ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਦੇਣਾ ਚਾਹੀਦਾ ਹੈ ਅਸਤੀਫਾ- ਸੁਖਬੀਰ ਬਾਦਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਜੇਲ੍ਹ ਗੋਲੀਕਾਂਡ ਮਾਮਲੇ ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਜੇਲ੍ਹ ਗੋਲੀਕਾਂਡ ਮਾਮਲੇ ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

sukhbir badal

ਮਿਲੀ ਜਾਣਕਾਰੀ ਦੇ ਅਨੁਸਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਸਤੀਫੇ ਦੀ ਮੰਗ ਕੀਤੀ ਹੈ।

https://www.youtube.com/watch?v=clARWnOKWhc

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰਤਰੀਮੰਡਲ ਤੋਂ ਵੀ ਬਾਹਰ ਕੱਢਿਆ ਜਾਵੇ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਇਸ ਮਾਮਲੇ ਦੀ ਜਾਂਚ ਅਦਾਲਤ ਦੇ ਮੌਜੂਦਾ ਦੱਦ ਤੋਂ ਕਰਵਾਉਣ ਦੀ ਕੀਤੀ।

Leave a Reply

Your email address will not be published. Required fields are marked *