Breaking : ਸੁਖਬੀਰ ਸਿੰਘ ਬਾਦਲ ਨੂੰ ਅਦਾਲਤ ਤੋਂ ਝਟਕਾ, 8 ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿੱਚ ਜ਼ਮਾਨਤ ਰੱਦ

ਮੁਹਾਲੀ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਬੁੱਧਵਾਰ (17 ਦਸੰਬਰ)…

Sukhbir Singh Badal

ਮੁਹਾਲੀ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਬੁੱਧਵਾਰ (17 ਦਸੰਬਰ) ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਖਬੀਰ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਅਦਾਲਤ ਵੱਲੋਂ ਹੁਣ ਉਨ੍ਹਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ, ਜਿਸ ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ।

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ

Leave a Reply

Your email address will not be published. Required fields are marked *