ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਹੁਣ ਗੱਲ੍ਹ ਕਰਾਂਗੇ ਬਠਿੰਡਾ ਦੀ ਜਿੱਥੇ ਲੋਕਸਭਾ ਚੋਣਾਂ ਦੇ ਨੇੜੇ ਆਉਂਦੇ ਹੀ ਦਲ ਬਦਲੂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ | ਬਠਿੰਡਾ ਚ ਕਾਂਗਰਸੀ ਵਰਕਰ ਬੱਬਲੀ ਢਿੱਲੋ ਆਪਣੇ ਸਮਰਥਕਾਂ ਨਾਲ ਅਕਾਲੀ ਦਲ ਚ ਸ਼ਾਮਲ ਹੋ ਗਏ | ਜਿਸ ਲਈ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਚ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਸ਼ਾਮਲ ਹਏ | ਇਸ ਦੌਰਾਣ ਉਹਨਾਂ ਵੱਲੋਂ ਕੈਪਟਨ ਸਰਕਾਰ ਤੇ ਜੰਮਕੇ ਨਿਸ਼ਾਨੇ ਸਾਧੇ ਗਏ |
Watch Video
