ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਮ੍ਰਿੰਤਸਰ ਦੇ ਨੈਸ਼ਨਲ ਹਾਈਵੇਅ ਤੇ ਲੱਗੇ ਬੋਰਡ ਤੇ ਸ੍ਰੀ ਹਰਿਮੰਦਰ ਸਾਹਿਬ ਦਾ ਨਾਮ ਹੀ ਬਦਲ ਦਿੱਤਾ ਗਿਆ | ਇਸ ਬੋਰਡ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਵਜਾਏ ਸੁਨਹਰੀ ਮੰਦਿਰ ਲਿਖਿਆ ਹੋਇਆ ਹੈ |
ਜਿਸ ਨੂੰ ਲੈਕੇ ਸਿੱਖ ਸੰਗਤਾਂ ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ | ਤੇ ਸੰਗਤ ਵਲੋਂ ਪੰਜਾਬ ਸਰਕਾਰ ਨੂੰ ਇਕ ਪੱਤਰ ਲਿਖਿਆ ਗਿਆ ਹੈ | ਜਿਸ ਚ ਜਲਦ ਤੋਂ ਜਲਦ ਨਾਮ ਬਦਲਣ ਦੀ ਮੰਗ ਕੀਤੀ ਗਈ ਹੈ |
Watch Video
