ਚੋਣ ਕਮਿਸ਼ਨ ਨੇ ਸੂਫੀ ਗਾਇਕ ਬੀਰ ਸਿੰਘ ਨੂੰ ਸੌਂਪੀ ਇਹ ਜਿੰਮੇਵਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦਾ ਆਗਾਜ਼ ਹੋ ਚੁੱਕਿਆ ਹੈ ਤੇ ਨਾਲ ਹੀ ਲੋਕਾਂ ਨੂੰ ਆਪਣੇ ਵੋਟ ਦੀ ਅਹਮਿਅਤ ਬਾਰੇ ਵੀ ਦੱਸਿਆ ਜਾ ਰਿਹਾ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਦਾ ਆਗਾਜ਼ ਹੋ ਚੁੱਕਿਆ ਹੈ ਤੇ ਨਾਲ ਹੀ ਲੋਕਾਂ ਨੂੰ ਆਪਣੇ ਵੋਟ ਦੀ ਅਹਮਿਅਤ ਬਾਰੇ ਵੀ ਦੱਸਿਆ ਜਾ ਰਿਹਾ ਹੈ। ਇਸਦੇ ਨਾਲ ਹੀ ਲੋਕਾਂ ਨੂੰ ਮਤਦਾਨ ਦੀ ਮਹੱਤਤਾ ਬਾਰੇ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਉੱਥੇ ਹੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸੂਫੀ ਗਾਇਕ ਬੀਰ ਸਿੰਘ ਨੂੰ ਸਵੀਪ ਆਈਕਾਨ ਦੀ ਜਿੰਮੇਵਾਰੀ ਮੌਂਪੀ ਗਈ ਹੈ।

Bir singh

ਚੋਣ ਕਮਿਸ਼ਨ ਦੇ ਆਦੇਸ਼ਾਂ ਤੋਂ ਬਾਅਦ ਸੂਫੀ ਗਾਇਕ ਬੀਰ ਸਿੰਘ ਆਪਣੀ ਟੀਮ ਦੇ ਨਾਲ ਲੋਕਾਂ ਨੂੰ ਜਿਸ ਵਿੱਚ ਖਾਸ ਕਰਕੇ ਨੌਜਵਾਨਾਂ ਨੂੰ ਮਤਦਾਨ ਲਈ ਪ੍ਰੇਰਿਤ ਕਰਣਗੇ। ਇਸ ਦੌਰਾਨ ਉਹ ਲੋਕਾਂ ਨੂੰ ਬਿਨ੍ਹਾਂ ਕਿਸੇ ਲਾਲਚ ਜਬਾਅ ਡਰ ਤੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

 

 

Leave a Reply

Your email address will not be published. Required fields are marked *