ਨਵਜੋਤ ਸਿੱਧੂ ਅਸਤੀਫਾ ਦੇਣ ਦਾ ਕਰ ਰਿਹਾ ਡਰਾਮਾ – ਸੁਖਬੀਰ ਬਾਦਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਦੇ ਅਸਤੀਫਾ ਤੋਂ ਬਾਅਦ ਸਿਆਸਤ ਕਾਫੀ ਗਰਮਾ ਗਈ ਹੈ। ਦਸ ਦਈਏ ਕਿ ਸਿੱਧੂ ਦੇ ਅਸਤੀਫੇ ਨੂੰ ਲੈਕੇ ਸ਼੍ਰੋਮਣੀ ਅਕਾਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਦੇ ਅਸਤੀਫਾ ਤੋਂ ਬਾਅਦ ਸਿਆਸਤ ਕਾਫੀ ਗਰਮਾ ਗਈ ਹੈ। ਦਸ ਦਈਏ ਕਿ ਸਿੱਧੂ ਦੇ ਅਸਤੀਫੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਸਿੱਧੂ ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਉਹਨਾ ਦਾ ਅਸਤੀਫਾ ਇਕ ਡਰਾਮਾ ਹੈ।

Sidhu and sukhbir

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਨੂੰ ਸਿੱਧੂ ਨੇ ਅਸਤੀਫਾ ਕਿਉਂ ਭੇਜਿਆ। ਜੇਕਰ ਉਹਨਾਂ ਨੇ ਅਸਤੀਫਾ ਦੇਣਾ ਸੀ ਤਾਂ ਉਹਨਾਂ ਨੇ ਕੈਪਟਨ ਨੇ ਕਿਉਂ ਨਹੀਂ ਦਿੱਤਾ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਤਾਂ ਖੁਦ ਹੀ ਅਸਤੀਫਾ ਦੇ ਚੁੱਕੇ ਹਨ।

 

Leave a Reply

Your email address will not be published. Required fields are marked *