ਪੰਜਾਬ ‘ਚ ਮੀਂਹ ਨੇ ਲੋਕਾਂ ਨੂੰ ਦਿੱਤੀ ਰਾਹਤ ਤੇ ਕਿਸਾਨਾਂ ਦੀਆਂ ਅੱਖਾਂ ‘ਚ ਲਿਆਂਦਾ ਹੰਝੂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਭਰ ‘ਚ ਬੀਤੇ ਦਿਨ ਤੋਂ ਮੌਸਮ ਵਿਗੜਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਭਰ ‘ਚ ਬੀਤੇ ਦਿਨ ਤੋਂ ਮੌਸਮ ਵਿਗੜਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਲ ਹੀ ਹੁਣ ਵੀ ਆਸਮਾਨ ਚ ਬੱਦਲ ਛਾਏ ਹੋਏ ਹਨ।

weather weather weather  ਦਸ ਦਈਏ ਕਿ ਪਿਛਲੇ  ਦੋ ਦਿਨ ਪਹਿਲਾਂ ਤਾਪਮਾਨ 40 ਡਿਗਰੀ ਦੇ ਉੱਪਰ ਸੀ, ਪਰ ਮੌਸਮ ਦੇ ਬਦਲੇ ਮਿਜਾਜ ਦੇ ਕਾਰਨ ਇਹ ਤਾਪਮਾਨ ਚ ਕਾਫੀ ਗਿਰਾਵਟ ਆ ਗਈ ਹੈ।

weather

weather

ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਰਾਹਤ ਤਾਂ ਮਿਲੀ ਹੈ ਪਰ ਕਿਸਾਨਾਂ ਨੂੰ ਕਾਫੀ ਦਿਕੱਤਾਂ ਦਾ ਸਾਹਮਣਾ ਕਰਨਾ ਪਿਆ ਹੈ। ਕਿਸਾਨਾਂ ਦੀ ਕਣਕ ਦੀ ਫਸਲ ਚ ਪਾਣੀ ਭਰ ਗਿਆ ਹੈ ਜਿਸ ਕਾਰਨ ਕਿਸਾਨਾਂ ਦੀ ਮਿਹਨਤ ਤੇ ਪਾਣੀ ਫਿਰ ਗਿਆ ਹੈ।

Leave a Reply

Your email address will not be published. Required fields are marked *