ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ‘ਚ ਆਈ ਦਰਾਰ, ਸੁਖਬੀਰ ਬਾਦਲ ਨੇ ਦਿੱਤਾ ਇਹ ਵੱਡਾ ਬਿਆਨ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹਰਿਆਣਾ ਵਿਧਾਨਸਭਾ ਚੋਣਾਂ ਇਕਲਿਆਂ ਲੜਨ ਦਾ ਐਲਾਨ ਕੀਤਾ ਹੈ। ਦਸ ਦਈਏ ਕਿ ਹਰਿਆਣਾ ਵਿਧਾਨਸਭਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹਰਿਆਣਾ ਵਿਧਾਨਸਭਾ ਚੋਣਾਂ ਇਕਲਿਆਂ ਲੜਨ ਦਾ ਐਲਾਨ ਕੀਤਾ ਹੈ। ਦਸ ਦਈਏ ਕਿ ਹਰਿਆਣਾ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦ ਰਿਸ਼ਤਿਆਂ ਚ ਖੱਟਾਸ਼ ਆ ਗਈ ਹੈ।

sukhbir badal

ਜਿਸ ਕਾਰਨ ਸੁਖਬੀਰ ਬਾਦਲ ਨੇ ਇਕਲੇ ਹੀ ਚੋਣ ਲੜਨ ਦਾ ਐਲਾਨ ਕੀਤਾ ਹੈ। ਨਾਲ ਹੀ ਉਹਨਾਂ ਨੇ ਇਹਨਾਂ ਚੋਣਾਂ ਤੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਉਹ ਹਰਿਆਣਾ ਵਿਧਾਨਸਭਾ ਚੋਣ ਇਕੱਲੇ ਹੀ ਲੜਣਗੇ। ਇਸ ਤੋਂ ਇਲਾਵਾ ਉਹਨਾਂ ਨੇ ਭਾਜਪਾ ਤੇ ਗੱਠਜੋੜ ਧਰਮ ਤੋੜਨ ਦਾ ਇਲਜ਼ਾਮ ਲਾਇਆ ਹੈ।

Leave a Reply

Your email address will not be published. Required fields are marked *