Suhana Khan pictures: ਅਦਾਕਾਰ ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਸੁਰਖੀਆਂ ਵਿੱਚ ਰਹਿੰਦੀ ਹੈ। ਰਿਪੋਰਟ ਮੁਤਾਬਿਕ ਸੁਹਾਨਾ ਖਾਨ ਇਕ ਵੱਡੇ ਮੈਕਅੱਪ ਬ੍ਰਾਂਡ ਦੀ ਐਮਬਸਡਰ ਵੀ ਬਣ ਗਈ ਹੈ ਅਤੇ ਉਨ੍ਹਾਂ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਜਾਣਕਾਰੀ ਅਨੁਸਾਰ ਸੁਹਾਨਾ ਖਾਨ ਦਾ ਨਵਾਂ ਫੋਟੋਸ਼ੂਟ ਉਨ੍ਹਾਂ ਦੇ ਘਰ ਮੰਨਤ ਵਿੱਚ ਕੀਤਾ ਗਿਆ ਹੈ ਅਤੇ ਫੋਟੋ ਵਿੱਚ ਉਹ ਚਿੰਟੇ ਰੰਗ ਦੇ ਕਰਾਪ ਟਾਪ ਅਤੇ ਜੀਨਸ ਵਿੱਚ ਨਜ਼ਰ ਆ ਰਹੇ ਹਨ ਅਤੇ ਇਨ੍ਹਾਂ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਉੱਤੇ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
View this post on Instagram



