ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਕਾਲੀ ਪ੍ਰਧਾਨ ਸੁਖਬੀਰ ਬਾਦਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਹਨਾਂ ਨੇ ਮੀਡੀਆ ਨੇ ਗੱਲਬਾਤ ਕਰਦੇ ਹੋਏ ਕਾਂਗਰਸ ਤੇ ਜਮਕੇ ਨਿਸ਼ਾਨੇ ਸਾਧੇ | ਤੇ ਕਿਹਾ ਕਿ ਕੈਪਟਨ ਦੇ ਮੰਤਰੀ ਹੀ ਕੈਪਟਨ ਦੀ ਨਹੀਂ ਮੰਨ ਰਹੇ |
Watch Video
https://youtu.be/pvAe8zyczE8
