ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀ ਵਧਾਈ ਦੇਣ ਲਈ ਟਵੀਟ ’ਚ ਗ਼ਲਤ ਪੰਜਾਬੀ ਲਿਖਣ ਨੂੰ ਲੈ ਕੇ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਟ੍ਰੋਲ ਹੋ ਰਹੇ ਹਨ। ਲੋਕਾਂ ਨੇ ਵੱਖ-ਵੱਖ ਤਰ੍ਹਾਂ ਨਾਲ ਹਰਭਜਨ ਸਿੰਘ ਦੇ ਇਸ ਟਵੀਟ ’ਤੇ ਪ੍ਰਤੀਕਿਰਿਆਵਾਂ ਦਿੱਤੀਆਂ ਹਨ।
Also Read: ਲਾਰੈਂਸ ਬਿਸ਼ਨੋਈ ਦੀ ਅੰਮ੍ਰਿਤਸਰ ਪੇਸ਼ੀ, ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਗੈਂਗਸਟਰ ਦਾ ਟ੍ਰਾਂਜ਼ਿਟ ਰਿਮਾਂਡ
ਹਰਭਜਨ ਸਿੰਘ ਨੇ ਆਪਣੇ ਟਵੀਟ ’ਚ ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਨੂੰ ਵਿਆਹ ਦੀ ਵਧਾਈ ਦਿੰਦਿਆਂ ਲਿਖਿਆ ਹੈ, ‘‘@BhagwantMann ਤੁਹਾਡੇ ਆਨੰਦ ਕਾਰਜ ਦੀਆਂ ਲੱਖ-ਲੱਖ ਵਧਾਈਆਂ। ਵਾਹਿਗੁਰੂ ਜੀ ਤੁਵਾਣੁ ਤੇ ਭਾਭੀ ਜੀ ਨੂੰ ਸੁਖੀ ਤੇ ਸੁਖਾਵਾਂ ਵਿਵਾਹਤ ਜੀਵਨ ਬਕਸ਼ਨ’’। ਇਸ ਟਵੀਟ ’ਚ ਗ਼ਲਤ ਪੰਜਾਬੀ ਲਿਖਣ ਕਾਰਨ ਲੋਕਾਂ ਵੱਲੋਂ ਉਨ੍ਹਾਂ ਨੂੰ ਕਾਫ਼ੀ ਟ੍ਰੋਲ ਕੀਤਾ ਜਾ ਰਿਹਾ ਹੈ। ਹਰਭਜਨ ਸਿੰਘ ਵੱਲੋਂ ਟਵੀਟ ’ਚ ਪੰਜਾਬੀ ਦੇ ਸ਼ਬਦ ਗ਼ਲਤ ਲਿਖਣ ’ਤੇ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ।
Also Read: CM ਮਾਨ ਦੇ ਵੱਖਰੀ ਵਿਧਾਨ ਸਭਾ ਤੇ ਹਾਈ ਕੋਰਟ ਦੇ ਬਿਆਨ ਸੁਖਬੀਰ ਬਾਦਲ ਨੇ ਜਤਾਇਆ ਇਤਰਾਜ਼
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
PM Modi in Kuwait : कुवैत पहुंचे पीएम मोदी, गर्मजोशी के साथ हुआ स्वागत
Spicy mango pickle : घर पर बनाएं मसालेदार आम का अचार, जानें बनाने की रेसिपी
Gujarat Parcel Blast: विस्फोट से मचा हड़कंप; पार्सल खोलते ही हुआ जोरदार ब्लास्ट, 2 लोग घायल