Virat Kohli ਦੂਜੇ ਟੇਸਟ ਮੈਚ ਤੋਂ ਵੀ ਹੋਏ ਬਾਹਰ, KL Rahul ਕਰ ਰਹੇ ਨੇ ਕਪਤਾਨੀ

ਨਵੀਂ ਦਿੱਲੀ : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੈਸਟ ਮੈਚ ਸ਼ੁਰੂ ਹੋ ਗਿਆ ਹੈ। ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ, ਕਪਤਾਨ ਵਿਰਾਟ ਕੋਹਲੀ…

ਨਵੀਂ ਦਿੱਲੀ : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੈਸਟ ਮੈਚ ਸ਼ੁਰੂ ਹੋ ਗਿਆ ਹੈ। ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ, ਕਪਤਾਨ ਵਿਰਾਟ ਕੋਹਲੀ ਇਸ ਮੈਚ ਵਿੱਚ ਨਹੀਂ ਖੇਡ ਰਹੇ ਹਨ ਅਤੇ ਉਨ੍ਹਾਂ ਦੀ ਜਗ੍ਹਾ ਕੇਐਲ ਰਾਹੁਲ  (KL Rahul) ਟੀਮ ਦੀ ਕਪਤਾਨੀ ਕਰ ਰਹੇ ਹਨ।ਕੇਐੱਲ ਰਾਹੁਲ ਨੇ ਟਾਸ ਦੇ ਸਮੇਂ ਦੱਸਿਆ ਕਿ ਵਿਰਾਟ ਕੋਹਲੀ (Virat Kohli) ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਦੀ ਪਿੱਠ ‘ਚ ਸਮੱਸਿਆ ਹੈ, ਜਿਸ ਕਾਰਨ ਡਾਕਟਰ ਨੇ ਉਨ੍ਹਾਂ ਨੂੰ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

Also Read : ਲਖੀਮਪੁਰ ਹਿੰਸਾ ਮਾਮਲੇ ‘ਚ SIT ਦਾ ਵੱਡਾ ਖੁਲਾਸਾ, ਆਸ਼ੀਸ਼ ਮਿਸ਼ਰਾ ਨੂੰ ਦੱਸਿਆ ਮੁੱਖ ਦੋਸ਼ੀ

ਉਮੀਦ ਹੈ ਕਿ ਵਿਰਾਟ ਕੋਹਲੀ (Virat Kohli) ਅਗਲੇ ਟੈਸਟ ਮੈਚ ਤੱਕ ਫਿੱਟ ਹੋ ਜਾਣਗੇ।ਤੁਹਾਨੂੰ ਦੱਸ ਦੇਈਏ ਕਿ ਇਹ ਮੈਚ ਵਿਰਾਟ ਕੋਹਲੀ ਲਈ ਖਾਸ ਸੀ ਕਿਉਂਕਿ ਇਹ ਉਨ੍ਹਾਂ ਦਾ 99ਵਾਂ ਟੈਸਟ ਮੈਚ ਸੀ। ਜੇਕਰ ਵਿਰਾਟ ਕੋਹਲੀ ਇਸ ਮੈਚ ‘ਚ ਖੇਡਦੇ ਤਾਂ ਸੀਰੀਜ਼ ਦਾ ਆਖਰੀ ਮੈਚ 100ਵਾਂ ਟੈਸਟ ਮੈਚ ਹੁੰਦਾ। ਪਰ ਹੁਣ ਅਜਿਹਾ ਨਹੀਂ ਹੋਵੇਗਾ, ਕਿਉਂਕਿ ਤੀਜਾ ਟੈਸਟ 99ਵਾਂ ਮੈਚ ਹੋਵੇਗਾ।

Leave a Reply

Your email address will not be published. Required fields are marked *