸਟ (Retention list) ਸਾਹਮਣੇ ਆ ਗਈ ਹੈ। ਪੰਜਾਬ (Punjab) ਨੂੰ ਛੱਡ ਕੇ ਲਗਭਗ ਸਾਰੇ ਫ੍ਰੈਂਚਾਇਜ਼ੀ (Franchise) ਨੇ ਆਪਣੇ ਕੋਰ ਖਿਡਾਰੀਆਂ (Core players) ਨੂੰ ਬਣਾਈ ਰੱਖਿਆ ਹੈ। ਕਈ ਟੀਮਾਂ ਨੇ ਕੁਝ ਹੈਰਾਨ ਕਰਨ ਵਾਲੇ ਫੈਸਲੇ ਵੀ ਲਏ। ਉਥੇ ਹੀ ਕਈ ਖਿਡਾਰੀਆਂ (Players) ਦੀ ਸੈਲਰੀ ਵਿਚ ਵੀ ਕਾਫੀ ਵਾਧਾ ਹੋਇਆ ਹੈ। ਕੋਲਕਾਤਾ ਨੇ ਆਲਰਾਊਂਡਰ ਵੈਂਕਟੇਸ਼ ਅਈਯਰ (All-rounder Venkatesh Iyer) ਦੀ ਸੈਲਰੀ ਵਿਚ 4000 ਫੀਸਦੀ ਦਾ ਵਾਧਾ ਕੀਤਾ ਹੈ।ਵੈਂਕਟੇਸ਼ ਸਟਾਰ ਤੋਂ ਸੁਪਰਸਟਾਰ ਬਣੇਕੋਲਕਾਤਾ ਦੀ ਟੀਮ ਇਸ ਵਾਰ ਵੈਂਕਟੇਸ਼ ਨੂੰ 8 ਕਰੋੜ ਰੁਪਏ ਦੇ ਕੇ ਰਿਟੇਨ ਕਰ ਰਹੀ ਹੈ। ਇਕ ਸੀਜ਼ਨ ਪਹਿਲਾਂ ਯਾਨੀ ਪਿਛਲੇ ਸੀਜ਼ਨ ਵਿਚ ਕੇ.ਕੇ.ਆਰ. ਨੇ ਵੈਂਕਟੇਸ਼ ਨੂੰ ਸਿਰਫ 20 ਲੱਖ ਰੁਪਏ ਵਿਚ ਖਰੀਦਿਆ ਸੀ। ਇਸ ਤੋਂ ਬਾਅਦ ਆਈ.ਪੀ.ਐੱਲ. 2021 ਦੇ ਪਹਿਲੇ ਫੇਜ਼ ਵਿਚ ਸਾਰੇ ਮੈਚਾਂ ਵਿਚ ਉਨ੍ਹਾਂ ਨੂੰ ਬਿਠਾਇਆ ਗਿਆ। ਦੂਜੇ ਫੇਜ਼ ਵਿਚ ਜਦੋਂ ਉਹ ਮੈਦਾਨ 'ਤੇ ਉਤਰੇ, ਤਾਂ ਉਨ੍ਹਾਂ ਦੇ ਬੱਲੇ ਨੇ ਦੌੜਾਂ ਦਾ ਕਹਿਰ ਵਰ੍ਹਾਇਆ।ਵੈਂਕਟੇਸ਼ ਨੇ ਪਿ...
ਹਰਾਰੇ: ਕੌਮਾਂਤਰੀ ਕ੍ਰਿਕਟ ਕੌਂਸਲ (International Cricket Council) (ਆਈ.ਸੀ.ਸੀ.) ਨੇ ਜ਼ਿੰਬਾਬਵੇ (Zimbabwe) ਵਿਚ ਚੱਲ ਰਹੇ ਮਹਿਲਾ ਕ੍ਰਿਕਟ ਵਿਸ਼ਵ ਕੱਪ ਕਵਾਲੀਫਾਇਰ (Women's Cricket World Cup Qualifier) 2021 ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਦੱਖਣੀ ਅਫਰੀਕਾ (South Africa) ਵਿਚ ਫੈਲੇ ਕੋਰੋਨਾ (Corona) ਦੇ ਨਵੇਂ ਵੈਰੀਅੰਟ (New variants) ਦੀ ਵਜ੍ਹਾ ਨਾਲ ਆਈ.ਸੀ.ਸੀ. (I...
ਨਵੀਂ ਦਿੱਲੀ : ਭਾਰਤ ਦੇ ਟਾਪ ਸਪਿਨਰ ਰਵੀਚੰਦਰਨ ਅਸ਼ਵਿਨ (Spinner Ravichandran Ashwin) ਨੇ ਸ਼ਨੀਵਾਰ ਨੂੰ ਕਾਨਪੁਰ (Kanpur) ਵਿਚ ਖੇਡੇ ਜਾ ਰਹੇ ਟੈਸਟ ਮੈਚ (Test match) ਦੇ ਤੀਜੇ ਦਿਨ ਇਤਿਹਾਸ ਰੱਚ ਦਿੱਤਾ। ਰਵੀਚੰਦਰਨ ਅਸ਼ਵਿਨ (Ravichandran Ashwin) ਨੇ ਟੈਸਟ ਕ੍ਰਿਕਟ (Test cricket) ਵਿਚ ਆਪਣਾ 415ਵਾਂ ਵਿਕਟ (415th wicket) ਹਾਸਲ ਕੀਤਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ਦੇ ਧਾਕੜ ਵਸੀਮ ਅਕਰਮ (Wasim Akram) ਨੂੰ ਇਸ ਮਾਮਲੇ ਵਿਚ ਪਛਾੜ ਦਿੱਤਾ। ਅਸ਼ਵਿਨ ਦੀਆਂ ਕੁਲ 416 ਵਿਕਟਾਂ ਹੋ ਗਈਆਂ ਹਨ।ਖਾਸ ਗੱਲ ਇਹ ਹੈ ਕਿ ਅਸ਼ਵਿਨ ਨੇ ਇਹ ਕਮਾਲ ਆਪਣੇ ਸਿਰਫ 80ਵੇਂ ਟੈਸਟ ਮੈਚ ਵ...
ਨਵੀਂ ਦਿੱਲੀ: ਭਾਰਤੀ ਤੇਜ਼ ਗੇਂਦਬਾਜ਼ (Indian Pacer) ਭੁਵਨੇਸ਼ਵਰ ਕੁਮਾਰ (Bhuvneshwar Kumar) ਦੇ ਘਰ ਖੁਸ਼ਖਬਰੀ (Good News) ਆਈ ਹੈ। ਭੁਵਨੇਸ਼ਵਰ ਦੀ ਪਤਨੀ ਨੂਪੁਰ ਨਾਗਰ (Nupur Nagar) ਨੇ ਬੁੱਧਵਾਰ ਨੂੰ ਬੇਟੀ (Baby Girl) ਨੂੰ ਜਨਮ ਦਿੱਤਾ ਹੈ। ਨੂਪੁਰ ਨੇ ਨਵੀਂ ਦਿੱਲੀ (New Delhi) ਦੇ ਇਕ ਹਸਪਤਾਲ 'ਚ ਬੇਟੀ ਨੂੰ ਜਨਮ ਦਿੱਤਾ ਹੈ, ਉਸ ਨੂੰ ਮੰਗਲਵਾਰ ਨੂੰ ਹੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। Also Read: ਵਿਆਹ ਦੇ ਜੋੜੇ 'ਚ ਇਮਤਿਹਾਨ ਦੇਣ ਪਹੁੰਚ...
ਨਵੀਂ ਦਿੱਲੀ : ਭਾਰਤ ਅਤੇ ਨਿਊਜ਼ੀਲੈਂਡ (India and New Zealand) ਵਿਚਾਲੇ 25 ਨਵੰਬਰ ਨੂੰ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ (Green Park Stadium) ਵਿਚ ਦੋ ਮੈਚਾਂ ਦੀ ਟੈਸਟ ਸੀਰੀਜ਼ (Test series) ਦਾ ਪਹਿਲਾ ਮੁਕਾਬਲਾ ਖੇਡਿਆ ਜਾਵੇਗਾ। ਇਸ ਟੈਸਟ ਮੈਚ (Test match) ਤੋਂ ਪਹਿਲਾਂ ਟੀਮ ਇੰਡੀਆ (Team India) ਦੇ ਸਾਹਣਮੇ ਦੋ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਦਰਅਸਲ, ਇਸ ਟੈਸਟ ਸੀਰੀਜ਼ (Test series) ਵਿਚ ਓਪਨਰ ਰੋਹਿਤ ਸ਼ਰਮਾ (Rohit Sharma) ਨੂੰ ਰੈਸਟ ਦਿੱਤੀ ਗਈ ਹੈ ਅਤੇ ਟੀਮ ਦੇ ਕਪਤਾਨ ਵਿਰਾਟ ਕੋਹਲੀ (Captain Virat Kohli) ਵੀ ਪਹਿਲਾ ਮੁਕ...
ਲਾਹੌਰ: ਕ੍ਰਿਕਟ (Cricket) ਦੇ ਸਭ ਤੋਂ ਤੇਜ਼ ਗੇਂਦਬਾਜ਼ਾਂ (Fast bowlers) ਵਿਚੋਂ ਇਕ ਪਾਕਿਸਤਾਨੀ ਟੀਮ (Pakistan Team) ਦੇ ਸਾਬਕਾ ਦਿੱਗਜ ਖਿਡਾਰੀ ਸ਼ੋਏਬ ਅਖ਼ਤਰ (Shoaib Akhtar) ਨੇ ਖੁਲਾਸਾ ਕੀਤਾ ਹੈ ਕਿ ਉਸ ਦੇ ਦੌੜ ਦੇ ਦਿਨ ਖ਼ਤਮ ਹੋ ਗਏ ਹਨ ਕਿਉਂਕਿ ਸਾਬਕਾ ਪਾਕਿਸਤਾਨੀ ਤੇਜ਼ ਗੇਂਦਬਾਜ਼ ਗੋਡੇ ਬਦਲਣ ਦੀ ਸਰਜਰੀ (Knee Replacement Surgery) ਲਈ ਜਾ ਰਿਹਾ ਹੈ। ਅਖ਼ਤਰ, ਜਿਸਦਾ ਗੇਂਦਬਾਜ਼ੀ ਐਕਸ਼ਨ ਵੱਖਰਾ ਸੀ, ਦਾ ਇਕ ਸ਼ਾਨਦਾਰ ਕਰੀਅਰ ਸੀ ਜੋ ਅਕਸਰ ਸੱਟਾਂ ਨਾਲ ਉਲਝਿਆ ਰਹਿੰਦਾ ਸੀ। ਕ੍ਰਿਕਟ ਛੱਡਣ ਤੋਂ ਬਾਅਦ ਵੀ ਉਸ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। Also Read: ਕਰਤਾਰਪੁਰ ਲਾਂਘੇ ਦੀ ਭਾਵੁੱਕ ਕਰਦੀ ਤਸਵੀਰ, 73 ਸਾਲ ਬਾਅਦ ਮਿਲੇ ਦੋ 'ਦੋਸਤ' ਦੋ ਸਾਲ ਪਹਿਲਾਂ, 46 ਸਾਲਾ ਸ਼ੋਏਬ ਅਖ਼ਤਰ ਦਾ ਮੈਲਬੌਰਨ ਵਿਚ ਗੋਡੇ ਬਦਲਣ ਦੀ ਸਰਜਰੀ ਹੋਈ ਸ...
ਜੈਪੁਰ: ਭਾਰਤੀ ਟੀਮ ਨੇ ਨਿਊਜ਼ੀਲੈਂਡ (Newzealand) ਦੀ ਟੀਮ ਟੀ-20 ਸੀਰੀਜ਼ (T-20 Series) ਵਿਚ ਹਰਾ ਕੇ ਪੂਰੀ ਸੀਰੀਜ਼ ਆਪਣੇ ਨਾਂ ਕਰ ਲਈ। ਭਾਰਤੀ (India) ਟੀਮ ਨੇ ਸੀਰੀਜ਼ ਦੇ ਤਿੰਨਾਂ ਮੈਚਾਂ (Three match) ਵਿਚ ਨਿਊਜ਼ੀਲੈਂਡ ਦੀ ਟੀਮ ਨੂੰ ਹਰਾ ਦਿੱਤਾ। ਕਪਤਾਨ ਰੋਹਿਤ ਸ਼ਰਮਾ (Rohit sharma) ਦੇ ਧਮਾਕੇਦਾਰ ਅਰਧ ਸੈਂਕੜੇ ਤੇ ਅਕਸ਼ਰ ਪਟੇਲ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਨੂੰ ਤੀਜੇ ਤੇ ਆਖਰੀ ਟੀ-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਵਿਚ ਐਤਵਾਰ ਨੂੰ ਇੱਥੇ 73 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ਵਿਚ ਕਲੀਨ ਸਵੀਪ ਕੀਤਾ। ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਰੋਹਿਤ ਸ਼ਰਮਾ ਨ...
ਨਵੀਂ ਦਿੱਲੀ : ਬੀਸੀਸੀਆਈ (BCCI) ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਆਈਸੀਸੀ (ICC) ਪੁਰਸ਼ ਕ੍ਰਿਕਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਈਸੀਸੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਗਾਂਗੁਲੀ ਸਾਥੀ ਭਾਰਤੀ ਅਨਿਲ ਕੁੰਬਲੇ ਦੀ ਥਾਂ ਲੈਣਗੇ, ਜਿਨ੍ਹਾਂ ਨੇ ਵੱਧ ਤੋਂ ਵੱਧ ਤਿੰਨ ਸਾਲ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਤਿੰਨ ਵਾਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕ੍ਰਿਕਟ ਕਮੇਟੀ ਦੀ ਜ਼ਿੰਮੇਵਾਰੀ ਹੈ ਕਿ ਉਹ ਖੇਡਣ ਦੀਆਂ ਸਥਿਤੀਆਂ ਅਤੇ ਖੇਡ ਨਾਲ ਸਬੰਧਤ ਨਿਯਮ-ਕਾਨੂੰਨ ਬਣਾਉਣ। ਕਿਉਂਕਿ ਕੁੰਬਲੇ ਦੇ ਮੁਖੀ ਹੁੰਦੇ ਹੋਏ ਹੀ ਡੀਆਰਐਸ (DRS) ਬਾਰੇ ਫੈਸਲਾ ਲਿਆ ਗਿਆ ਸੀ। ਫਿਰ ਕੋਰੋਨਾ ਤੋਂ ਬਾਅਦ ਖੇਡਣ ਦੇ ਨਿਯਮ ਵੀ ਕ੍ਰਿਕਟ ਕਮੇਟੀ ਨੇ ਹੀ ਬਣਾਏ ਸਨ। Also Read : IRCTC ਨੇ ਮੁੰਬਈ 'ਚ ਸ਼ੁਰੂ ਕੀਤਾ ਸ਼ਾਨਦਾਰ Pod Hotel, ਦੇਖੋ ਤਸਵੀਰਾਂ ਆਈਸੀਸੀ (International Cricket Council) ਦੇ ਪ੍ਰਧਾਨ ਗ੍ਰੇਗ ਬਾਰਕਲੇ ਨੇ ਇੱਕ ਬਿਆਨ ਵਿੱਚ ਕਿਹਾ, ''ਮੈਂ ਸੌਰਵ ਦਾ ਆਈਸੀਸੀ ਪੁਰਸ਼ ਕ੍ਰਿਕਟ ਕਮੇਟੀ ਦੇ ਚੇਅਰਮੈਨ ਦੇ ਅਹੁਦੇ 'ਤੇ ਸਵਾਗਤ ਕਰਦੇ ਹੋਏ ਖੁਸ਼ ਹਾਂ। ਦੁਨੀਆ ਦੇ ਸਰਵੋਤਮ ਖਿਡਾਰੀਆਂ ਅਤੇ ਫਿਰ ਪ੍ਰਸ਼ਾਸਕ ਦੇ ਤੌਰ 'ਤੇ ਉਨ੍ਹਾਂ ਦਾ ਤਜਰਬਾ ਭਵਿੱਖ 'ਚ ਕ੍ਰਿਕਟ ਫੈਸਲੇ ਲੈਣ 'ਚ ਸਾਡੀ ਮਦਦ ਕਰੇਗਾ।ਉਨ੍ਹਾਂ ਨੇ ਇਸ ਜ਼ਿੰਮੇਵਾਰੀ ਨੂੰ ਲੰਬੇ ਸਮੇਂ ਤੱਕ ਸੰਭਾਲਣ ਲਈ ਅਨਿਲ ਕੁੰਬਲੇ ਦਾ ਧੰਨਵਾਦ ਵੀ ਕੀਤਾ। ਉਸਨੇ ਕਿਹਾ, 'ਮੈਂ ਅਨਿਲ ਦਾ ਪਿਛਲੇ ਨੌਂ ਸਾਲਾਂ ਵਿੱਚ ਅਗਵਾਈ ਕਰਨ ਦੀ ਸ਼ਾਨਦਾਰ ਯੋਗਤਾ ਲਈ ਵੀ ਧੰਨਵਾਦ ਕਰਨਾ ਚਾਹਾਂਗਾ। ਇਸ ਵਿੱਚ ਨਿਯਮਿਤ ਤੌਰ 'ਤੇ ਅਤੇ ਲਗਾਤਾਰ DRS ਦੀ ਵਰਤੋਂ ਕਰਕੇ ਅੰਤਰਰਾਸ਼ਟਰੀ ਮੈਚਾਂ ਵਿੱਚ ਸੁਧਾਰ ਕਰਨਾ ਅਤੇ ਸ਼ੱਕੀ ਗੇਂਦਬਾਜ਼ੀ ਐਕਸ਼ਨ ਨਾਲ ਨਜਿੱਠਣ ਲਈ ਮਜ਼ਬੂਤ ਪ੍ਰਕਿਰਿਆਵਾਂ ਨੂੰ ਅਪਣਾਉਣਾ ਸ਼ਾਮਲ ਹੈ। Also Read : ਜੰਮੂ-ਕਸ਼ਮੀਰ : ਕੁਲਗਾਮ 'ਚ ਸੁਰੱਖਿਆ ਬਲਾਂ ਵੱਲੋਂ ਅਪਰੇਸ਼ਨ ਸ਼ੁਰੂ, 5 ਅੱਤਵਾਦੀ ਢੇਰ ਬੋਰਡ ਨੇ ਇਹ ਵੀ ਮਨਜ਼ੂਰੀ ਦਿੱਤੀ ਕਿ ਮਹਿਲਾ ਕ੍ਰਿਕਟ ਲਈ ਪਹਿਲੀ ਸ਼੍ਰੇਣੀ ਦਾ ਦਰਜਾ ਅਤੇ ਲਿਸਟ ਏ ਯੋਗਤਾ ਪੁਰਸ਼ਾਂ ਦੀ ਖੇਡ ਵਾਂਗ ਲਾਗੂ ਕੀਤੀ ਜਾਵੇਗ...
ਮੁੰਬਈ: ਯੂ.ਏ.ਈ. ਵਿਚ ਹੋਏ ਆਈ.ਸੀ.ਸੀ. ਟੀ-20 ਵਰਲਡ ਕੱਪ ਵਿਚ ਹਿੱਸਾ ਲੈਣ ਦੇ ਬਾਅਦ ਐਤਵਾਰ ਰਾਤ ਨੂੰ ਭਾਰਤ ਪਰਤੇ ਕ੍ਰਿਕਟਰ ਹਾਰਦਿਕ ਪੰਡਯਾ ’ਤੇ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਮੁੰਬਈ ਹਵਾਈਅੱਡੇ ’ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਪੰਡਯਾ ਕੋਲੋਂ 2 ਮਹਿੰਗੀਆਂ ਘੜੀਆਂ ਮਿਲੀਆਂ ਹਨ। ਜਦੋਂ ਅਧਿਕਾਰੀਆਂ ਨੇ ਪੰਡਯਾ ਤੋਂ ਘੜੀਆਂ ਦੇ ਬਾਰੇ ਵਿਚ ਪੁੱਛਿਆ ਤਾਂ ਉਹ ਸੰਤੋਸ਼ਜਨਕ ਜਵਾਬ ਨਹੀਂ ਦੇ ਸਕੇ। Also Read: 9 ਸਾਲਾ ਬੱਚੇ ਨਾਲ ਬਦਫੈਲੀ, ਜਲੰਧਰ ਪੁਲਿਸ ਨੇ ਮਾਮਲਾ ਕੀਤਾ ਦਰਜ ਅਧਿਕਾਰੀਆਂ ਦਾ ਕਹਿਣਾ ਹੈ ਕਿ ਕ੍ਰਿਕਟਰ ਪੰਡਯਾ ਘੜੀਆਂ ਦਾ ਬਿੱਲ ਵੀ ਨਹੀਂ ਦਿਖਾ ਸਕੇ ਅਤੇ ਉਨ੍ਹਾਂ ਨੇ ਘੜੀਆਂ ਨੂੰ ਡਿਕਲੇਅਰ ਵੀ ਨਹੀਂ ਕੀਤਾ ਸੀ, ਜਿਸ ਤੋਂ ਬਾਅਦ ਵਿਭਾਗ ਨੇ ਦੋਵੇਂ ਘੜੀਆਂ ਜ਼ਬਤ ਕਰ ਲਈਆਂ। ਦੋਵਾਂ ਘੜੀਆਂ ਦੀ ਕੀਮਤ ਲੱਗਭਗ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। Also Read: Punjab 'ਚ 6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ ਦੱਸ ਦੇਈਏ ਕਿ ਪਿਛਲੇ ਸਾਲ ਹਾਰਦਿਕ ਦੇ ਵੱਡੇ ਭਰਾ ਕਰੁਣਾਲ ਪੰਡਯਾ ਕੋਲੋਂ ਵੀ ਲਗਜ਼ਰੀ ਘੜੀਆਂ ਮਿਲੀਆਂ ਸਨ। ਉਨ੍ਹਾਂ ਨੇ ਵੀ ਲੱਖਾਂ ਰੁਪਏ ਦੀਆਂ ਘੜੀਆਂ ਦੀ ਜਾਣਕਾਰੀ ਕਸਟਮ ਵਿਭਾਗ ਨਾਲ ਸਾਂਝੀ ਨਹੀਂ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੀ ਜ਼ਬਤ ਕਰ ਲਿਆ ਗਿਆ ਸੀ। ਉਨ੍ਹਾਂ ਨੂੰ ਉਦੋਂ ਡਾਇਰੈਕਟੋਰੇਟ ਆਫ ਰੈਵੀਨਿਊ ਇੰਟੈਲੀਜੈਂਸੀ ਦੇ ਅਧਿਕਾਰੀਆਂ ਨੇ ਕਰੁਣਾਲ ਨੂੰ ਮੁੰਬਈ ਅੰਤਰਰਾਸ਼ਟਰੀ ਹਵਾਈਅੱਡੇ ’ਤੇ ਰੋਕਿਆ ਸੀ, ਜਿਸ ਤੋਂ ਬਾਅਦ ਇਸ ਮਾਮਲੇ ਨੂੰ ਕਸਟਮ ਵਿਭਾਗ ਨੂੰ ਸੌਂਪ ਦਿੱਤਾ ਗਿਆ ਸੀ। Also Read: ਪੰਜਾਬ 'ਚ ਹੁਣ ਤੱਕ ਪਰਾਲੀ ਸਾੜਨ ਦੇ 67,000 ਮਾਮਲੇ ਦਰਜ, ਹੋਇਆ 2.46 ਕਰੋੜ ਦਾ ਜੁਰਮਾਨਾ...
ਨਵੀਂ ਦਿੱਲੀ: ਟੀ-20 ਵਿਸ਼ਵ ਕੱਪ ਨੂੰ ਨਵਾਂ ਚੈਂਪੀਅਨ ਮਿਲ ਗਿਆ ਹੈ। ਆਸਟਰੇਲੀਆ ਨੇ ਐਤਵਾਰ ਨੂੰ ਫਾਈਨਲ ਮੈਚ ਵਿੱਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ਜਿੱਤ ਲਿਆ। 5 ਵਾਰ ਦੇ ਵਨਡੇ ਵਿਸ਼ਵ ਚੈਂਪੀਅਨ ਆਸਟ੍ਰੇਲੀਆ ਨੇ ਪਹਿਲੀ ਵਾਰ ਟੀ-20 ਵਿਸ਼ਵ ਕੱਪ ਜਿੱਤਿਆ ਹੈ। ਆਸਟਰੇਲੀਆ ਦੀ ਟੀਮ ਨੇ ਨਿਊਜ਼ੀਲੈਂਡ ਵੱਲੋਂ ਦਿੱਤੇ 173 ਦੌੜਾਂ ਦੇ ਟੀਚੇ ਨੂੰ 18.5 ਓਵਰਾਂ ਵਿੱਚ 2 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਮਿਸ਼ੇਲ ਮਾਰਸ਼ 77 ਅਤੇ ਗਲੈਨ ਮੈਕਸਵੈੱਲ 28 ਦੌੜਾਂ ਬਣਾ ਕੇ ਅਜੇਤੂ ਰਹੇ। Also Read: ਪ੍ਰਨੀਤ ਕੌਰ ਨੇ ਪੰਜਾਬ CM ਚੰਨੀ ਨਾਲ ਕੀਤੀ ਮੁਲਾਕਾਤ, ਰੱਖੀ ਇਹ ਮੰਗ ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲੀਆ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਕਪਤਾਨ ਐਰੋਨ ਫਿੰਚ ਸਿਰਫ 5 ਦੌੜਾਂ ਬਣਾ ਕੇ ਟ੍ਰੇਂਟ ਬੋਲਟ ਨੇ ਆਊਟ ਹੋਏ। 15 ਦੌੜਾਂ 'ਤੇ ਵਿਕਟ ਡਿੱਗਣ ਤੋਂ ਬਾਅਦ ਮਿਸ਼ੇਲ ਮਾਰਸ਼ ਅਤੇ ਡੇਵਿਡ ਵਾਰਨਰ ਨੇ ਦੂਜੀ ਵਿਕਟ ਲਈ 92 ਦੌੜਾਂ ਜੋੜ ਕੇ ਜਿੱਤ ਦੀ ਨੀਂਹ ਰੱਖੀ। ਵਾਰਨਰ ਨੇ 38 ਗੇਂਦਾਂ 'ਤੇ 53 ਦੌੜਾਂ ਬਣਾਈਆਂ। ਉਨ੍ਹਾਂ ਨੇ 4 ਚੌਕੇ ਅਤੇ 3 ਛੱਕੇ ਲਗਾਏ। ਮਿਸ਼ੇਲ ਮਾਰਸ਼ ਦਾ ਇਹ ਮੌਜੂਦਾ ਟੀ-20 ਵਿਸ਼ਵ ਕੱਪ 'ਚ ਦੂਜਾ ਅਰਧ ਸੈਂਕੜਾ ਹੈ। ਇਸ ਤੋਂ ਪਹਿਲਾਂ ਉਸ ਨੇ ਵੈਸਟਇੰਡੀਜ਼ ਖਿਲਾਫ 53 ਦੌੜਾਂ ਬਣਾਈਆਂ ਸੀ। ਨਿਊਜ਼ੀਲੈਂਡ ਦੇ ਖਿਲਾਫ ਉਸ ਨੇ 50 ਗੇਂਦਾਂ 'ਤੇ ਅਜੇਤੂ 77 ਦੌੜਾਂ ਬਣਾਈਆਂ। ਇਹ ਉਸ ਦੇ ਟੀ-20 ਅੰਤਰਰਾਸ਼ਟਰੀ ਕਰੀਅਰ ਦਾ ਛੇਵਾਂ ਅਰਧ ਸੈਂਕੜੇ ਹੈ। Also Read: ED ਰਿਮਾਂਡ 'ਚ ਸੁਖਪਾਲ ਖਹਿਰਾ ਨੇ ਕੀਤੀ ਭੁੱਖ ਹੜਤਾਲ, ਬੇਟੇ ਮਹਿਤਾਬ ਨੇ ਦਿੱਤੀ ਜਾਣਕਾਰੀ ਟੌਸ ਹਾਰ ਕੇ ਪਹਿਲਾਂ ਖੇਡਣ ਉਤਰੀ ਨਿਊਜ਼ੀਲੈਂਡ ਦੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਡੇਰਿਲ ਮਿਸ਼ੇਲ (11) ਤੇਜ਼ ਗੇਂਦਬਾਜ਼ ਜੋਸ ਹੇਜ਼ਲਵੁੱਡ ਨੇ ਆਊਟ ਕੀਤਾ। ਤੇਜ਼ ਬੱਲੇਬਾਜ਼ੀ ਲਈ ਮਸ਼ਹੂਰ ਮਾਰਟਿਨ ਗੁਪਟਿਲ (28) ਦੌੜ ਵਿੱਚ ਨਹੀਂ ਆਏ। ਉਨ੍ਹਾਂ ਨੇ 35 ਗੇਂਦਾਂ ਦਾ ਸਾਹਮਣਾ ਕੀਤਾ ਅਤੇ 3 ਚੌਕੇ ਲਗਾਏ। ਕਪਤਾਨ ਕੇਨ ਵਿਲੀਅਮਸਨ ਨੇ 85 ਦੌੜਾਂ ਬਣਾ ਕੇ ਸਕੋਰ ਨੂੰ 170 ਦੌੜਾਂ ਤੋਂ ਪਾਰ ਪਹੁੰਚਾਇਆ। Also Read: CM ਚੰਨੀ ਦਾ ਵੱਡਾ ਫੈਸਲਾ, ਅੱਤਵਾਦ ਤੇ ਦੰਗਾ ਪੀੜਤ ਪਰਿਵਾਰਾਂ ਲਈ ਕੀਤਾ ਐਲਾਨ ਕੇਨ ਵਿਲੀਅਮਸਨ ਨੇ ਫਾਈਨਲ ਤੋਂ ਪਹਿਲਾਂ ਟੂਰਨਾਮੈਂਟ ਵਿੱਚ ਇੱਕ ਵੀ ਅਰਧ ਸੈਂਕੜਾ ਨਹੀਂ ਲਗਾਇਆ ਸੀ। ਪਰ ਉਸ ਨੇ ਫਾਈਨਲ 'ਚ ਸ਼ਾਨਦਾਰ ਪਾਰੀ ਖੇਡੀ। ਉਨ੍ਹਾਂ ਨੇ 48 ਗੇਂਦਾਂ ਦਾ ਸਾਹਮਣਾ ਕੀਤਾ। 10 ਚੌਕੇ ਅਤੇ 3 ਛੱਕੇ ਲਗਾਏ। 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ ਦਾ ਸਕੋਰ ਇਕ ਵਿਕਟ 'ਤੇ 57 ਦੌੜਾਂ ਸੀ। ਟੀਮ ਨੇ ਆਖਰੀ 10 ਓਵਰਾਂ ਵਿੱਚ 115 ਦੌੜਾਂ ਬਣਾ ਕੇ ਚੰਗਾ ਸਕੋਰ ਬਣਾਇਆ। ਆਸਟਰੇਲੀਆ ਲਈ ਤੇਜ਼ ਗੇਂਦਬਾਜ਼ ਜੋਸ ਹੇਜ਼ਲਵੁੱਡ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ 4 ਓਵਰਾਂ 'ਚ ਸਿਰਫ 16 ਦੌੜਾਂ ਦਿੱਤੀਆਂ ਅਤੇ 3 ਵਿਕਟਾਂ ਵੀ ਲਈਆਂ। ਦੂਜੇ ਪਾਸੇ ਮਿਸ਼ੇਲ ਸਟਾਰਕ ਕਾਫੀ ਮਹਿੰਗਾ ਸਾਬਤ ਹੋਇਆ। ਉਨ੍ਹਾਂ ਨੇ 4 ਓਵਰਾਂ 'ਚ 60 ਦੌੜਾਂ ਦਿੱਤੀਆਂ।...
ਨਵੀਂ ਦਿੱਲੀ- ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਬੇਟੀ ਨਾਲ ਬਲਾਤਕਾਰ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। 23 ਸਾਲਾ ਰਾਮਨਾਗੇਸ਼ ਸ਼੍ਰੀਨਿਵਾਸ ਅਗੁਬਾਥਨੀ ਨੂੰ ਮੁੰਬਈ ਪੁਲਿਸ ਦੇ ਸਾਈਬਰ ਸੈੱਲ ਨੇ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਅਗੁਬਾਥਨੀ ਪੇਸ਼ੇ ਤੋਂ ਸਾਫਟਵੇਅਰ ਇੰਜੀਨੀਅਰ ਹੈ। Also Read: ਰੈਸਲਰ ਨਿਸ਼ਾ ਦੀ ਗੋਲੀ ਮਾਰ ਕੇ ਹੱਤਿਆ, ਭਰਾ ਨੇ ਵੀ ਤੋੜਿਆ ਦਮ, ਮਾਂ ਗੰਭੀਰ ਜ਼ਖਮੀ ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਹੁਣ ਅਗੁਬਾਥਨੀ ਨੂੰ ਮੁੰਬਈ ਲਿਆ ਰਹੀ ਹੈ। ਉਸਨੇ ਆਈਆਈਟੀ ਹੈਦਰਾਬਾਦ ਤੋਂ ਬੀਟੈੱਕ ਕੀਤੀ ਹੈ। ਦੱਸ ਦੇਈਏ ਕਿ ਆਈਸੀਸੀ ਟੀ-20 ਵਿਸ਼ਵ ਕੱਪ 'ਚ ਟੀਮ ਇੰਡੀਆ ਦੀ ਪਾਕਿਸਤਾਨ ਹੱਥੋਂ ਹਾਰ ਤੋਂ ਬਾਅਦ ਕਪਤਾਨ ਵਿਰਾਟ ਕੋਹਲੀ ਨੂੰ ਆਨਲਾਈਨ ਟ੍ਰੋਲ ਕੀਤਾ ਗਿਆ ਸੀ। ਉਸ ਦੀ 9 ਮਹੀਨੇ ਦੀ ਬੇਟੀ ਨੂੰ ਵੀ ਧਮਕੀ ਦਿੱਤੀ ਗਈ ਸੀ। ਇਸ 'ਤੇ ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਨੋਟਿਸ ਵੀ ਜਾਰੀ ਕੀਤਾ ਸੀ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਟਵੀਟ ਕੀਤਾ ਸੀ ਕਿ ਜਿਸ ਤਰ੍ਹਾਂ 9 ਮਹੀਨੇ ਦੀ ਬੱਚੀ ਨੂੰ ਟਵਿਟਰ 'ਤੇ ਧਮਕੀਆਂ ਮਿਲ ਰਹੀਆਂ ਹਨ, ਉਹ ਸੱਚਮੁੱਚ ਸ਼ਰਮਨਾਕ ਹੈ। Also Read: ਪੰਜਾਬ CM ਚੰਨੀ ਦੀ ਅਗਵਾਈ 'ਚ ਵਜ਼ਾਰਤ ਦੀ ਅਹਿਮ ਮੀਟਿੰਗ ਜਾਰੀ, BSF ਮੁੱਦੇ 'ਤੇ ਵਿਚਾਰ ਚਰਚਾ ਪਾਕਿਸਤਾਨ ਤੋਂ ਮਿਲੀ ਹਾਰ ਤੋਂ ਬਾਅਦ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਵੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਟ੍ਰੋਲ ਕੀਤਾ ਗਿਆ। ਉਨ੍ਹਾਂ ਨੂੰ ਉਸ ਦੇ ਧਰਮ ਲਈ ਟ੍ਰੋਲ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਨਿਊਜ਼ੀਲੈਂਡ ਖਿਲਾਫ ਮਿਲੀ ਹਾਰ ਤੋਂ ਬਾਅਦ ਵਿਰਾਟ ਕੋਹਲੀ ਅਤੇ ਲਗਭਗ ਪੂਰੀ ਟੀਮ ਇੰਡੀਆ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਗਿਆ। ਇਹ ਪਹਿਲੀ ਵਾਰ ਨਹੀਂ ਸੀ। ਇਸ ਤੋਂ ਪਹਿਲਾਂ ਮਹਿੰਦਰ ਸਿੰਘ ਧੋਨੀ ਦੀ ਧੀ ਨੂੰ ਵੀ ਆਈਪੀਐਲ 2020 ਦੌਰਾਨ ਚੇਨਈ ਸੁਪਰ ਕਿੰਗਜ਼ ਦੇ ਖ਼ਰਾਬ ਪ੍ਰਦਰਸ਼ਨ ਅਤੇ ਪਲੇਆਫ ਤੋਂ ਬਾਹਰ ਹੋਣ ਦੌਰਾਨ ਅਜਿਹੀਆਂ ਧਮਕੀਆਂ ਮਿਲੀਆਂ ਸਨ। Also Read: AG ਤੋਂ ਬਾਅਦ ਹੁਣ ਐਡੀਸ਼ਨਲ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਦਿੱਤਾ ਅਸਤੀਫਾ...
ਆਬੂ ਧਾਬੀ- ਟੀ-20 ਵਿਸ਼ਵ ਕੱਪ ਦਾ 40ਵਾਂ ਮੁਕਾਬਲਾ ਗਰੁੱਪ 1 ਦੀਆਂ ਦੋ ਟੀਮਾਂ ਨਿਊਜ਼ੀਲੈਂਡ ਤੇ ਅਫਗਾਨਿਸਤਾਨ ਦਰਮਿਆਨ ਅੱਜ ਆਬੂਧਾਬੀ ਦੇ ਮੈਦਾਨ 'ਤੇ ਖੇਡਿਆ ਖੇਡਿਆ ਗਿਆ। ਨਿਊਜ਼ੀਲੈਂਡ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 124 ਦੌੜਾਂ ਬਣਾਈਆਂ। ਇਸ ਤਰ੍ਹਾਂ ਅਫਗਾਨਿਸਤਾਨ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 125 ਦੌੜਾਂ ਦਾ ਟੀਚਾ ਦਿੱਤਾ। Also Read: ਸੁਖਬੀਰ ਬਾਦਲ ਦਾ CM ਚੰਨੀ 'ਤੇ ਹਮਲਾ, ਕਿਹਾ- 'ਸਰਕਾਰ ਕਰ ਰਹੀ ਡਰਾਮੇ' ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਨੇ 18.1 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 125 ਦੌੜਾਂ ਬਣਾਈਆਂ ਤੇ ਮੈਚ ਜਿੱਤ ਲਿਆ। ਨਿਊਜ਼ੀਲੈਂਡ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਡੇਰਿਲ ਮਿਸ਼ੇਲ 16 ਦੌੜਾਂ ਦ ਨਿੱਜੀ ਸਕੋਰ 'ਤੇ ਮੁਜੀਬ ਦੀ ਗੇਂਦ ਨੂੰ ਮੁਹੰਮਦ ਸ਼ਹਿਜ਼ਾਦ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਨਿਊਜ਼ੀਲੈਂਡ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਮਾਰਟਿਨ ਗੁਪਟਿਲ 28 ਦੌੜਾਂ ਦੇ ਨਿੱਜੀ ਸਕੋਰ 'ਤੇ ਰਾਸ਼ਿਦ ਖ਼ਾਨ ਵਲੋਂ ਬੋਲਡ ਹੋ ਗਏ ਪਵੇਲੀਅਨ ਪਰਤ ਗਏ। Also Read: ਕਿਸਾਨ ਆਗੂ ਗੁਰਨਾਮ ਚਢੂਨੀ ਦਾ ਵੱਡਾ ਬਿਆਨ, 26 ਨਵੰਬਰ ਨੂੰ ਹੋ ਸਕਦੈ ਸੰਸਦ ਵੱਲ ਕੂਚ ਇਸ ਤੋਂ ਬਾਅਦ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਤੇ ਕਾਨਵੇ ਵਿਚਾਲੇ ਅਰਧ ਸੈਂਕੜੇ ਦੀ ਸਾਂਝੇਦਾਰੀ ਹੋਈ ਤੇ ਦੋਵਾਂ ਨੇ ਅਫਗ਼ਾਨਿਸਤਾਨ ਦੇ ਖ਼ਿਲਾਫ਼ ਟੀਮ ਨੂੰ ਜਿ...
ਨਵੀਂ ਦਿੱਲੀ- ਟੀ-20 ਵਿਸ਼ਵ ਕੱਪ ਵਿਚਾਲੇ ਬੀਸੀਸੀਆਈ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਸਾਬਕਾ ਕ੍ਰਿਕਟਰ ਰਾਹੁਲ ਦ੍ਰਾਵਿੜ ਨੂੰ ਟੀਮ ਇੰਡੀਆ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਬੀਸੀਸੀਆਈ ਨੇ ਬੁੱਧਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। Also Read: ਐਕਸਾਈਜ਼ ਡਿਊਟੀ 'ਚ ਕਟੌਤੀ ਤੋਂ ਬਾਅਦ ਜਾਣੋ ਕਿੰਨੇ ਘਟੇ ਪੈਟਰੋਲ ਡੀਜ਼ਲ ਦੇ ਰੇਟ ਟੀ-20 ਵਿਸ਼ਵ ਕੱਪ ਤੋਂ ਬਾਅਦ ਮੌਜੂਦਾ ਕੋਚ ਰਵੀ ਸ਼ਾਸਤਰੀ ਦਾ ਕਾਰਜਕਾਲ ਖਤਮ ਹੋ ਜਾਵੇਗਾ, ਉਨ੍ਹਾਂ ਦੇ ਸਹਿਯੋਗੀ ਸਟਾਫ ਦਾ ਕਾਰਜਕਾਲ ਵੀ ਖਤਮ ਹੋ ਜਾਵੇਗਾ। ਅਜਿਹੇ 'ਚ ਰਾਹੁਲ ਦ੍ਰਾਵਿੜ ਟੀ-20 ਵਿਸ਼ਵ ਕੱਪ ਤੋਂ ਤੁਰੰਤ ਬਾਅਦ ਨਿਊਜ਼ੀਲੈਂਡ ਖਿਲਾਫ ਹੋਣ ਵਾਲੀ ਘਰੇਲੂ ਸੀਰੀਜ਼ 'ਚ ਟੀਮ ਇੰਡੀਆ ਦੇ ਮੁੱਖ ਕੋਚ ਹੋਣਗੇ। Also Read: ਬਰਨਾਲਾ ਜੇਲ 'ਚ ਵਾਪਰੀ ਘਟਨਾ ਦੇ ਸਬੰਧ 'ਚ ਡਿਪਟੀ CM ਵਲੋਂ ਜਾਂਚ ਦੇ ਹੁਕਮ ਜਾਰੀ ਬੀਸੀਸੀਆਈ ਲੰਬੇ ਸਮੇਂ ਤੋਂ ਰਾਹੁਲ ਦ੍ਰਾਵਿੜ ਨਾਲ ਗੱਲਬਾਤ ਕਰ ਰਹੇ ਸਨ, ਪਰ ਰਾਹੁਲ ਨੇ ਪਹਿਲਾਂ ਇਹ ਅਹੁਦਾ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਕੁਝ ਸਮਾਂ ਪਹਿਲਾਂ UAE 'ਚ ਹੋਈ ਬੈਠਕ ਤੋਂ ਬਾਅਦ ਰਾਹੁਲ ਦ੍ਰਾਵਿੜ ਨੇ ਮੁੱਖ ਕੋਚ ਦੇ ਅਹੁਦੇ ਲਈ ਅਪਲਾਈ ਕੀਤਾ ਸੀ ਅਤੇ ਹੁਣ ਉਨ੍ਹਾਂ ਨੂੰ ਟੀਮ ਇੰਡੀਆ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਰਾਹੁਲ ਦ੍ਰਾਵਿੜ ਨੇ ਟੀਮ ਇੰਡੀਆ ਦਾ ਕੋਚ ਬਣਨ ਤੋਂ ਬਾਅਦ ਬਿਆਨ ਜਾਰੀ ਕੀਤਾ ਹੈ। ਰਾਹੁਲ ਦ੍ਰਾਵਿੜ ਦੀ ਤਰਫੋਂ ਕਿਹਾ ਗਿਆ ਹੈ ਕਿ ਟੀਮ ਇੰਡੀਆ ਦਾ ਕੋਚ ਬਣਨਾ ਬਹੁਤ ਮਾਣ ਵਾਲੀ ਗੱਲ ਹੈ। ਰਵੀ ਸ਼ਾਸਤਰੀ ਦੀ ਅਗਵਾਈ 'ਚ ਟੀਮ ਇੰਡੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜਿਸ ਨੂੰ ਮੈਂ ਅੱਗੇ ਵਧਾਉਣ ਦੀ ਕੋਸ਼ਿਸ਼ ਕਰਾਂਗਾ। ਮੈਂ ਭਾਰਤ ਏ, ਅੰਡਰ-19 ਅਤੇ ਐਨਸੀਏ ਵਿੱਚ ਕਈ ਖਿਡਾਰੀਆਂ ਨਾਲ ਕੰਮ ਕੀਤਾ ਹੈ, ਇਸ ਲਈ ਉਨ੍ਹਾਂ ਨਾਲ ਕੰਮ ਕਰਨਾ ਮਜ਼ੇਦਾਰ ਹੋਵੇਗਾ। ਅਗਲੇ ਦੋ ਸਾਲਾਂ ਵਿੱਚ ਵੱਡੇ ਈਵੈਂਟ ਹਨ, ਸਾਰੇ ਖਿਡਾਰੀਆਂ ਅਤੇ ਸਹਿਯੋਗੀ ਸਟਾਫ਼ ਨਾਲ ਮਿਲ ਕੇ ਟੀਚਾ ਪੂਰਾ ...
ਨਵੀਂ ਦਿੱਲੀ: ਟੀ-20 ਵਰਲਡ ਕੱਪ ਵਿਚ ਭਾਰਤੀ ਟੀਮ ਦੀ ਲਗਾਤਾਰ ਦੂਜੀ ਹਾਰ ਦੇ ਬਾਅਦ ਹਰ ਕੋਈ ਸਵਾਲ ਕਰ ਰਿਹਾ ਹੈ। ਕਪਤਾਨ ਵਿਰਾਟ ਕੋਹਲੀ ਦੀ ਰਣਨੀਤੀ, ਭਾਰਤੀ ਟੀਮ ਦੀ ਬੱਲੇਬਾਜ਼ੀ ਉੱਤੇ ਲਗਾਤਾਰ ਸਵਾਲ ਖੜ੍ਹੇ ਹੋ ਰਹੇ ਹਨ। ਹੁਣ ਸਾਬਕਾ ਕ੍ਰਿਕਟਰ ਤੇ ਮੌਜੂਦਾ ਸੰਸਦ ਮੈਂਬਰ ਗੌਤਮ ਗੰਭੀਰ ਨੇ ਵੀ ਕਪਤਾਨ ਵਿਰਾਟ ਕੋਹਲੀ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ। Also Read: ਜਾਣੋ ਹੁਣ ਤੁਹਾਨੂੰ ਕਿਸ ਰੇਟ ਮਿਲੇਗੀ ਬਿਜਲੀ, ਸਰਕਾਰ ਦੇ ਵੱਡੇ ਐਲਾਨ ਇਕ ਇੰਟਰਵਿਊ ਵਿਚ ਗੌਤਮ ਗੰਭੀਰ ਨੇ ਕਿਹਾ ਕਿ ਹੁਣ ਵਿਰਾਟ ਕੋਹਲੀ ਵੱਡੇ ਮੈਚਾਂ ਵਿਚ ਪ੍ਰਦਰਸ਼ਨ ਨਹੀਂ ਕਰ ਪਾ ਰਹੇ ਹਨ। ਜਦੋਂ ਸਵਾਲ ਹੋਇਆ ਕਿ ਵਿਰਾਟ ਕੋਹਲੀ ਹੁਣ ਦਬਾਅ ਵਿਚ ਪ੍ਰਦਰਸ਼ਨ ਨਹੀਂ ਕਰ ਪਾ ਰਹੇ ਹਨ। ਇਸ ਦੌਰਾਨ ਗੌਤਮ ਗੰਭੀਰ ਨੇ ਕਿਹਾ ਕਿ ਦਬਾਅ ਨਹੀਂ ਪਰ ਵੱਡੇ ਮੈਚਾਂ ਵਿਚ ਸਕੋਰ ਬਣ ਰਹੇ ਹਨ। ਖਾਸ ਕਰਕੇ ਜਿਨ੍ਹਾਂ ਮੈਚਾਂ ਵਿਚ ਜਿੱਤ ਦੀ ਲੋੜ ਹੈ, ਸ਼ਾਇਦ ਤੁਹਾਡੇ ਕੋਲ ਉਨੀਂ ਮੈਂਟਲ ਸਟ੍ਰੈਂਥ ਨਹੀਂ ਹੈ ਜਿੰਨੀਂ ਬਤੌਰ ਲੀਡਰ ਚਾਹੀਦੀ ਹੈ। ਤੁਹਾਨੂੰ ਦੱਸ ਦਈਏ ਕਿ ਨਿਊਜ਼ੀਲੈਂਡ ਦੇ ਖਿਲਾਫ ਟੀਮ ਇੰਡੀਆ ਦੀ ਬੈਟਿੰਗ ਪੂਰੀ ਤਰ੍ਹਾਂ ਨਾਲ ਫੇਲ ਰਹੀ ਸੀ, ਅਜਿਹੇ ਵਿਚ ਦਿੱਗਜਾਂ ਵਲੋਂ ਉਨ੍ਹਾਂ ਉੱਤੇ ਲਗਾਤਾਰ ਸਵਾਲ ਖੜ੍ਹੇ ਕੀਤਾ ਜਾ ਰਹੇ ਹਨ। ਸਾਬਕਾ ਕ੍ਰਿਕਟਰ ਸੁਨੀਲ ਗਾਵਸਕਰ, ਹਰਭਜਨ ਸਿੰਘ, ਵੀਵੀਐੱਸ ਲਕਸ਼ਮਨ ਸਣੇ ਕਈ ਖਿਡਾਰੀ ਲਗਾਤਾਰ ਟੀਮ ਇੰਡੀਆ ਦੇ ਪ੍ਰਦਰਸ਼ਨ ਉੱਤੇ ਸਵਾਲ ਖੜ੍ਹੇ ਕਰ ਰਹੇ ਹਨ। ਕੋਹਲੀ ਦੀ ਬੈਟਿੰਗ ਉੱਤੇ ਵੀ ਸਵਾਲਗੌਤਮ ਗੰਭੀਰ ਨੇ ਵਿਰਾਟ ਕੋਹਲੀ ਦੀ ਬੈਟਿੰਗ ਉੱਤੇ ਵੀ ਸਵਾਲ ਖੜ੍ਹੇ ਕੀਤੇ ਹਨ। ਨਿਊਜ਼ੀਲੈਂਡ ਦੇ ਖਿਲਾਫ ਵਿਰਾਟ ਕੋਹਲੀ ਨੇ ਕੁੱਲ 17 ਗੇਂਦਾਂ ਖੇਡੀਆਂ ਤੇ 9 ਦੌੜਾਂ ਹੀ ਬਣਾਈਆਂ। ਅਜਿਹੇ ਵਿਚ ਗੰਭੀਰ ਨੇ ਕਿਹਾ ਕਿ ਨਿਊਜ਼ੀਲੈਂਡ ਦੇ ਸਪਿਨਰਸ ਦੇ ਸਾਹਮਣੇ ਵੀ ਜੇਕਰ ਡਾਟ ਬਾਲ ਖੇਡਾਂਗੇ ਤਾਂ ਉਹ ਸਹੀ ਨਹੀਂ ਹੈ ਕਿਉਂਕਿ ਉਹ ਦੁਨੀਆ ਦੇ ਇੰਨੇ ਵੱਡੇ ਸਪਿਨਰਸ ਨਹੀਂ ਹਨ। ਦੱਸ ਦਈਏ ਕਿ ਭਾਰਤੀ ਟੀਮ ਨੇ ਆਪਣੀ ਪਾਰੀ ਵਿਚ 50 ਤੋਂ ਜ਼ਿਆਦਾ ਡਾਟ ਗੇਂਦਾਂ ਖੇਡੀਆਂ, ਇਹੀ ਕਾਰਨ ਰਿਹਾ ਕਿ ਉਹ ਸਿਰਫ 110 ਦਾ ਸਕੋਰ ਬਣਾ ਸਕੀ ਤੇ ਲਗਾਤਾਰ ਦਬਾਅ ਵਧਦਾ ਗਿਆ। Also Read: ਪੰਜਾਬ 'ਚ ਬੇਰੁਜ਼ਗਾਰੀ ਮੁੱਦੇ 'ਤੇ ਹਰਪਾਲ ਚੀਮਾ ਦਾ ਵੱਡਾ ਹਮਲਾ, ਘੇਰੀ ਕਾਂਗਰਸ ਸਰਕਾਰ ਵਿਰਾਟ ਕੋਹਲੀ ਦੀ ਬੱਲੇਬਾਜ਼ੀ ਤੋਂ ਇਲਾਵਾ ਕਪਤਾਨੀ ਉੱਤੇ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਫਿਰ ਚਾਹੇ ਬੈਟਿੰਗ ਆਰਡਰ ਵਿਚ ਬਦਲਾਅ ਕਰਨਾ ਹੋਵੇ ਜਾਂ ਫਿਰ ਬਾਲਿੰਗ ਆਰਡਰ ਦੀ ਗੱਲ ਹੋਵੇ। ਪਾਕਿਸਤਾਨ ਤੇ ਨਿਊਜ਼ੀਲੈਂਡ ਦੇ ਖਿਲਾਫ ਟੀਮ ਇੰਡੀਆ ਨੇ ਜਿਸ ਤਰ੍ਹਾਂ ਦੀ ਖੇਡ ਦਿਖਾਈ ਹੈ, ਉਸ ਉੱਤੇ ਫੈਨਸ ਕਾਫੀ ਨਾਰਾਜ਼ ਹਨ। ਲਗਾਤਾਰ ਦੋ ਮੈਚ ਹਾਰਨ ਦੇ ਬਾਅਦ ਟੀਮ ਇੰਡੀਆ ਦਾ ਸੈਮੀਫਾਈਨਲ ਵਿਚ ਪਹੁੰਚਣ ਦਾ ਸਫਰ ਮੁਸ਼ਕਿਲ ਹੋ ਗਿਆ ਹੈ। ਹੁਣ ਟੀਮ ਇੰਡੀਆ ਨੂੰ ਆਪਣੇ ਆਉਣ ਵਾਲੇ ਤਿੰਨੋਂ ਮੈਚ ਵੱਡੇ ਫਰਕ ਨਾਲ ਜਿੱਤਣੇ ਹੋਣਗੇ। ਨਾਲ ਹੀ ਅਫਗਾਨਿਸਤਾਨ ਨੂੰ ਵੀ ਨਿਊਜ਼ੀਲੈਂਡ ਨੂੰ ਹਰਾਉਣਾ ਹੋਵੇਗਾ। ਤਦੇ ਕੋਈ ਚਮਤਕਾਰ ਹੋ ਸਕਦਾ ਹੈ ਕਿ ਭਾਰਤੀ ਟੀਮ ਸੈਮੀਫਾਈਨਲ ਵਿਚ ਪਹੁੰਚ ਜਾਏ।
ਨਵੀਂ ਦਿੱਲੀ: ਭਾਰਤ ਨੂੰ ਟੀ-20 ਵਿਸ਼ਵ ਕੱਪ 2021 ਦੇ ਦੂਜੇ ਮੈਚ ਵਿੱਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ। ਕੇਨ ਵਿਲੀਅਮਸਨ ਦੀ ਨਿਊਜ਼ੀਲੈਂਡ ਟੀਮ ਨੇ ਦੁਬਈ 'ਚ ਖੇਡੇ ਗਏ ਮੈਚ 'ਚ ਵਿਰਾਟ ਬ੍ਰਿਗੇਡ ਨੂੰ ਅੱਠ ਵਿਕਟਾਂ ਨਾਲ ਹਰਾਇਆ। ਲਗਾਤਾਰ ਦੋ ਹਾਰਾਂ ਨਾਲ ਭਾਰਤੀ ਟੀਮ ਦਾ ਸੈਮੀਫਾਈਨਲ 'ਚ ਪਹੁੰਚਣਾ ਮੁਸ਼ਕਿਲ ਹੋ ਰਿਹਾ ਹੈ। Also Read: CM ਚੰਨੀ ਦੀ ਅਗਵਾਈ 'ਚ ਕੈਬਨਿਟ ਮੀਟਿੰਗ ਜਾਰੀ, ਹੋ ਸਕਦੈ ਨੇ ਵੱਡੇ ਐਲਾਨ ਨਿਊਜ਼ੀਲੈਂਡ ਖਿਲਾਫ ਮਿਲੀ ਹਾਰ ਤੋਂ ਬਾਅਦ ਭਾਰਤੀ ਪ੍ਰਸ਼ੰਸਕ ਕਾਫੀ ਗੁੱਸੇ 'ਚ ਹਨ। ਹੁਣ ਟਵਿੱਟਰ 'ਤੇ ਇੰਡੀਅਨ ਪ੍ਰੀਮੀਅਰ ਲੀਗ (IPL) 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਲਈ #BanIPL ਹੈਸ਼ਟੈਗ ਦੀ ਵਰਤੋਂ ਕੀਤੀ ਜਾ ਰਹੀ ਹੈ। ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਜਦੋਂ ਭਾਰਤ ਅੰਤਰਰਾਸ਼ਟਰੀ ਪੱਧਰ 'ਤੇ ਚੰਗਾ ਪ੍ਰਦਰਸ਼ਨ ਨਹੀਂ ਕਰ ਸਕਦਾ ਤਾਂ ਇੰਨੀ ਮਹਿੰਗੀ ਲੀਗ ਕਰਵਾਉਣ ਦਾ ਕੀ ਫਾਇਦਾ। Also Read: ਥਾਈਲੈਂਡ ਨੇ ਇਨ੍ਹਾਂ ਦੇਸ਼ਾਂ ਲਈ ਖੋਲ੍ਹੀਆਂ ਸਰਹੱਦਾਂ, ਰੱਖੀਆਂ ਇਹ ਸ਼ਰਤਾਂ ਇਸ ਤੋਂ ਇਲਾਵਾ ਪ੍ਰਸ਼ੰਸਕ ਮੈਂਟਰ ਧੋਨੀ ਦੀ ਭੂਮਿਕਾ 'ਤੇ ਵੀ ਸਵਾਲ ਉਠਾ ਰਹੇ ਹਨ। ਇਸਦੇ ਲਈ ਹੈਸ਼ਟੈਗ MentorDhoni ਦੀ ਵਰਤੋਂ ਕੀਤੀ ਜਾ ਰਹੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਟੀ-20 ਵਿਸ਼ਵ ਕੱਪ ਲਈ ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਨੇ ਐੱਮ.ਐੱਸ. ਨੂੰ ਮੈਂਟਰ ਨਿਯੁਕਤ ਕੀਤਾ ਹੈ। ਧੋਨੀ ਦੀ ਕਪਤਾਨੀ 'ਚ ਭਾਰਤ ਨੇ 2007 'ਚ ਪਹਿਲਾ ਟੀ-20 ਵਿਸ਼ਵ ਕੱਪ...
ਨਵੀਂ ਦਿੱਲੀ: ਰਾਹੁਲ ਦ੍ਰਾਵਿੜ ਨੇ ਮੰਗਲਵਾਰ ਨੂੰ ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਲਈ ਅਰਜ਼ੀ ਦਿੱਤੀ ਹੈ। ਬੀਸੀਸੀਆਈ ਨੇ ਹਾਲ ਹੀ ਵਿੱਚ ਮੁੱਖ ਕੋਚ ਦੀ ਚੋਣ ਲਈ ਅਰਜ਼ੀਆਂ ਮੰਗੀਆਂ ਸਨ। ਟੀ-20 ਵਿਸ਼ਵ ਕੱਪ ਤੋਂ ਬਾਅਦ ਮੌਜੂਦਾ ਕੋਚ ਰਵੀ ਸ਼ਾਸਤਰੀ ਦਾ ਕਾਰਜਕਾਲ ਖਤਮ ਹੋ ਰਿਹਾ ਹੈ ਅਤੇ ਉਨ੍ਹਾਂ ਨੇ ਸੰਕੇਤ ਦਿੱਤਾ ਹੈ ਕਿ ਉਹ ਇਸ ਅਹੁਦੇ 'ਤੇ ਬਣੇ ਰਹਿਣਾ ਨਹੀਂ ਚਾਹੁੰਦੇ ਹਨ। ਭਾਰਤੀ ਟੀਮ ਦਾ ਮੁੱਖ ਕੋਚ ਬਣਨ ਲਈ ਦ੍ਰਾਵਿੜ ਦਾ ਨਾਂ ਸਭ ਤੋਂ ਅੱਗੇ ਹੈ ਅਤੇ ਹੁਣ ਉਨ੍ਹਾਂ ਦੀ ਅਰਜ਼ੀ ਤੋਂ ਬਾਅਦ ਇਸ ਦੀਆਂ ਸੰਭਾਵਨਾਵਾਂ ਹੋਰ ਵੀ ਵਧ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਰਾਸ਼ਟਰੀ ਕ੍ਰਿਕਟ ਅਕੈਡਮੀ ਦੀ ਕਮਾਨ ਭਾਰਤ ਦੇ ਸਾਬਕਾ ਬੱਲੇਬਾਜ਼ ਵੀਵੀਐਸ ਲਕਸ਼ਮਣ ਨੂੰ ਸੌਂਪੀ ਜਾ ਸਕਦੀ ਹੈ। Also Read: ਹਰਿਆਣਾ ਸਰਕਾਰ ਦੀ ਕਿਸਾਨ ਨੇਤਾਵਾਂ ਨਾਲ ਹਾਈ ਲੈਵਲ ਮੀਟਿੰਗ ਖਤਮ, ਰਸਤੇ ਖੋਲ੍ਹਣ ਦੀ ਦਿਸ਼ਾ 'ਚ ਹੋਈ ਗੱਲਬਾਤ ਏਐੱਨਆਈ ਨਾਲ ਗੱਲ ਕਰਦੇ ਹੋਏ ਇੱਕ ਸੂਤਰ ਨੇ ਕਿਹਾ, "ਹਾਂ, ਦ੍ਰਾਵਿੜ ਨੇ ਟੀਮ ਇੰਡੀਆ ਦੇ ਮੁੱਖ ਕੋਚ ਦੇ ਅਹੁਦੇ ਲਈ ਅਰਜ਼ੀ ਦਿੱਤੀ ਹੈ ਅਤੇ ਜ਼ਾਹਰ ਹੈ ਕਿ ਲਕਸ਼ਮਣ ਐੱਨਸੀਏ ਦੀ ਅਗਵਾਈ ਕਰਨ ਦੀ ਦੌੜ ਵਿੱਚ ਸਭ ਤੋਂ ਅੱਗੇ ਹਨ। ਇਹ ਦੇਖਣ ਲਈ ਗੱਲਬਾਤ ਜਾਰੀ ਹੈ ਕਿ ਕੀ ਹੁੰਦਾ ਹੈ। ਰਾਹੁਲ ਦ੍ਰਾਵਿੜ ਸ਼੍ਰੀਲੰਕਾ ਦੌਰੇ 'ਤੇ ਟੀਮ ਇੰਡੀਆ ਦੇ ਮੁੱਖ ਕੋਚ ਦੇ ਰੂਪ 'ਚ ਨਾਲ ਸਨ। ਹਾਲ ਹੀ 'ਚ ਖਬਰ ਆਈ ਸੀ ਕਿ ਰਾਹੁਲ ਦ੍ਰਾਵਿੜ ਟੀਮ ਇੰਡੀਆ ਦਾ ਮੁੱਖ ਕੋਚ ਬਣਨ ਲਈ ਰਾਜ਼ੀ ਹੋ ਗਏ ਹਨ। ਦ੍ਰਾਵਿੜ ਕੋਲ ਤਜ਼ਰਬੇ ਦਾ ਭੰਡਾਰ ਹੈ ਅਤੇ ਉਸਦੀ ਨਿਗਰਾਨੀ ਹੇਠ ਐੱਨਸੀਏ ਦੇ ਕਈ ਨੌਜਵਾਨ ਖਿਡਾਰੀਆਂ ਨੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਪਣੀ ਛਾਪ ਛੱਡੀ ਹੈ। ਰਾਹੁਲ ਨੇ ਆਈਪੀਐੱਲ ਫਾਈਨਲ ਦੌਰਾਨ ਦੁਬਈ ਵਿੱਚ ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਅਤੇ ਸਚਿਨ ਜੈ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। Also Read: ਆਰਿਅਨ ਖਾਨ ਦੀ ਜ਼ਮਾਨਤ ਦਾ NCB ਨੇ ਕੀਤਾ ਵਿਰੋਧ, ਬੰਬੇ ਹਾਈਕੋਰਟ 'ਚ ਦਾਇਰ ਹਲਫਨਾਮਾ ਹਾਲਾਂਕਿ, ਸੌਰਵ ਗਾਂਗੁਲੀ ਨੇ ਕਿਹਾ ਸੀ ਕਿ ਦ੍ਰਾਵਿੜ ਐੱਨਸੀਏ ਦੇ ਕੰਮਕਾਜ 'ਤੇ ਚਰਚਾ ਕਰਨ ਲਈ ਦੁਬਈ ਆਏ ਸਨ। ਸਾਬਕਾ ਭਾਰਤੀ ਕਪਤਾਨ ਨੇ ਕਿਹਾ, 'ਅਜੇ ਕੁਝ ਵੀ ਪੱਕਾ ਨਹੀਂ ਹੋਇਆ, ਮੈਂ ਸਿਰਫ ਅਖਬਾਰ 'ਚ ਪੜ੍ਹਿਆ ਹੈ। ਪ੍ਰਕਿਰਿਆ ਅਜੇ ਪੂਰੀ ਨਹੀਂ ਹੋਈ ਹੈ। ਇਸ ਦਾ ਇਸ਼ਤਿਹਾਰ ਦਿੱਤਾ ਗਿਆ ਹੈ। ਜੇਕਰ ਉਹ (ਰਾਹੁਲ ਦ੍ਰਾਵਿੜ) ਅਪਲਾਈ ਕਰਨਾ ਚਾਹੁੰਦੇ ਹਨ ਤਾਂ ਕਰਨਗੇ। ਉਹ ਵਰਤਮਾਨ ਵਿੱਚ ਰਾਸ਼ਟਰੀ ਕ੍ਰਿਕਟ ਐੱਨਸੀਏ ਦੇ ਡਾਇਰੈਕਟਰ ਹਨ। ਉਹ ਸਾਨੂੰ ਦੁਬਈ ਮਿਲਣ ਆਇਆ ਸੀ ਤਾਂ ਜੋ ਉਹ NCA ਬਾਰੇ ਚਰਚਾ ਕਰ ਸਕੇ। ਉਹ ਕਿਸੇ ਤਰ੍ਹਾਂ ਉਸ ਨੂੰ ਅੱਗੇ ਲੈ ਜਾ ਸਕਦਾ ਹੈ। ਅਸੀਂ ਸਾਰੇ ਮੰਨਦੇ ਹਾਂ ਕਿ ਐੱਨਸੀਏ ਨੇ ਭਾਰਤੀ ਕ੍ਰਿਕਟ ਦੇ ਭਵਿੱਖ ਨੂੰ ਵਿਕਸਤ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ। Also Read: ਚੀਨ 'ਚ ਫਿਰ ਲੱਗਿਆ ਲਾਕਡਾਊਨ, 11 ਸੂਬਿਆਂ 'ਚ ਕੋਰੋਨਾ ਦਾ ਕਹਿਰ...
ਨਵੀਂ ਦਿੱਲੀ: ਭਾਰਤੀ ਟੀਮ ਐਤਵਾਰ ਯਾਨੀ ਅੱਜ T20 ਵਿਸ਼ਵ ਕੱਪ ਵਿੱਚ ਆਪਣਾ ਮਿਸ਼ਨ ਸ਼ੁਰੂ ਕਰੇਗੀ। ਭਾਰਤ ਦਾ ਪਹਿਲਾ ਮੈਚ ਗੁਆਂਢੀ ਦੇਸ਼ ਦੀ ਟੀਮ ਪਾਕਿਸਤਾਨ ਨਾਲ ਹੈ। ਭਾਰਤੀ ਸਮੇਂ ਅਨੁਸਾਰ ਇਹ ਮੈਚ ਸ਼ਾਮੀਂ 7.30 ਵਜੇ ਸ਼ੁਰੂ ਹੋਵੇਗਾ, ਅਜਿਹੇ ਵਿਚ ਸਾਰਿਆਂ ਦੀਆਂ ਨਜ਼ਰਾਂ ਇਸ ਮੈਚ ਉੱਤੇ ਹਨ। ਟੀਮ ਇੰਡੀਆ ਵਿਰਾਟ ਕੋਹਲੀ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਤਿਆਰ ਹੈ, ਜਦੋਂ ਕਿ ਪਾਕਿਸਤਾਨ ਦੀ ਟੀਮ ਇਸ ਵਾਰ ਬਾਬਰ ਆਜ਼ਮ ਦੀ ਅਗਵਾਈ ਵਿੱਚ ਖੇਡ ਰਹੀ ਹੈ। Also Read: T20 World Cup: ਆਸਟ੍ਰੇਲੀਆ ਨੇ ਦੱਖਣੀ ਅਫ਼ਰੀਕਾ ਨੂੰ 5 ਵਿਕਟਾਂ ਨਾਲ ਦਿੱਤੀ ਮਾਤ ਟੀਮ ਇੰਡੀਆ ਦਾ ਪੱਲਾ ਭਾਰੀ, ਪਾਕਿ ਵੀ ਤਿਆਰਭਾਰਤੀ ਟੀਮ ਇਸ ਸ਼ਾਨਦਾਰ ਮੈਚ ਲਈ ਪੂਰੀ ਤਰ੍ਹਾਂ ਤਿਆਰ ਹੈ। ਟੀਮ ਇੰਡੀਆ ਵਿਰਾਟ ਕੋਹਲੀ ਦੀ ਕਪਤਾਨੀ 'ਚ ਇਹ ਵਿਸ਼ਵ ਕੱਪ ਜਿੱਤਣਾ ਚਾਹੇਗੀ। ਸੁਪਰ-12 ਰਾਊਂਡ ਦੇ ਇਸ ਮੈਚ ਤੋਂ ਪਹਿਲਾਂ ਭਾਰਤ ਨੇ ਦੋ ਅਭਿਆਸ ਮੈਚ ਖੇਡੇ ਸਨ, ਜੋ ਦੋਵੇਂ ਜਿੱਤੇ ਗਏ ਸਨ। ਭਾਰਤ ਨੇ ਆਸਟਰੇਲੀਆ ਅਤੇ ਇੰਗਲੈਂਡ ਦੀ ਟੀਮ ਨੂੰ ਹਰਾਇਆ ਸੀ। ਅਜਿਹੇ ਵਿੱਚ ਟੀਮ ਇੰਡੀਆ ਪੂਰੇ ਉਤਸ਼ਾਹ ਨਾਲ ਪਾਕਿਸਤਾਨ ਦੇ ਖਿਲਾਫ ਮੈਚ ਵਿੱਚ ਉਤਰੇਗੀ। ਜੇਕਰ ਪਾਕਿਸਤਾਨ ਦੀ ਗੱਲ ਕਰੀਏ ਤਾਂ ਦੋ ਅਭਿਆਸ ਮੈਚਾਂ ਵਿੱਚ ਉਨ੍ਹਾਂ ਨੇ ਇੱਕ ਮੈਚ ਜਿੱਤਿਆ ਅਤੇ ਦੂਜਾ ਮੈਚ ਹਾਰਿਆ। ਦੱਖਣੀ ਅਫਰੀਕਾ ਦੀ ਟੀਮ ਨੇ ਪਾਕਿਸਤਾਨ ਨੂੰ ਹਰਾਇਆ। ਉਥੇ ਹੀ ਪਾਕਿਸਤਾਨ ਨੇ ਵੈਸਟਇੰਡੀਜ਼ ਨੂੰ ਇਕ ਮੈਚ ਵਿਚ ਹਰਾਇਆ ਸੀ। ਪਰ ਬਾਬਰ ਆਜ਼ਮ ਦੀ ਟੀਮ ਲਈ ਭਾਰਤੀ ਟੀਮ ਨੂੰ ਹਰਾਉਣਾ ਬਿਲਕੁਲ ਵੀ ਸੌਖਾ ਨਹੀਂ ਹੋਵੇਗਾ। ਬੀਤੇ ਮੈਚਾਂ ਦੀ ਗੱਲ ਕਰੀਏ ਤਾਂ ਭਾਰਤੀ ਟੀਮ ਦਾ ਪੱਲਾ ਭਾਰੀ ਦਿੱਸਦਾ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਟੀ-20 ਵਿਸ਼ਵ ਕੱਪ ਵਿੱਚ ਕੁੱਲ 5 ਮੈਚ ਹੋਏ ਹਨ ਅਤੇ ਟੀਮ ਇੰਡੀਆ ਪੰਜ ਵਾਰ ਜਿੱਤ ਚੁੱਕੀ ਹੈ। ਇਨ੍ਹਾਂ ਮੈਚਾਂ ਵਿੱਚ 2007 ਟੀ-20 ਵਿਸ਼ਵ ਕੱਪ ਦਾ ਫਾਈਨਲ ਵੀ ਸ਼ਾਮਲ ਹੈ, ਜੋ ਟੀਮ ਇੰਡੀਆ ਨੇ ਜਿੱਤਿਆ ਸੀ। ਟੀ-20 ਵਿਸ਼ਵ ਕੱਪ ਵਿੱਚ ਭਾਰਤ-ਪਾਕਿਸਤਾਨ• 2007- ਭਾਰਤ ਦੀ ਜਿੱਤ (ਬਾਲ ਆਊਟ)• 2007- ਭਾਰਤ ਦੀ ਜਿੱਤ• 2012- ਭਾਰਤ ਦੀ ਜਿੱਤ• 2014- ਭਾਰਤ ਦੀ ਜਿੱਤ• 2016- ਭਾਰਤ ਦੀ ਜਿੱਤ Also Read: BSF ਦਾ ਅਧਿਕਾਰ ਖੇਤਰ ਵਧਾਏ ਜਾਣ ਉੱਤੇ ਮੁੱਖ ਮੰਤਰੀ ਚੰਨੀ ਨੇ ਸੱਦੀ ਸਰਬ ਪਾਰਟੀ ਮੀਟਿੰਗ ਭਾਰਤ ਦਾ ਪਲੇਇੰਗ-11 ਕੀ ਹੋਵੇਗਾ?ਟੀ-20 ਵਿਸ਼ਵ ਕੱਪ 'ਚ ਆਈਪੀਐੱਲ ਖੇਡਣ ਤੋਂ ਬਾਅਦ ਭਾਰਤੀ ਟੀਮ ਇਸ ਵਾਰ ਸਿੱਧੇ ਤੌਰ 'ਤੇ ਪਹੁੰਚੀ ਹੈ, ਇਸ ਲਈ ਕਈ ਖਿਡਾਰੀ ਚੰਗੀ ਫਾਰਮ 'ਚ ਚੱਲ ਰਹੇ ਹਨ। ਟੀਮ ਇੰਡੀਆ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਆਪਣੀ ਟੀਮ ਵਿੱਚੋਂ ਪਲੇਇੰਗ-11 ਦੀ ਚੋਣ ਕਰਨਾ ਹੋਵੇਗੀ। ਸਵਾਲ ਇਹ ਹੈ ਕਿ ਕੀ ਹਾਰਦਿਕ ਪੰਡਯਾ ਇਸ ਮੈਚ 'ਚ ਖੇਡਣਗੇ, ਕਿਉਂਕਿ ਉਹ ਗੇਂਦਬਾਜ਼ੀ ਨਹੀਂ ਕਰ ਰਹੇ ਹਨ। ਹਾਲਾਂਕਿ ਵਿਰਾਟ ਕੋਹਲੀ ਨੇ ਹਾਰਦਿਕ 'ਤੇ ਕਾਫੀ ਭਰੋਸਾ ਜਤਾਇਆ ਹੈ। ਨਾਲ ਹੀ ਸਪਿਨ ਹਮਲੇ 'ਚ ਕਿਸ ਨੂੰ ਮੌਕਾ ਦਿੱਤਾ ਜਾਂਦਾ ਹੈ, ਇਹ ਵੀ ਸਵਾਲ ਹੈ। ਕੀ ਵਿਰਾਟ ਕੋਹਲੀ ਇਸ ਮੈਚ ਵਿੱਚ ਅਸ਼ਵਿਨ-ਜਡੇਜਾ ਦੀ ਜੋੜੀ ਦੇ ਨਾਲ ਜਾਣਗੇ ਜਾਂ ਫਿਰ ਉਹ ਵਰੁਣ ਚੱਕਰਵਰਤੀ ਨੂੰ ਮੌਕਾ ਦੇਣਗੇ? ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਕੇਐੱਲ ਰਾਹੁਲ, ਸੂਰਯਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਈਸ਼ਾਨ ਕਿਸ਼ਨ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਰਾਹੁਲ ਚਾਹਰ, ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ਮੀ। Also Read: ਸਰਹੱਦ ਪਾਰ ਜਾਸੂਸੀ ਦਾ ਪਰਦਾਫਾਸ਼, ਪਾਕਿ ISI ਲਈ ਖੁਫੀਆ ਜਾਣਕਾਰੀ ਦੇਣ ਦੇ ਦੋਸ਼ 'ਚ ਇੱਕ ਸਿਪਾਹੀ ਗ੍ਰਿਫਤਾਰ ਪਾਕਿਸਤਾਨ ਨੇ ਕੀਤਾ 12 ਖਿਡਾਰੀਆਂ ਦਾ ਐਲਾਨਪਾਕਿਸਤਾਨ ਨੇ ਆਪਣੇ 12 ਖਿਡਾਰੀਆਂ ਦਾ ਐਲਾਨ ਕਰ ਦਿੱਤਾ ਹੈ, ਟੀਮ ਬਾਰੇ ਜਾਣਕਾਰੀ ਬਾਬਰ ਆਜ਼ਮ ਨੇ ਵੀ ਦਿੱਤੀ ਹੈ। ਸ਼ੋਇਬ ਮਲਿਕ ਦੀ ਇਸ ਟੀਮ ਵਿੱਚ ਵਾਪਸੀ ਹੋਈ ਹੈ, ਇਸ ਲਈ ਪਾਕਿਸਤਾਨ ਦਾ ਪਲੇਇੰਗ-11 ਕੀ ਹੋਵੇਗਾ ਇਹ ਮੈਚ ਦੇ ਸਮੇਂ ਹੀ ਤੈਅ ਕੀਤਾ ਜਾਵੇਗਾ। ਭਾਰਤ ਖਿਲਾਫ ਹੋਣ ਵਾਲੇ ਮੈਚ ਲਈ ਪਾਕਿਸਤਾਨ ਦੀ ਟੀਮਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ, ਫਖਰ ਜ਼ਮਾਨ, ਮੁਹੰਮਦ ਹਫੀਜ਼, ਸ਼ੋਏਬ ਮਲਿਕ, ਆਸਿਫ ਅਲੀ, ਇਮਾਦ ਵਸੀਮ, ਸ਼ਾਦਾਬ ਖਾਨ, ਸ਼ਾਹੀਨ ਅਫਰੀਦੀ, ਹਸਨ ਅਲੀ, ਹਰੀਸ ਰੌਫ, ਹੈਦਰ ਅਲੀ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट