ਗੰਨਾ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ, ਸਰਕਾਰ ਨੂੰ ਦਿੱਤਾ 2 ਦਿਨ ਦਾ ਅਲਟੀਮੇਟਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੰਨਾ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪਗੜੀ ਸੰਭਾਲ ਜੱਟਾਂ ਲਹਿਰ ਦੇ ਬੈਨਰ ਹੇਠ ਡਿਪਟੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੰਨਾ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪਗੜੀ ਸੰਭਾਲ ਜੱਟਾਂ ਲਹਿਰ ਦੇ ਬੈਨਰ ਹੇਠ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ।ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਰੇਬਾਜ਼ੀ ਕੀਤੀ ਅਤੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਦੋ ਦਿਨਾਂ ਤੱਕ ਜੇਕਰ ਮੰਗਾਂ ਨੂੰ ਹੱਲ ਨਾ ਕੀਤਾ ਗਿਆ |

ਤਾਂ ਉਹ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਅਤੇ ਸੁਖਜਿੰਦਰ ਰੰਧਾਵਾ ਦਾ ਘਿਰਾਅ ਕਰਨਗੇ। ਓਧਰ ਮਾਮਲੇ ‘ਤੇ ਸੁਖਜਿੰਦਰ ਰੰਧਾਵਾ ਦਾ ਕਹਿਣਾ ਐ | ਕਿ ਜਿਹਨਾਂ ਗੰਨਾ ਕਿਸਾਨਾਂ ਦਾ ਬਾਂਡ ਕੀਤਾ ਗਿਆ ਸੀ | ਉਸਤੋਂ ਵੀ ਜ਼ਿਆਦਾ ਗੰਨਾਂ ਮਿੱਲਾਂ ਵਲੋਂ ਲਿਆ ਗਿਆ ਐ | ਮਿਲਾਂ ਨੇ 52 ਪ੍ਰਤੀਸ਼ਤ ਪੇਮੈਂਟ ਕਰ ਦਿਤੀ ਐ | ਬਾਕੀ ਮਾਮਲੇ ਦੀ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜਾਂਚ ਕਰਨ ਲਈ ਕਿਹਾ ਗਿਆ ਐ |

Watch Video

Leave a Reply

Your email address will not be published. Required fields are marked *