ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਸੂਬੇ ਵਿੱਚ ਨਸ਼ੇ ਤੇ ਕਾਨੂਨ ਵਿਵਸਥਾ ਨੂੰ ਲੈ ਕੇ ਕਾਂਗਰਸ ਸਰਕਾਰ ਤੇ ਇਲਜ਼ਾਮ ਲਾਏ ਨੇ |
ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਚ ਅਕਾਲੀ-ਭਾਜਪਾ ਗੱਠਜੋੜ ਨਹੀਂ ਹੋਵੇਗਾ ਪਰ ਇਸ ਦਾ ਕਿਸੇ ਵੀ ਤਰ੍ਹਾਂ ਦਾ ਪ੍ਰਭਾਵ ਪੰਜਾਬ ਚ ਅਕਾਲੀ-ਭਾਜਪਾ ਗੱਠਜੋੜ ਤੇ ਨਹੀਂ ਪਵੇਗਾ |
Watch Video
