ਟੋਕੀਓ - ਭਾਰਤੀ ਮਹਿਲਾ ਬਾਕੀ ਟੀਮ (Indian Hockey women) ਆਖਿਰਕਾਰ ਗੋਲ ਕਰਨ 'ਚ ਸਫਲ ਰਹੀ। ਆਇਰਲੈਂਡ ਖਿਲਾਫ ਮੈਚ ਦੇ ਆਖਰੀ ਤਿੰਨ ਮਿੰਟ 'ਚ ਭਾਰਤ ਨੇ ਗੋਲ ਕੀਤਾ ਹੈ। (Indian Hockey) ਭਾਰਤੀ ਮਹਿਲਾ ਹਾਕੀ ਟੀਮ ਨੇ ਆਇਰਲੈਂਡ (Ireland) ਨੂੰ 1-0 ਨਾਲ ਮਾਤ ਦਿੱਤੀ ਹੈ। ਭਾਰਤ ਨੂੰ ਕੁਆਰਟਰ ਫਾਇਨਲ ਦੀ ਰੇਸ 'ਚ ਬਣੇ ਰਹਿਣ ਲਈ ਇਹ ਮੁਕਾਬਲਾ ਹਰ ਹਾਲ 'ਚ ਜਿੱਤਣਾ ਪੈਣਾ ਸੀ।
read this- 2 ਮੋਟਰਸਾਈਕਲਾਂ ਦੀ ਸਿੱਧੀ ਟੱਕਰ ਵਿਚ 2 ਨੌਜਵਾਨਾਂ ਦੀ ਮੌਤ, 3 ਜ਼ਖਮੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੈਚ ਦੀ ਸ਼ੁਰੂਆਤ 'ਚ ਭਾਰਤੀ ਮਹਿਲਾ ਹਾਕੀ ਟੀਮ ਲਈ ਉਮੀਦ ਖਤਮ ਹੁੰਦੀ ਦਿਖਾਈ ਦੇ ਰਹੀ ਸੀ। ਮੈਚ 'ਚ 9 ਮਿੰਟ ਤੋਂ ਘੱਟ ਸਮਾਂ ਬਾਕੀ ਸੀ ਪਰ ਭਾਰਤ ਇਕ ਵੀ ਗੋਲ ਕਰਨ 'ਚ ਕਾਮਯਾਬ ਨਹੀਂ ਹੋ ਸਕਿਆ ਸੀ।
ਜੇਕਰ ਭਾਰਤ ਅੱਜ ਦਾ ਇਹ ਮੁਕਾਬਲਾ ਹਾਰ ਜਾਂਦਾ ਤਾਂ ਟੋਕਿਓ ਓਲੰਪਿਕ ਦੇ ਕੁਆਰਟਰ ਫਾਇਨਲ 'ਚ ਪਹੁੰਚਣ ਦੀ ਉਮੀਦ ਵੀ ਨਾਲ ਹੀ ਖਤਮ ਹੋ ਜਾਣੀ ਸੀ ਪਰ ਅੰਤ ਵਿਚ ਭਾਰਤੀ ਮਹਿਲਾ ਹਾਕੀ ਟੀਮ ਨੇ ਆਇਰਲੈਂਡ ਨੂੰ 1-0 ਨਾਲ ਮਾਤ ਦਿੱਤੀ ਹੈ।
read this- ਲਾਹੌਲ-ਸਪਿਤੀ ਵਿਖੇ ਅਜੇ ਵੀ ਫੱਸੇ ਹੋਏ ਹਨ 200 ਤੋਂ ਵਧੇਰੇ ਯਾਤਰੀ, ਮੁੱਖ ਮੰਤਰੀ ਜੈਰਾਮ ਕਰਣਗੇ ਹਵਾਈ ਦੌਰਾ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर