LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਾਰਤੀ ਸ਼ੇਰਨੀਆਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਸੈਮੀਫਾਇਨਲ 'ਚ ਪਹੁੰਚੀ ਮਹਿਲਾ ਹਾਕੀ ਟੀਮ

ithas

ਟੋਕੀਓ (ਇੰਟ): ਭਾਰਤੀ ਮਹਿਲਾ ਹਾਕੀ ਟੀਮ ਨੇ ਯਾਦਗਾਰ ਪ੍ਰਦਰਸ਼ਨ ਕਰਦੇ ਹੋਏ ਪਹਿਲੀ ਵਾਰ ਓਲੰਪਿਕ ਦੇ ਸੈਮੀਫਾਈਨਲ ਵਿਚ ਥਾਂ ਬਣਾ ਲਈ। ਸੋਮਵਾਰ ਨੂੰ ਖੇਡੇ ਗਏ ਕੁਆਰਟਰ ਫਾਈਨਲ ਵਿਚ ਭਾਰਤ ਨੇ ਵਰਲਡ ਨੰਬਰ-4 ਆਸਟਰੇਲੀਆ ਨੂੰ 1-0 ਨਾਲ ਮਾਤ ਦਿੱਤੀ।


Read more: ਭਾਰਤੀ ਪੁਰਸ਼ ਹਾਕੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਜਾਪਾਨ ਨੂੰ 5-3 ਨਾਲ ਹਰਾਇਆ


ਇਸ ਦੌਰਾਨ ਜਿੱਤ ਦੀ ਨਾਇਕਾ ਗੋਲਕੀਪਰ ਸਵਿਤਾ ਪੁਨੀਆ ਰਹੀ, ਜਿਨ੍ਹਾਂ ਨੇ ਕੁੱਲ 9 ਬਿਹਤਰੀਨ ਬਚਾਅ ਕੀਤੇ। ਉਥੇ ਹੀ ਭਾਰਤ ਦੇ ਲਈ ਇਕਲੌਤੀ ਤੇ ਫੈਸਲਾਕੁੰਨ੍ਹ ਗੋਲ ਗੁਰਜੀਤ ਕੌਰ ਨੇ 22ਵੇਂ ਮਿੰਟ ਵਿਚ ਪੈਨਲਟੀ ਕਾਰਨਰ ਉੱਤੇ ਕੀਤੇ। ਹੁਣ ਸੈਮੀਫਾਇਨਲ ਵਿਚ ਭਾਰਤ ਦਾ ਸਾਹਮਣਾ 4 ਅਗਸਤ ਨੂੰ ਅਰਜਨਟੀਨਾ ਨਾਲ ਹੋਵੇਗੀ।


Read more: ਟੋਕੀਓ ਓਲੰਪਿਕਸ- ਭਾਰਤੀ ਹਾਕੀ ਟੀਮ ਨੇ ਦੱਖਣੀ ਅਫਰੀਕਾ ਨੂੰ 4-3 ਨਾਲ ਹਰਾਇਆ

 

In The Market