ਬਾਘਾਪੁਰਾਣਾ– ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੱਲ ਪੰਜਾਬ ਦੀ ਮੁਹਿੰਮ ਤਹਿਤ ਅੱਜ ਬਾਗਾ ਪੁਰਾਣਾ ਪਹੁੰਚੇ ਹਨ। ਇਸ ਦੌਰਾਨ ਲੋਕਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਅੱਜ ਦੇ ਪ੍ਰੋਗਰਾਮ ਵਿਚ ਸੁਖਬੀਰ ਸਿੰਘ ਬਾਦਲ ਨੇ ਇਕ ਹੋਰ ਉਮੀਦਵਾਰ ਦਾ ਐਲਾਨ ਕੀਤਾ।
ਪੜੋ ਹੋਰ ਖਬਰਾਂ: ਕੈਨੇਡਾ: ਨਾਬਾਲਗ ਕੁੜੀਆਂ ਨੂੰ ਦੇਹ ਵਪਾਰ ਲਈ ਮਜਬੂਰ ਕਰਨ ਦੇ ਦੋਸ਼ਾਂ ‘ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ
ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਵਲੋਂ ਬਾਘਾ ਪੁਰਾਣਾ ਵਿਖੇ ਵਿਸ਼ਾਲ ਰੈਲੀ ਦੌਰਾਨ ਐਲਾਨ ਕੀਤਾ ਗਿਆ ਹੈ ਕਿ ਅਕਾਲੀ ਬਸਪਾ-ਗੱਠਜੋੜ ਦੇ ਹਲਕਾ ਬਾਘਾ ਪੁਰਾਣਾ ਤੋਂ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਹੋਣਗੇ।
ਪੜੋ ਹੋਰ ਖਬਰਾਂ: ਪੰਜਾਬ ਸਰਕਾਰ ਨੇ 3 ਸਤੰਬਰ ਨੂੰ ਸੱਦਿਆ 1 ਦਿਨਾਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ



