ਟੋਕੀਓ - ਓਲੰਪਿਕ ਖੇਡਾਂ (Tokyo Olympics) ਦੇ ਸੱਤਵੇਂ ਦਿਨ ਭਾਰਤ ਨੂੰ ਸ਼ਾਨਦਾਰ ਸ਼ੁਰੂਆਤ ਮਿਲੀ ਹੈ। ਇਸ ਵਿਚਕਾਰ (P.V. sindhu) ਪੀ.ਵੀ. ਸਿੰਧੂ ਨੇ ਡੈਨਮਾਰਕ ਦੀ ਮੀਆ ਬਲਿਚਫੈਲਡ ਨੂੰ ਬੈਡਮਿੰਟਨ 'ਚ 21-15, 21-13 ਨਾਲ ਹਰਾਇਆ। ਇਸ ਦੇ ਨਾਲ ਹੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਕੁਆਟਰ ਫਾਈਨਲ ਵਿੱਚ ਪਹੁੰਚੀ ਗਈ ਹੈ ਉੱਥੇ ਹੀ ਪੁਰਸ਼ ਹਾਕੀ ਟੀਮ ਵੀ ਕੁਆਟਰ ਫਾਈਨਲ ਵਿੱਚ ਪਹੁੰਚ ਗਈ ਹੈ।
read this- ਭਾਰਤੀ ਤੀਰਅੰਦਾਜ਼ ਪ੍ਰਵੀਣ ਜਾਧਵ ਦੂਜੇ ਦੌਰ ਵਿਚੋਂ ਅਮਰੀਕੀ ਖਿਡਾਰੀ ਤੋਂ 6-0 ਨਾਲ ਹਾਰੇ
ਭਾਰਤ ਨੇ ਡਿਫੈਂਡਿੰਗ ਚੈਂਪੀਅਨ ਰਹਿਣ ਵਾਲੀ ਟੀਮ ਅਰਜਨਟੀਨਾ ਨੂੰ 3-1 ਗੋਲਾਂ ਨਾਲ ਹਰਾਇਆ। ਭਾਰਤ ਵੱਲੋਂ ਵਰੁਨ ਕੁਮਾਰ,ਹਰਮਨਪ੍ਰੀਤ ਸਿੰਘ ਤੇ ਵਿਵੇਕ ਸਾਗਰ ਪ੍ਰਸਾਦ ਨੇ 1-1 ਗੋਲ ਕਰ ਟੀਮ ਦਾ ਸਕੋਰ ਤਿੰਨ ਗੋਲ ਤੱਕ ਪਹੁੰਚਾਇਆ। ਜਦਕਿ ਅਰਜਨਟੀਨ ਵੱਲੋਂ ਖੇਡ ਦੇ 48ਵੇਂ ਮਿੰਟ ਵਿੱਚ ਇਕਲੌਤਾ ਗੋਲ ਸ਼ੱਥ ਕੈਸੇਲਾ ਨੇ ਕੀਤਾ।
read this- ਫਿਲਮੀ ਅੰਦਾਜ਼ ਵਿਚ 6-7 ਵਿਅਕਤੀਆਂ ਵਲੋਂ ਟੈਕਸੀ ਚਾਲਕ ਤੋਂ ਖੋਹੀ ਕਾਰ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर