ਬਟਾਲਾ ‘ਚ ਅਣਪਛਾਤੇ ਵਿਅਕਤੀਆਂ ਨੇ ਕੀਤੀ ਘਰ ਤੇ ਫਾਈਰਿੰਗ, ਇਲਾਕੇ ਵਿੱਚ ਖੌਫ ਦਾ ਮਾਹੌਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬਟਾਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਕਿਹਾ ਜਾ ਸਕਦਾ ਹੈ ਕਿ ਪੰਜਾਬ ਵਿੱਚ ਬਦਮਾਸ਼ਾ ਦੇ ਹੌਸਲੇ ਲਗਾਤਾਹ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬਟਾਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਕਿਹਾ ਜਾ ਸਕਦਾ ਹੈ ਕਿ ਪੰਜਾਬ ਵਿੱਚ ਬਦਮਾਸ਼ਾ ਦੇ ਹੌਸਲੇ ਲਗਾਤਾਹ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਘਰ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ।

Firing  ਦੱਸਿਆ ਜਾ ਰਿਹਾ ਹੈ ਕਿ ਵਿਅਕਤੀਆਂ ਨੇ ਘਰ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਸੀ ਜਿਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

Firing

ਕਿਹਾ ਜਾ ਰਿਹਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ 11 ਦੇ ਕਰੀਬ ਗੋਲੀਆਂ ਚਲਾਇਆ ਸੀ। ਇਹ ਗੋਲੀਆਂ ਕਾਰ ਅਤੇ ਗੇਟ ਤੇ ਵੱਜੀਆਂ।

Firing

ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *