ਫਿਰੋਜ਼ਪੁਰ ਕੌਂਮਾਤਰੀ ਸਰਹੱਦ ਤੋਂ BSF ਨੇ ਕੀਤਾ ਘੁਸਪੈਠੀਆ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਦੇ ਕੌਮਾਤਰੀ ਸਰਹੱਦ ਤੋਂ ਘੁਸਪੈਠੀਆ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਰਹੱਦ ਦੇ ਨੇੜਿਏ ਬੀਐਸਐੱਫ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਦੇ ਕੌਮਾਤਰੀ ਸਰਹੱਦ ਤੋਂ ਘੁਸਪੈਠੀਆ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਰਹੱਦ ਦੇ ਨੇੜਿਏ ਬੀਐਸਐੱਫ ਨੇ ਸਰਹੱਦ ਦੇ ਨੇੜੇ ਇਕ ਵਿਅਕਤੀ ਨੂੰ ਕਾਬੂ ਕੀਤਾ।

BSF

ਦੱਸਿਆ ਜਾ ਰਿਹਾ ਹੈ ਕਿ ਕਾਬੂ ਕੀਤਾ ਗਿਆ ਵਿਅਕਤੀ ਦਿਮਾਗੀ ਤੌਰ ਤੇ ਪ੍ਰੇਸ਼ਾਨ ਹੈ। ਫਿਲਹਾਲ ਬੀਐੱਸਐੱਫ ਦੇ ਜਵਾਨਾਂ ਨੇ ਇਸਨੂੰ ਫਿਰੋਜਪੁਰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਨਾਲ ਹੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *