ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਨੇ ਫਾਹਾ ਲੈ ਕੀਤੀ ਖੁਦਕੁਸ਼ੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਨੌਜਵਾਨ ਹਿਮਾਚਲ ਪ੍ਰਦੇਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਨੌਜਵਾਨ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਦਾ ਰਹਿਣ ਵਾਲਾ ਸੀ ਜੋ ਕਿ ਬਾਬਾ ਬੰਦਾ ਸਿੰਘ ਬਹਾਦੁਰ ਹੋਸਟਲ ‘ਚ ਰਹਿੰਦਾ ਸੀ।

Suicide ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਹੋਸਟਲ ਦੇ ਕਮਰੇ ਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਲਾਸ਼ ਨੂੰ ਕਬਜੇ ਚ ਲੈ ਨੌਜਵਾਨ ਦੇ ਘਰਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ।

Suicide

ਫਿਲਹਾਲ ਨੌਜਵਾਨ ਵੱਲੋਂ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *