ਸਿੱਖ ਇਤਿਹਾਸ ਨਾਲ ਕੀਤੀ ਛੇੜਛਾੜ ਤੇ ਸੁਖਬੀਰ ਬਾਦਲ ਦਾ ਸਰਕਾਰ ਖਿਲਾਫ ਹੱਲਾ-ਬੋਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ‘ਚ ‘84 ਕਤਲੇਆਮ ਦੀ ਅਰਦਾਸ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼ਾਮਿਲ ਹੋਏ। ਇਸ ਦੌਰਾਨ ਉਹਨਾਂ ਨੇ ਅਰਦਾਸ ਕੀਤੀ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ‘ਚ ‘84 ਕਤਲੇਆਮ ਦੀ ਅਰਦਾਸ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼ਾਮਿਲ ਹੋਏ। ਇਸ ਦੌਰਾਨ ਉਹਨਾਂ ਨੇ ਅਰਦਾਸ ਕੀਤੀ ਤੇ ਨਾਲ ਹੀ ਸੁਖਬੀਰ ਬਾਦਲ ਨੇ ਧਰਨੇ ਦੀ ਅਗਵਾਈ ਵੀ ਕੀਤੀ।

https://www.facebook.com/LivingIndiaNewschannel/videos/255246675139407/

Sad

 

ਦੱਸ ਦਈਏ ਕਿ ਸੁਖਬੀਰ ਬਾਦਲ ਨੇ ਸਿੱਖ ਇਤਿਹਾਸ ਦੇ ਨਾਲ ਹੋਏ ਛੇੜਛਾੜ ਦੇ ਮੁੱਦੇ ਤੇ ਕਾਂਗਰਸ ਸਰਕਾਰ ਦੇ ਖਿਲਾਫ ਹੱਲਾ ਬੋਲਿਆ ਹੈ।

Sad

ਸੁਖਬੀਰ ਬਾਦਲ ਨੇ ਕਿਹਾ ਹੈ ਕਿ ਇਸ ਮਾਮਲੇ ਦੇ ਕਾਰਨ ਸਰਕਾਰ ਨੇ ਸਿੱਖ ਭਾਵਨਾਵਾਂ ਨੂੰ ਕਾਫੀ ਠੇਸ ਪਹੁੰਚਾਇਆ ਜਿਸ ਕਾਰਨ ਉਹ 24 ਘੰਟੇ ਲਈ ਧਰਨੇ ਤੇ ਬੈਠਣਗੇ।  ਕਿਹਾ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਤੋਂ ਬਾਅਦੇ ਧਰਨੇ ਤੇ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਬੈਠਣਗੇ।

Leave a Reply

Your email address will not be published. Required fields are marked *