ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
https://www.facebook.com/LivingIndiaNewschannel/videos/1283471625129169/
ਅਕਾਲੀ ਦਲ ਦਾ ਰਕਾਬਗੰਜ ਗੁਰੂਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਰੋਸ ਪ੍ਰਦਰਸ਼ਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਤੱਕ ਕੀਤਾ ਜਾਵੇਗਾ।
ਇਸ ਰੋਸ ਪ੍ਰਦਰਸ਼ਨ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਰ ਰਹੇ ਹਨ। ਇਸ ਦੌਰਾਨ ਤੈਨਾਤ ਪੁਲਿਸ ਨੇ ਅਕਾਲੀ ਨੇਤਾਵਾਂ ਤੇ ਲਾਠੀਚਾਰਜ ਵੀ ਕੀਤੀ ਨਾਲ ਹੀ ਸੁਖਬੀਰ ਬਾਦਲ ਨੂੰ ਗ੍ਰਿਫਤਾਰ ਵੀ ਕੀਤਾ ਗਿਆ।
ਸੁਖਬੀਰ ਬਾਦਲ ਦੇ ਨਾਲ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠਿਆ, ਮਨਜੀਤ ਸਿੰਘ ਜੀਕੇ, ਮਨਜਿੰਦਰ ਸਿੰਘ ਸਿਰਸਾ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।


