ਅੰਮ੍ਰਿਤਸਰ ’ਚ ਅਵਾਰਾ ਪਸ਼ੂਆਂ ਦੀ ਦਹਿਸ਼ਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ ਅਵਾਰਾ ਪਸ਼ੁਆਂ ਦੀ ਦਹਿਸ਼ਤ ਵਧਦੀ ਹੀ ਜਾ ਰਿਹਾ ਹੈ। ਦੱਸ ਦਈਏ ਕਿ ਅਵਾਰਾ ਪਸ਼ੂਆਂ ਨੇ ਇਕ ਬਾਇਕ ਸਵਾਰ ਨੌਜਵਾਨ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ ਅਵਾਰਾ ਪਸ਼ੁਆਂ ਦੀ ਦਹਿਸ਼ਤ ਵਧਦੀ ਹੀ ਜਾ ਰਿਹਾ ਹੈ। ਦੱਸ ਦਈਏ ਕਿ ਅਵਾਰਾ ਪਸ਼ੂਆਂ ਨੇ ਇਕ ਬਾਇਕ ਸਵਾਰ ਨੌਜਵਾਨ ਨੂੰ ਜੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਨੌਜਵਾਨ ਬੂਰੀ ਤਰ੍ਹਾਂ ਜਖਮੀ ਹੋ ਗਿਆ। ਇਸ ਮਾਮਲੇ ਦੀ ਇਕ ਵੀਡਿਓ ਸਾਹਮਣੇ ਆਈ ਹੈ।

https://www.facebook.com/LivingIndiaNewschannel/videos/2235521093134720/

ਦੱਸਣਯੋਗ ਗੱਲ ਹੈ ਕਿ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆਏ ਹਨ ਜਿੱਥੇ ਅਵਾਰਾ ਪਸ਼ੂਆਂ ਦੇ ਕਾਰਨ ਕਈ ਵੱਡੇ ਹਾਦਸੇ ਹੋਏ ਹਨ ਪਰ ਪ੍ਰਸ਼ਾਸਨ ਆਪਣੀਆਂ ਅੱਖਾਂ ਬੰਦ ਕਰਕੇ ਬੈਠਾ ਹੋਇਆ ਹੈ। ਅਵਾਰਾ ਪਸ਼ੂਆਂ ਦੀ ਦਹਿਸ਼ਤ ਨੂੰ ਰੋਕਣ ਦੇ ਲਈ ਸਰਕਾਰ ਨੂੰ ਇਹਨਾਂ ਦੇ ਲਈ ਸਹੀ ਉਪਰਾਲੇ ਕਰਨੇ ਚਾਹਿੰਦੇ ਹਨ।

Leave a Reply

Your email address will not be published. Required fields are marked *